Tuesday, November 24, 2026

Monthly Archives: June 2021

ਭਵਾਨੀਗੜ੍ਹ ਦੇ ਪਿੰਡ ਜੌਲੀਆਂ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਵਾਨੀਗੜ੍ਹ ਨਜ਼ਦੀਕ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਔਰਤ ਵੱਲੋਂ ਜਲਣਸ਼ੀਲ ਪਦਾਰਥ ਨਾਲ ਅੱਗ ਲਗਾ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ …

Read More »

ਨਵੰਬਰ 1984 ਨਾਲ ਸਬੰਧਤ ਪੁਸਤਕ ‘ਸਿੱਖਾਂ ਦਾ ਕਤਲੇਆਮ’ ਦਾ ਨਵਾਂ ਐਡੀਸ਼ਨ ਜਾਰੀ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਨਵੰਬਰ 1984 ਵਿਚ ਸਿੱਖਾਂ ਵਿਰੁੱਧ ਦੇਸ਼ ਭਰ ਵਿੱਚ ਵਾਪਰੇ ਸ਼ਰਮਨਾਕ ਖ਼ੂਨੀ ਕਾਂਡ ਦੇ ਵੇਰਵਿਆਂ ਬਾਰੇ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਕੀਤਾ।             …

Read More »

ਛੀਨਾ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਸੇਠੀ ਐਡੀਸ਼ਨਲ ਆਨਰੇਰੀ ਸਕੱਤਰ ਨਿਯੁੱਕਤ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਐਡੀਸ਼ਨਲ ਆਨਰੇਰੀ ਸਕੱਤਰ ਦੀਆਂ ਖਾਲੀ ਹੋਈਆਂ ਅਸਾਮੀਆਂ ਭਰਨ ਲਈ ਐਜੂਕੇਸ਼ਨਲ ਕਮੇਟੀ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ। ਜਿਸ ਵਿਚ ਕਮੇਟੀ ਮੈਂਬਰਾਂ ਦੀ ਪ੍ਰਵਾਨਗੀ ਉਪਰੰਤ ਸਰਬਸੰਮਤੀ ਨਾਲ ਉੱਘੇ ਅਕਾਦਮਿਕ ਸਿੱਖ ਵਿਦਵਾਨ ਡਾ: ਸਰਬਜੀਤ ਸਿੰਘ ਛੀਨਾ ਨੂੰ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਅਕਾਦਮਿਕ …

Read More »

ਆਯੂਸ਼ਮਾਨ ਸਿਹਤ ਬੀਮਾ ਯੋਜਨਾ ‘ਚ ਦਿੱਤੇ 88 ਕਰੋੜ ਤੋਂ ਵੱਧ ਦੇ ਕਲੇਮ -ਡਿਪਟੀ ਕਮਿਸ਼ਨਰ

ਹਰੇਕ ਸਰਕਾਰੀ ਹਸਪਤਾਲ ‘ਚ ਇਲਾਜ ਸਬੰਧੀ ਸਹੂਲਤਾਂ ਦਰਸਾਉਂਦੀ ਐਲ.ਈ.ਡੀ ਲਾਉਣ ਦੀ ਹਦਾਇਤ ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕਰਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਰਕਾਰੀ ਹਸਪਤਾਲ ਵਿੱਚ ਇਲਾਜ਼ ਸਬੰਧੀ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਐਲ.ਈ.ਡੀ ਲਗਾਉਣ, ਤਾਂ …

Read More »

ਵੋਟਰਾਂ ਲਈ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 018-ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ ਅੰਮ੍ਰਿਤਸਰ ਸ਼੍ਰੀਮਤੀ ਜਯੋਤੀ ਬਾਲਾ ਮੱਟੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 018-ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਈਆ ਗਿਆ।ਜਿਸ ਵਿੱਚ ਨੌਜਵਾਨ ਵੋਟਰ ਬਨਣ ਲਈ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਕੈਂਪ ਵਿੱਚ ਮੋਜ਼ੂਦ 018-ਅੰਮ੍ਰਿਤਸਰ …

Read More »

