ਸਮਰਾਲਾ, 2 ਜੁਲਾਈ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ 12-13 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਠੇਕਾ ਅਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜਮਾਂ ਨੇ ਸੇਵਾਵਾਂ ਰੈਗੂਲਰ ਕਰਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ।ਅੱਜ ਇੱਥੇ ਬਲਾਕ ਸਮਰਾਲਾ ਦੇ ਮਗਨਰੇਗਾ ਕਰਮਚਾਰੀਆਂ ਦੀ ਇੱਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।ਉਨ੍ਹਾਂ ਬੀ.ਡੀ.ਪੀ.ਓ ਸਮਰਾਲਾ …
Read More »Daily Archives: July 2, 2021
ਭਾਈ ਜਸਪਾਲ ਸਿੰਘ ਬੇਦੀ ਨੇ ਗੁਰਸਿੱਖ ਅੰਗਹੀਣ ਜੋੜੀ ਨੂੰ ਸਨਮਾਨਿਤ ਕਰਕੇ ਮਨਾਇਆ ਆਪਣਾ 85ਵਾਂ ਜਨਮ ਦਿਨ
ਸਮਰਾਲਾ, 2 ਜੁਲਾਈ (ਇੰਦਰਜੀਤ ਸਿੰਘ ਕੰਗ) – ਜਦੋਂ ਕੋਈ ਵਿਅਕਤੀ ਆਪਣੇ ਜੀਵਨ ਦੀ ਬਹਾਰ ਦਾ ਇੱਕ ਵਰ੍ਹਾ ਪੂਰਾ ਕਰ ਲੈਂਦਾ ਹੈ ਤਾਂ ਉਸ ਮੌਕੇ ਉਹ ਆਪਣਾ ਜਨਮ ਦਿਨ ਵਖੋ ਵੱਖਰੇ ਢੰਗ ਨਾਲ ਮਨਾਉਂਦਾ ਹੈ।ਕਈ ਵਿਅਕਤੀ ਆਪਣੇ ਜਨਮ ਦਿਨ ਮੌਕੇ ਆਪਣੇ ਜਨਮ ਦਿਨ ਦੀ ਖੁਸ਼ੀ ਦੂਜਿਆਂ ਨਾਲ ਇਸ ਤਰ੍ਹਾਂ ਸਾਂਝੀ ਕਰਦੇ ਹਨ ਕਿ ਦਿਲ ਅਸ਼-ਅਸ਼ ਕਰ ਉਠਦਾ ਹੈ। …
Read More »ਬਿਜਲੀ ਸਪਲਾਈ ਨਾ ਮਿਲਣ ਕਾਰਨ, ਚਾਰ ਪਿੰਡਾਂ ਦੇ ਕਿਸਾਨਾਂ ਵਲੋਂ ਖੰਨਾ-ਨਵਾਂ ਸ਼ਹਿਰ ਰੋਡ ਜਾਮ
ਸਮਰਾਲਾ, 2 ਜੁਲਾਈ (ਇੰਦਰਜੀਤ ਸਿੰਘ ਕੰਗ) – 10 ਜੂਨ ਤੋਂ ਪੰਜਾਬ ਭਰ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਚੁੱਕੀ ਹੈ।ਹੁਣ ਤੱਕ ਕਰੀਬ 80 ਪ੍ਰਤੀਸ਼ਤ ਝੋਨਾ ਲੱਗ ਚੁੱਕਾ ਹੈ। ਪੰਜਾਬ ਸਰਕਾਰ ਜੋ ਪਿਛਲੇ ਸਾਲਾਂ ਤੋਂ ਬਿਜਲੀ ਸਰਪਲੱਸ ਹੋਣ ਦੇ ਦਗਮਜ਼ੇ ਮਾਰ ਰਹੀ ਹੈ ਅਤੇ ਕਿਸਾਨਾਂ ਨੂੰ ਖੇਤੀ ਸੈਕਟਰ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਦਾਅਵਾ ਕੀਤਾ ਜਾਂਦਾ ਹੈ।ਦਾਅਵਿਆਂ ਦੀ ਅੱਜ …
Read More »ਕਰੋਨਾ ਤੋਂ ਬਚਾਓ ਲਈ ਜਿਲ੍ਹਾ ਪਠਾਨਕੋਟ ਵਿੱਚ ਮੈਗਾ ਵੈਕਸੀਨੇਸ਼ਨ ਕੈਂਪ 3 ਜੁਲਾਈ ਨੂੰ -ਡਿਪਟੀ ਕਮਿਸ਼ਨਰ
18 ਸਾਲ ਤੋਂ ਜਿਆਦਾ ਉਮਰ ਦਾ ਕੋਈ ਵੀ ਵਿਅਕਤੀ ਕਰਵਾ ਸਕਦਾ ਹੈ ਟੀਕਾਕਰਨ ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ‘ਤੇ ਜਿੱਤ ਪਾਉਣ ਲਈ ਜਿਲ੍ਹਾ ਪਠਾਨਕੋਟ ਵਿੱਚ 3 ਜੁਲਾਈ ਨੂੰ ਸ਼ਹਿਰੀ ਅਤੇ ਗ੍ਰਾਮੀਣ ਪੱਧਰ ‘ਤੇ ਮੈਗਾ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ 3 ਜੁਲਾਈ ਨੂੰ ਜਿਲ੍ਹਾ ਪਠਾਨਕੋਟ ਵਿੱਚ ਲਗਾਏ …
Read More »ਸਰਨਾ ਨਹਿਰ ਚੌਕ, ਘਰੋਟਾ ਬੱਸ ਸਟੈਡ ਵਿਖੇ ਵੋਟ ਬਣਾਉਣ ਲਈ ਲੱਗਣਗੇ ਜਾਗਰੂਕਤਾ ਕੈਂਪ
ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ ਵਿਧਾਨ ਸਭਾ ਹਲਕਾ 002 ਭੋਆ (ਅ.ਜ) ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜੂਨ ਤੋਂ ਵਿਧਾਨ ਸਭਾ ਚੋਣ ਹਲਕਾ 002 ਭੋਆ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਕੈਂਪਾਂ ਦੋਰਾਨ ਯੋਗਤਾ ਮਿਤੀ 1 ਜਨਵਰੀ 2021 ਦੇ ਅਧਾਰ …
Read More »ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ‘ਵਾਕਥਨ’ 3 ਜੁਲਾਈ ਨੂੰ
ਸਮੂਹ ਸਬ ਡਵੀਜ਼ਨਾਂ ਵਿੱਚ ਹੋਵੇਗੀ 3 ਕਿਲੋਮੀਟਰ ਦੀ ਦੌੜ ਕਪੂਰਥਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ‘ਵਾਕਥਨ’ 3 ਜੁਲਾਈ ਨੂੰ ਕਰਵਾਈ ਜਾ ਰਹੀ ਹੈ, ਜਿਸ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਚਾਰਾਂ ਸਬ ਡਿਵੀਜ਼ਨਾਂ ਅੰਦਰ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ …
Read More »ਇੰਜੀ. ਦਰਸ਼ਨ ਸਿੰਘ ਦੀ ਵਧੀਕ ਨਿਗਰਾਨ ਇੰਜੀਨਿਅਰ ਕਪੂਰਥਲਾ ਨਿਯੁੱਕਤ
ਕਪੂਰਥਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਇੰਜੀ. ਦਰਸ਼ਨ ਸਿੰਘ ਦੀ ਵਧੀਕ ਨਿਗਰਾਨ ਇੰਜੀਨਿਅਰ, ਸੰਚਾਲਨ ਸ਼ਹਿਰੀ ਮੰਡਲ ਕਪੂਰਥਲਾ ਵਜੋਂ ਨਿਯੁੱਕਤੀ ਕੀਤੀ ਗਈ ਹੈ।ਦਰਸ਼ਨ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸੇਵਾਵਾਂ ਤੇ ਵਿਸ਼ੇਸ਼ ਕਰਕੇ ਕਿਸਾਨੀ ਨੂੰ ਬਿਜਲੀ ਸਬੰਧੀ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ …
Read More »6 ਜਿਲ੍ਹਿਆਂ ਵਿੱਚ ਡਾ. ਅੰਬੇਡਕਰ ਭਵਨ ਬਣਾਉਣ ਦੇ ਐਲਾਨ ‘ਤੇ ਦਰਸ਼ਨ ਕਾਂਗੜਾ ਵਲੋਂ ਮੁੱਖ ਮੰਤਰੀ ਦਾ ਧੰਨਵਾਦ
ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਸੂਬੇ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਦੇ 6 ਜਿਲਿਆਂ ਵਿੱਚ ਡਾ. ਅੰਬੇਡਕਰ ਭਵਨ ਬਣਾਉਣ ਦੇ ਹੁਕਮ ਜਾਰੀ ਕਰਨ ‘ਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ ਹੈ।ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਵਲੋਂ ਜਿਲ੍ਹਾ ਬਰਨਾਲਾ ਵਿੱਚ ਨਵੇਂ ਬਣੇ ਜਿਲ੍ਹਾ ਮਾਲੇਰਕੋਟਲਾ …
Read More »ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ਦੀ ਦਾਖਲਾ ਮਿਤੀ ‘ਚ 15 ਜੁਲਾਈ ਤੱਕ ਵਾਧਾ
ਅੰਮ੍ਰਿਤਸਰ, 2 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਵਾਸਤੇ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ, ਬੇ-ਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਵੱਖ ਵੱਖ ਕੋਰਸਾਂ ਵਿਚ ਦਾਖਲਾ ਲੈਣ ਦੀ ਮਿਤੀ 15 ਜੁਲਾਈ 2021 ਤਕ ਵਧਾ ਦਿੱਤੀ ਹੈ। ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿਚ ਕੋਰਸ ਇਨ ਡਰੈਸ …
Read More »
Punjab Post Daily Online Newspaper & Print Media