24 ਘੰਟਿਆਂ ‘ਚ ਪੰਜਾਬ ਦੇ ਗਤੀਵਿਧੀਆਂ ਵਾਲੇ ਪੇਜ਼ ‘ਤੇ ਪਠਾਨਕੋਟ 13360 ਲੋਕ ਜੁੜੇ ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜਦੋਂ ਤੋਂ ਕੇਂਦਰੀ ਸਰਕਾਰ ਦੁਆਰਾ ਮਾਪੇ ਗਏ ਪ੍ਰੋਫਾਰਮੰਸ ਗ੍ਰੇਡਿੰਗ ਇੰਡੈਕਸ ਵਿੱਚ ਪੰਜਾਬ ਸਿੱਖਿਆ ਵਿਭਾਗ ਨੇ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਹੈ, ਉਦੋਂ ਤੋਂ ਸਿੱਖਿਆ ਵਿਭਾਗ ਪੰਜਾਬ ਇਸ ਇਤਿਹਾਸਕ ਪ੍ਰਾਪਤੀ ਨੂੰ ਅਧਿਆਪਕ ਭਾਈਚਾਰੇ ਵਲੋਂ ਕੀਤੀ ਸਖਤ ਮਿਹਨਤ ਅਤੇ ਉਪਰਾਲੇ ਲਈ ਸਮਰਪਿਤ …
Read More »Monthly Archives: June 2021
46 ਸਾਲ ਪਹਿਲਾਂ ਲਾਈ ਅੰਦਰੂਨੀ ਐਂਮਰਜੈਂਸੀ ਦੀ ਯਾਦ ਤਾਜ਼ਾ ਕਰਵਾ ਰਿਹਾ ਹੈ, ਕਿਸਾਨੀ ਸੰਘਰਸ਼ – ਬਿਹਾਰੀ ਲਾਲ ਸੱਦੀ
ਸਮਰਾਲਾ, 27 ਜੂਨ (ਇੰਦਰਜੀਤ ਸਿੰਘ ਕੰਗ) – ਪਿਛਲੇ 7 ਮਹੀਨੇ ਤੋਂ ਦਿੱਲੀ ਦੀਆਂ ਬਹੂਰਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੇ 46 ਸਾਲ ਪਹਿਲਾਂ ਇੰਦਰਾ ਗਾਂਧੀ ਵੱਲੋਂ ਲਾਈ ਗਈ ਅੰਦਰੂਨੀ ਐਂਮਰਜੈਂਸੀ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਜਦੋਂ ਦਿੱਲੀ ਨੂੰ ਚਿੱਲੀ ਬਣਾਉਣ ਦੀਆਂ ਸਾਜਿਸ਼ਾਂ ਨੂੰ ਮਾਰਕਸਵਾਦੀ ਪਾਰਟੀਆਂ ਨੇ ਮੂੰਹ ਤੋੜਵੇਂ ਜਵਾਬ ਰਾਹੀਂ ਅਸਫਲ ਬਣਾਇਆ ਸੀ। …
Read More »ਕਬੀਰ ਪਾਰਕ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ
ਡਾ. ਸੁਖਵਿੰਦਰ ਬਰਾੜ, ਸੰਦੀਪ ਕੁਮਾਰ ਸਮੇਤ ਕਈਆਂ ਦਾ ਹੋਇਆ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 27 ਜੂਨ (ਸੰਧੂ) – ਸਵੱਛ ਭਾਰਤ ਮੁਹਿੰਮ ਦੌਰਾਨ ਸ਼ਹਿਰ ਦੀ ਵਾਰਡ ਨੰ. 76 ਦੇ ਕੋਂਸਲਰ ਸੁਖਦੇਵ ਸਿੰਘ ਚਾਹਲ ਦੀ ਅਗਵਾਈ ਵਾਲੀ ਮਾਡਲ ਕਲੌਨੀ ਕਬੀਰ ਪਾਰਕ ਵਿਖੇ ਮਿਉਂਸਪਲ ਕਾਰਪੋਰੇਸ਼ਨ, ਫਿਨਿਸ਼ ਸੋਸਾਇਟੀ ਤੇ ਕਬੀਰ ਪਾਰਕ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਵੱਲੋਂ ਸਾਂਝੇ ਤੌਰ ‘ਤੇ ਕਲੌਨੀ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ ਦਾ …
Read More »ਨਸ਼ਿਆਂ ਖਿਲਾਫ਼ ਬਿਹਤਰੀਨ ਕਾਰਗੁਜ਼ਾਰੀ ਸਦਕਾ ਸ਼ਹੀਦ ਭਗਤ ਸਿੰਘ ਨਗਰ ਨੇ ਬਣਾਈ ਕੌਮੀ ਪਛਾਣ- ਦੀਪਜੋਤ ਕੌਰ
ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵੱਲੋਂ ਜਾਗਰੂਕਤਾ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਨੂੰ ਸੂਬਾ ਪੱਧਰੀ ਵਰਚੁਅਲ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ, ਜਿਸ ਦੌਰਾਨ ਪੁਲਿਸ, ਸਿਹਤ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤਿਆਂ, ਅਧਿਆਪਕਾਂ, …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 775 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-39 ਦੇ ਕੀਤੇ ਚਲਾਨ
ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 775 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …
Read More »ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਚੇਅਰਮੈਨ ਸੂਦ
ਵੱਖ-ਵੱਖ ਪਿੰਡਾਂ ’ਚ ਨਿਰੀਖਣ ਮੌਕੇ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਵਾਂਸ਼ਹਿਰ ਸ਼ੁਭਮ ਪੰਕਜ ਵੱਲੋਂ ਅੱਜ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਲਾਕ ਔੜ ਦੇ ਪਿੰਡ ਗੁਣਾਚੌਰ ਅਤੇ ਬਖਲੌਰ ਦਾ ਨਿਰੀਖਣ ਦੌਰਾ ਕੀਤਾ ਗਿਆ। ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ …
Read More »ਜ਼ਿਲ੍ਹਾ ਪੁਲਿਸ ਨੇ ਖ਼ੂਨਦਾਨ ਕੈਂਪ ਅਤੇ ਵੱਖ-ਵੱਖ ਥਾਈਂ ਸੈਮੀਨਾਰ ਲਗਾ ਕੇ ਮਨਾਇਆ ਨਸ਼ਾ ਵਿਰੋਧੀ ਦਿਵਸ
ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ ਗਿਆ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ ਅਤੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਥਾਦੀਆਂ ਵਿਖੇ ਆਜ਼ਾਦ …
Read More »ਨਸ਼ਾ ਪਰਿਵਾਰ ਦੇ ਭਵਿੱਖ ਨੂੰ ਕਰ ਦਿੰਦਾ ਹੈ ਬਰਬਾਦ – ਡਾ. ਗੀਤਾਂਜਲੀ ਸਿੰਘ
ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਆਮ ਲੋਕਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅੱਜ ਨਸ਼ਾਖੋਰੀ ਅਤੇ ਨਜਾਇਜ਼ ਤਸਕਰੀ ਵਿਰੁੱਧ ਕੌਮਾਂਤਰੀ ਨਸ਼ਾ ਵਿਰੋਧੀ …
Read More »Bibi Jagir Kaur releases new edition of the book ‘Sikhan Da Qataleam’
Relates to November 1984 Genocide of Sikhs Amritsar, June 26 (Punjab Post Bureau) – SGPC president Bibi Jagir Kaur, SGPC senior vice-president Surjit Singh Bhitewad and Chief Secretary Harjinder Singh Dhami jointly released a new edition of the book ‘Sikhan Da Qataleam’ related to November 1984 Genocide of Sikhs across the country. SGPC …
Read More »Bibi Jagir Kaur strongly condemns incident of sacrilege at village Jaulian
Amritsar, June 27 (Punjab Post Bureau) – The Shiromani Gurdwara Parbandhak Committee (SGPC) president Bibi Jagir Kaur strongly condemned the incident of sacrilege by a woman who set fire by pouring some inflammable substance at Gurdwara Sahib in Jaulian village near Bhawanigarh and demanded stern punishments against the culprits. She …
Read More »
Punjab Post Daily Online Newspaper & Print Media