ਲਾਕਡਾਊਨ ਦੌਰਾਨ ਨਸ਼ੇ ਤੋਂ ਪੀੜ੍ਹਤ ਵਿਅਕਤੀ ਦਾ ਸਹਾਰਾ ਬਣੇ ਓਟ ਕੇਂਦਰ – ਸਿਵਲ ਸਰਜਨ

ਜ਼ਿਲੇ੍ ਵਿੱਚ ਹੁਣ ਤੱਕ ਰਜਿਸਟਰਡ ਹੋਏ 18353 ਨਸ਼ੇ ਤੋਂ ਪੀੜ੍ਹਤ ਵਿਅਕਤੀ ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ 2017 ਵਿਚ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਜ਼ਿਲੇ੍ਹ ਵਿਚ ਹੁਣ ਤੱਕ 10 ਸਰਕਾਰੀ ਓਟ ਕੇਦਰਾਂ ਵਿੱਚ 18353 ਨਸੇ ਤੋ ਪੀੜਤ ਵਿਅਕਤੀਆਂ ਨੇ ਰਜਿਸਟਰਡ ਹੋ ਕੇ ਆਪਣਾ ਇਲਾਜ ਕਰਵਾ ਰਹੇ ਹਨ।                ਸਿਵਲ ਸਰਜਨ …

Read More »

UBS Organized a Webinar on ‘Introduction to Securities Market’

Amritsar, June 26 (Punjab Post Bureau) – The University Business School (UBS) of Guru Nanak Dev University in collaboration with National Securities Depository Ltd. (NSDL) organized a webinar on Introduction to Securities Market. The objective of this webinar was to educate the management students regarding intricacies of securities market filling the gap between theories and realities of market.           The key speakers …

Read More »

Investor awareness webinar organized by GNDU

Amritsar, June 26 (Punjab Post Bureau) – An investor awareness webinar was organized jointly by University School of Financial Studies of the Guru Nanak Dev University Amritsar and Association of Mutual Funds in India (AMFI) on ‘Wealth Creation through Financial Management’ under the patronage of Vice Chancellor, Prof. Jaspal Singh Sandhu. The webinar was inaugurated by Prof. Hardeep Singh Dean …

Read More »

ਰਾਮਗੜ੍ਹੀਆ ਪਾਰਕ ਵਿੱਚ ਲੱਗੇ ਰੱਖਾਂ ਨੂੰ ਕਤਲ ਹੋਣੋ ਬਚਾਉਣ ਲਈ ਕੀਤਾ ਧਰਨਾ ਪ੍ਰਦਰਸ਼ਨ

ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਨਹੀਂ ਹੋਣ ਦਿਆਂਗੇ ਰੁੱਖਾਂ ਦੇ ਕਤਲ ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਸਰਦਾਰ ਹਰੀ ਸਿੰਘ ਨਲੂਆ ਚੌਂਕ ਲਾਗੇ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਵਿੱਚ ਲੱਗੇ 19 ਦਰੱਖਤਾ ਨੂੰ ਵੱਢਣ ਲਈ ਦਫ਼ਤਰ ਨਗਰ ਕੌਂਸਲ ਰਾਏਕੋਟ ਨੇ ਇਸ਼ਤਿਹਾਰ ਜਾਰੀ ਕਰਕੇ ਅੱਜ ਨਿਲਾਮੀ ਰੱਖੀ ਸੀ।ਜਿਸ ਨੂੰ ਰੱਦ ਕਰਾਉਣ ਲਈ ਦਫ਼ਤਰ ਨਗਰ ਕੌਸਲ ਵਿਖੇ ਸੀਟੂ ਆਗੂਆਂ ਦੀ ਅਗਵਾਈ ਵਿੱਚ …

Read More »

ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਖੇਤੀਬਾੜੀ ਵਿਭਾਗ – ਡਾ. ਗਰੇਵਾਲ

ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਸਾਉਣੀ 2021 ਦੌਰਾਨ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਡਾ. ਜ਼ਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੀ ਪ੍ਰਧਾਨਗੀ ਹੇਠ ਜਿਲ੍ਹੇੇ ਦੇ ਸਮੂਹ ਖੇਤੀਬਾੜੀ ਅਫਸਰਾਂ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਦੀ ਇੱਕ ਮੀਟਿੰਗ ਦਫਤਰ ਮੁੱਖ ਖੇਤੀਬਾੜੀ ਅਫਸਰ, ਸੰਗਰੁਰ ਵਿਖੇ ਕੀਤੀ ਗਈ।ਉਨ੍ਹਾਂ ਵਲੋਂ ਜਿਲ੍ਹੇ ਵਿੱਚ ਚੱਲ ਰਹੀਆਂ ਖੇਤੀਬਾੜੀ ਗਤੀਵਿਧੀਆਂ ਸਬੰਧੀ ਵਿਸਥਾਰ ਪੁਰਵਕ ਚਰਚਾ ਕਰਦੇ …

Read More »