Tuesday, November 24, 2026

Daily Archives: July 5, 2021

ਨੌ ਗਜ਼ੀਆ ਪਾਰਕ ਦੇ ਕੰਮ ਦੀ ਕੀਤੀ ਟੱਕ ਲਗਾ ਕੇ ਸ਼ੁਰੂਆਤ

ਝਬਾਲ ਰੋਡ ਤੋਂ ਇਬਣ ਸੂਏ ਤੱਕ ਪਵੇਗੀ ਨਵੀਂ ਪਾਈਪ ਲਾਈਨ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਝਬਾਲ ਰੋਡ ਤੋਂ ਲੈ ਕੇ ਪਿੰਡ ਇਬਨ ਸੂਏ ਤੱਕ 2 ਕਰੋੜ ਦੀ ਲਾਗਤ ਪੈਣ ਵਾਲੇ ਪਾਈਪ ਦੀ ਸ਼ੁਰੂਆਤ ਕਰਦੇ ਸ੍ਰੀ ਸੋਨੀ ਨੇ ਦੱਸਿਆ ਕਿ ਇਸ ਪਾਈਪ ਲਾਈਨ ਨਾਲ ਹੀ ਆਨੰਦ ਵਿਹਾਰ, ਡਰੀਮ ਸਿਟੀ, ਵਾਹਿਗੁਰੂ ਸਿਟੀ, ਦਸ਼ਮੇਸ਼ ਵਿਹਾਰ, ਬਾਬਾ ਦੀਪ …

Read More »

ਮੰਤਰੀ ਸੋਨੀ ਵਲੋਂ ਕੇਂਦਰੀ ਹਲਕੇ ਦੀਆਂ 2 ਵਾਰਡਾਂ ਵਿੱਚ ਟੀਕਾਕਰਨ ਕੈਂਪ ਦਾ ਉਦਘਾਟਨ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਹਲਕਾ ਕੇਂਦਰੀ ਦੀ ਵਾਰਡ ਨੰਬਰ 48 ਦੇ ਰਾਮਾਨੰਦ ਬਾਗ ਅਤੇ ਵਾਰਡ ਨੰਬਰ 49 ਦੇ ਕੱਟੜਾ ਸ਼ੇਰ ਸਿੰਘ ਵਿਖੇ ਕਰੋਨਾ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਆਪਣੀ ਟੀਮ ਨਾਲ 250 ਤੋਂ ਵੱਧ ਥਾਵਾਂ ‘ਤੇ ਟੀਕਾਕਰਨ ਕੈਂਪ ਲਗਾਏ। ਉਨਾਂ ਕਰੋਨਾ …

Read More »

ਸ਼ਹੀਦ ਸੰਤ ਸਿੰਘ ਲਿੱਦੜ ਦੇ ਨਾਮ ’ਤੇ ਰੱਖਿਆ ਰਈਆ-ਖਡੂਰ ਸਾਹਿਬ ਸੜਕ ਦਾ ਨਾਮ – ਵਿਜੈ ਇੰਦਰ ਸਿੰਗਲਾ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਸੂਬਾ ਸਰਕਾਰ ਨੇ ਰਈਆ ਨੂੰ ਖਡੂਰ ਸਾਹਿਬ ਨਾਲ ਜੋੜਨ ਵਾਲੀ ਸੜਕ ਦਾ ਨਾਮ ਸਾਬਕਾ ਵਿਧਾਇਕ ਸ਼ਹੀਦ ਸੰਤ ਸਿੰਘ ਲਿੱਧੜ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਹੈ, ਜਿਹਨਾਂ ਨੇ ਪੰਜਾਬ ਵਿੱਚ ਮੁੜ ਸੁਖਾਵੇਂ …

Read More »

ਯੂਨੀਵਰਸਿਟੀ ‘ਚ ਲੱਗਾ ਕੋਵਿਡ ਤੋਂ ਬਚਾਅ ਲਈ ਮੈਗਾ ਟੀਕਾਕਰਨ ਕੈਂਪ

ਅੰਮ੍ਰਿਤਸਰ, 5 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਸਦਕਾ ਮੈਗਾ ਟੀਕਾਕਰਨ ਕੈਂਪ ਦਾ ਅਯੋਜਨ ਕੀਤਾ ਗਿਆ।ਜਿਸ ਵਿਚ 500 ਯੂਨੀਵਰਸਿਟੀ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੇ ਕੋਵੀਸ਼ੀਲਡ ਦਾ ਟੀਕਾ ਲਗਵਾਇਆ।ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਬੇਮਿਸਾਲ ਪ੍ਰਬੰਧਾਂ ਹੇਠ ਪਿਛਲੇ …

Read More »

