ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਭਾਈਚਾਰੇ `ਤੇ ਹੋਏ ਹਮਲੇ ਦੀ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਵਾਰ-ਵਾਰ ਅਜਿਹੀਆਂ ਘਟਨਾਵਾਂ ਘੱਟਗਿਣਤੀ ਸਿੱਖ ਭਾਈਚਾਰੇ ਨਾਲ ਵਾਪਰ ਰਹੀਆਂ ਹਨ।ਇਸ ਪ੍ਰਤੀ ਕੇਂਦਰ ਸਰਕਾਰ ਨੂੰ …
Read More »Daily Archives: July 1, 2021
ਅਫ਼ਗਾਨਿਸਤਾਨ ਵਿੱਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ
ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਵਿਚ ਜਲਾਲਾਬਾਦ ਸ਼ਹਿਰ ’ਚ ਵੱਸਦੇ ਘੱਟਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕੀਤੀ ਹੈ।ਉਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ …
Read More »Bibi Jagir Kaur strongly condemns attack on Sikhs in Afghanistan
Amritsar, July 1(Punjab Post Bureau) – The Shiromani Gurdwara Parbandhak Committee (SGPC) president Bibi Jagir Kaur has strongly condemned the grenade attack targeting the minority Sikh community in Jalalabad (Afghanistan). She appealed Government of India to talk with the Afghanistan Govt. to ensure the safety of life and property of Sikhs there. …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 727 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-35 ਦੇ ਕੀਤੇ ਚਲਾਨ
ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੱਲ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 727 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …
Read More »ਸਤਨਾਮ ਸਿੰਘ ਨੇ ਜ਼ਿਲ੍ਹਾ ਅਟਾਰਨੀ (ਪ੍ਰੋਸੀਕਿਊਸ਼ਨ) ਵਜੋਂ ਸੰਭਾਲਿਆ ਅਹੁੱਦਾ
ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸਤਨਾਮ ਸਿੰਘ ਨੇ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਅਟਾਰਨੀ (ਪ੍ਰੋਸੀਕਿਊਸ਼ਨ) ਵਜੋਂ ਆਪਣਾ ਅਹੁੱਦਾ ਸੰਭਾਲ ਕੋੇ ਕੰਮਕਾਜ਼ ਸ਼ੁਰੂ ਕਰ ਦਿੱਤਾ।ਇਸ ਤੋਂ ਪਹਿਲਾਂ ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਡਿਪਟੀ ਡੀ.ਏ ਤਾਇਨਾਤ ਸਨ।ਉਨ੍ਹਾਂ ਦੇ ਅਹੁੱਦਾ ਸੰਭਾਲਣ ਮੌਕੇ ਡਿਪਟੀ ਡੀ.ਏ ਵਰਿੰਦਰ ਕੁਮਾਰ ਤੇ ਤਰਨਵੀਰ ਕੌਰ, ਏ.ਡੀ.ਏ ਭਾਰਤ ਭੂਸ਼ਨ, ਅਸ਼ੋਕ ਕੁਮਾਰ, ਬਲਵਿੰਦਰ ਕੌਰ ਅਤੇ ਅਮਨਦੀਪ …
Read More »ਐਸ.ਸੀ. ਕਾਰਪੋਰੇਸ਼ਨ ਕਰਜ਼ਦਾਰਾਂ ਦੇ ਵੀ 2 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾਣ – ਚੇਅਰਮੈਨ ਸੂਦ
ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਦੇ ਗ਼ਰੀਬਾਂ ਨੂੰ ਰਾਹਤ ਦੀ ਕੀਤੀ ਅਪੀਲ ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਦੇ 2 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦੀ ਅਪੀਲ …
Read More »ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਬੱਸ ਸਟੈਂਡ ਵਿਖੇ ਵੋਟਰ ਜਾਗਰੂਕਤਾ ਕੈਂਪ
ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ …
Read More »ਪੰਜਾਬ ਦੇ ਪ੍ਰਫੋਰਮੈਂਸ ਗ੍ਰੇਡਿੰਗ ਇੰਡੈਕਸ ‘ਚ ਨੰਬਰ ਵਨ ਆਉਣ ‘ਤੇ ਸਰਕਾਰੀ ਕੰਨਿਆ ਸਕੂਲ ਵਲੋਂ ਅਨਾਊਂਸਮੈਂਟ
ਸਮਰਾਲਾ, 1 ਜੁਲਾਈ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੇ ਮੈਡਮ ਡਾ. ਸੁਖਪਾਲ ਕੌਰ ਅਤੇ ਮੈਡਮ ਰਵਿੰਦਰ ਵਲੋਂ ਨਾਲ ਲੱਗਦੇ ਗੁਰਦੁਆਰਾ ਸਾਹਿਬ ਵਿੱਚ ਪੰਜਾਬ ਦੇ ਨੰਬਰ ਵਨ ਆਉਣ `ਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਪੂਰੇ ਭਾਰਤ …
Read More »ਚੇਅਰਮੈਨ ਗਊ ਰੱਖਿਆ ਕਮਿਸ਼ਨ ਨੇ ਗਊ ਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ‘ਤੇ ਪਾਈ ਰੋਸ਼ਨੀ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਗਊ ਰੱਖਿਆ, ਉਨ੍ਹਾਂ ਦੀ ਸਾਂਭ ਸੰਭਾਲ ਅਤੇ ਗਊ ਨਸ਼ਲ ਸੁਧਾਰ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸਚਿਨ ਸ਼ਰਮਾ ਚੇਅਰਮੈਨ ਗਾਊ ਰੱਖਿਆ ਕਮਿਸ਼ਨਰ ਪੰਜਾਬ ਨੇ ਅੱਜ ਪਸ਼ੂ ਹਸਪਤਾਲ ਖੱਡੀ ਪੁੱਲ ਨਜਦੀਕ ਸਿਵਲ ਹਸਪਤਾਲ ਵਿਖੇ ਪ੍ਰੈਸ ਕਾਨਫਰੰਸ ਦੋਰਾਨ ਕੀਤਾ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਪੂਰੇ ਪੰਜਾਬ …
Read More »ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਲੋਂ ਸਕੂਲਾਂ ਦਾ ਦੌਰਾ ਕਰਕੇ ਸਿਵਲ ਵਰਕਸ ਦੇ ਕੰਮਾਂ ਜਾਇਜ਼ਾ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿਚ ਵਿਭਾਗ ਵਲੋਂ ਭੇਜੀਆਂ ਗਰਾਟਾਂ ਨਾਲ ਸਿਵਲ ਵਰਕਸ ਦੇ ਕੰਮ ਪੂਰੀ ਤੇਜ਼ੀ ਨਾਲ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਚੱਲ ਰਹੇ ਹਨ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ ਰਾਜੇਸਵਰ ਸਲਾਰੀਆ ਨੇ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ, ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ …
Read More »
Punjab Post Daily Online Newspaper & Print Media