ਕਿਸਾਨਾਂ ਦੀ ਆਮਦਨ ’ਚ ਕਈ ਗੁਣਾ ਵਾਧਾ ਕਰ ਸਕਦਾ ਹੈ ਪਸ਼ੂ ਪਾਲਣ – ਡਾ: ਇੰਦਰਜੀਤ ਸਿੰਘ

ਖਾਲਸਾ ਕਾਲਜ ਦਾ ਦੌਰਾ ਕਰਦੇ ਹੋਏ ਆਨਰੇਰੀ ਸਕੱਤਰ ਅਤੇ ਫੈਕਲਟੀਜ਼ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 5 ਜੁਲਾਈ (ਖੁਰਮਣੀਆਂ) – ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਉਪ-ਕੁਲਪਤੀ ਡਾ: ਇੰਦਰਜੀਤ ਸਿੰਘ ਜੋ ਕਿ ਇਕ ਉੱਘੇ ਵੈਟਰਨਰੀ ਵਿਗਿਆਨੀ ਹਨ, ਨੇ ਅੱਜ ਕਿਹਾ ਕਿ ਪਸ਼ੂ ਪਾਲਣ ਕਿਸਾਨਾਂ ਦੀ ਆਮਦਨ ’ਚ ਕਈ ਗੁਣਾ ਵਾਧਾ ਕਰ ਸਕਦਾ ਹੈ।ਉਨ੍ਹਾਂ ਪਸ਼ੂਆਂ ਦੇ ਪਾਲਣ ਪੋਸ਼ਣ …

Read More »

Animal Husbandry can enhance Farmers’ Income Manifold – GADVASU VC

 Dr. Inderjit Singh visits Khalsa College, Interact with Management and Faculties Amritsar, July 5 (Punjab Post Bureau) – Dr. Inderjeet Singh a well known veterinary scientist and Vice-Chancellor, Guru Angad Dev Veterinary and Animal Sciences University (GADVASU) Ludhiana today said that the animal husbandry can enhance farmers’s income manifold. He stressed on the need to nurture and sustain livestock as allied …

Read More »

ਬੁੰਗਾ ਮਜ਼ਬੀ ਸਿੱਖਾਂ ਦੀ ਪ੍ਰਾਪਤੀ ਲਈ ਰੰਘਰੇਟੇ ਸਿੰਘਾਂ ਦੀ ਵਿਸ਼ਾਲ ਕਾਨਫਰੰਸ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਥਾਨਕ ਭਗਵਾਨ ਵਾਲਮੀਕੀ ਤੀਰਥ ਰੋਡ ਸਥਿਤ ਮਾਹਲ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪੰਜਾਬ ਭਰ ਦੇ ‘ਰੰਘਰੇਟੇ ਗੁਰੂ ਕੇ ਬੇਟੇ` ਭਾਈਚਾਰੇ ਦੀਆਂ ਧਾਰਮਿਕ-ਸਮਾਜਿਕ ਜਥੇਬੰਦੀਆਂ, ਧਾਰਮਿਕ ਆਗੂਆਂ ਤੇ ਬੁੱਧੀਜੀਵੀਆਂ ਦੀ ਇੱਕ ਕਾਨਫਰੰਸ ਆਯੋਜਿਤ ਕੀਤੀ ਗਈ।ਜਿਸ ਵਿਚ ਦਲਿਤ ਐਂਡ ਮਾਇਨਾਰਟੀ ਆਰਗੇਨਾਈਜੇਸ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਖੁੰਡਾ, ਸ਼ਹੀਦ ਬਾਬਾ ਬੀਰ ਸਿੰਘ ਧੀਰ ਸਿੰਘ ਫਾਉਡੇਸਨ ਦੇ ਸਰਪ੍ਰਸਤ ਕੈਪਟਨ …

Read More »

ਪੀ.ਐਚ.ਸੀ ਮਹਿਦੂਦਾਂ ਵਿਖੇ ਵਿਖੇ ਡੇਂਗੂ ਜਾਗਰੂਕਤਾ ਕੈਂਪ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਸੀ.ਐਚ.ਸੀ ਮਾਨੂੰਪੁਰ ਦੇ ਅਧੀਨ ਪੈਂਦੇ ਪੀ.ਐਚ.ਸੀ ਮਹਿਦੂਦਾਂ ਵਿਖੇ ਐਸ.ਐਮ.ਓ ਡਾ. ਰਵੀ ਦੱਤ ਦੇ ਦਿਸ਼ਾ  ਨਿਰਦੇਸ਼ਾਂ ਹੇਠ ਹੈਲਥ ਇੰਸਪੈਕਟਰ ਜਰਨੈਲ ਸਿੰਘ ਵਲੋਂ ਡੇਂਗੂ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।                   ਕੈਂਪ ਵਿਚ ਭਾਗ ਲੈਣ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੈਲਥ ਇੰਸਪੈਕਟਰ ਜਰਨੈਲ ਸਿੰਘ ਨੇ ਡੇਂਗੂ …

Read More »

8 ਜੁਲਾਈ ਨੂੰ ਸੜਕਾਂ ਦੇ ਕਿਨਾਰਿਆਂ ‘ਤੇ ਬੈਠ ਕੇ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ – ਸੁਖਜਿੰਦਰ ਸਿੰਘ

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਹੋਈ ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਮਰਾਲਾ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸਥਾਨਕ ਗੁਰੁਦਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਅੰਦਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ, ਪੈਟਰੋਲ ਡੀਜਲ ਦੀਆਂ ਵਧ ਰਹੀਆਂ ਕੀਮਤਾਂ, ਘਰੇਲੂ ਗੈਸ ਦੀਆਂ ਵਧ ਰਹੀਆਂ ਕੀਮਤਾਂ ਆਦਿ ਮੁੱਦਿਆਂ ‘ਤੇ …

Read More »