ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉਪਲ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨ।ਜਿਲ੍ਹਾ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਹੈ ਤਾਂ ਜੋ ਇਹਨਾਂ ਦੀ ਬੇਲੋੜੀ ਵਰਤੋਂ ਨਾਲ …
Read More »Daily Archives: July 7, 2021
ਖੇਤੀਬਾੜੀ ਸਕੱਤਰ ਵਲੋਂ ਕਿਸਾਨਾਂ ਨੂੰ ਤੁਪਕਾ ਸਿੰਚਾਈ ਪ੍ਰਣਾਲੀ ਵੱਲ ਮੁੜਨ ਦਾ ਸੱਦਾ
ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਦੇ ਸਕੱਤਰ ਧਰਮਿੰਦਰ ਸ਼ਰਮਾ ਆਈ.ਐਫ.ਐਸ ਵਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕਪੂਰਥਲਾ ਜਿਲ੍ਹੇ ਵਿਚ ਚੱਲ ਰਹੇ ਕੰਮਾਂ ਦਾ ਮੁਲਾਂਕਣ ਕਰਨ ਦੌਰਾਨ ਕਿਸਾਨਾਂ ਨੂੰ ਤੁਪਕਾ ਸਿੰਚਾਈ ਵੱਲ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਜ਼ਮੀਨ ਹੇਠਲੇ ਪਾਣੀ ਨੂੰ ਤੇਜ਼ੀ ਨਾਲ ਡਿੱਗਣ ਤੋਂ ਰੋਕਿਆ ਜਾ ਸਕੇ। …
Read More »ਨਕਲੀ ਨੋਟਾਂ ਦੇ ਕਾਰੋਬਾਰ ਖਿਲਾਫ਼ ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, 6 ਗ੍ਰਿਫਤਾਰ
ਪੁਲਿਸ ਨੇ 147000 ਰੁਪਏ ਕੀਮਤ ਦੇ 2000 ਰੁਪਏ ਅਤੇ 500 ਰੁਪਏ ਦੇ ਨਕਲੀ ਨੋਟ ਬਰਾਮਦ ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ਹਿਰ ਵਿੱਚ ਚੱਲ ਰਹੇ ਜਾਅਲੀ ਕਰੰਸੀ ਦੇ ਕਾਰੋਬਾਰ ਖਿਲਾਫ਼ ਇੱਕ ਵੱਡੀ ਕਾਰਵਾਈ ਵਿੱਚ ਜਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2000 ਅਤੇ 500 ਰੁਪਏ ਦੇ 147000 ਰੁਪਏ ਦੇ ਜਾਅਲੀ ਨੋਟ, 7500 ਰੁਪਏ ਭਾਰਤੀ ਕਰੰਸੀ …
Read More »ਸਖੀ ਵਨ ਸਟਾਪ ਸੈਂਟਰ ਸਦਕਾ ਪੀੜਿਤ ਮਹਿਲਾ ਨੂੰ ਮਿਲਿਆ ਇਨਸਾਫ – ਐਫ.ਆਈ.ਆਰ ਦਰਜ਼
ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਇਨਸਾਫ ਮਿਲੇ ਅਤੇ ਕਿਸੇ ਵੀ ਪੀੜ੍ਹਤ ਮਹਿਲਾ ਨੂੰ ਇਨਸਾਫ ਲਈ ਦਰ ਦਰ ਧੱਕੇ ਨਾ ਖਾਣੇ ਪੈਣ ਇਸ ਲਈ ਸਰਕਾਰ ਵੱਲੋਂ ਜਿਲ੍ਹਿਆਂ ਵਿੱਚ ਸਖੀ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਗਏ ਹਨ।ਇਹਨਾਂ ਸੈਂਟਰਾਂ ਵਿੱਚ ਸੰਪਰਕ ਕਰਕੇ ਜਿੱਥੇ ਪੀੜਿਤ ਨੂੰ ਇਨਸਾਫ ਮਿਲਣ ਤੋਂ ਬਾਅਦ ਉਹ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹੋ ਜਾਂਦਾ …
Read More »ਪਿੰਡ ਕੋਟਾਲਾ ਦੇ ਮੁੱਢਲੇ ਸਿਹਤ ਕੇਂਦਰ ਦੇ ਸਟਾਫ਼ ਨੇ ਦਾਨੀਆਂ ਦਾ ਕੀਤਾ ਧੰਨਵਾਦ
ਡਿਸਪੈਂਸਰੀ ਨੂੰ ਅਲਮਾਰੀ, ਵੱਡੀ ਕੁਰਸੀ ਅਤੇ ਇਨਵਰਟਰ ਦਾਨ ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪਿੰਡਾਂ ਵਿੱਚ ਚੱਲਦੇ ਮੁੱਢਲੇ ਸਿਹਤ ਕੇਂਦਰਾਂ (ਐਚ.ਡਵਲਯੂ.ਸੀ) ਬਲਾਕ ਮਾਛੀਵਾੜਾ ਦੇ ਪਿੰਡ ਕੋਟਾਲਾ ਦੇ ਡਾ. ਸਤਪ੍ਰੀਤ ਕੌਰ (ਸੀ.ਐਚ.ਓ), ਸਵਿਤਾ ਰਾਣੀ (ਐਮ.ਪੀ.ਐਚ.ਡਵਲਯੂ) ਅਤੇ ਦਰਸ਼ਨ ਸਿੰਘ ਹੈਲਥ ਵਰਕਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਕੁੱਝ ਦਾਨੀ ਸੱਜਣਾਂ ਨੂੰ ਪਿੰਡ ਕੋਟਾਲਾ ਵਿੱਚ ਚੱਲਦੇ ਮੁੱਢਲੇ ਸਿਹਤ ਕੇਂਦਰ ਜੋ …
Read More »ਬਿਨ੍ਹਾਂ ਮਾਸਕ ਘੁੰਮਣ ਵਾਲੇ 670 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 31 ਦੇ ਕੀਤੇ ਚਲਾਨ – ਐਸ.ਐਸ.ਪੀ
ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾਂ ਪੁਲਿਸ ਵੱਲੋ ਵੱਖ ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਂਵਾਂ ਤੇ ਘੁੰਮਣ ਵਾਲੇ 670 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ੍ਹ ਮਾਸਕ ਘੁੰਮ …
Read More »ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ’ਚ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈ ਜਾਣ ਦਾ ਮਾਮਲਾ ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਸਥਾਨਕ ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪਰਿਵਾਰ ਦੇ ਘਰ ਵਿੱਚੋਂ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜਬਰੀ ਚੁੱਕ ਕੇ ਲੈ ਜਾਣ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ …
Read More »Dr. Bibi Jagir Kaur expresses grief over death of Sikh scholar Darshan Singh Tatla
Amritsar, July 7 (Punjab Post Bureau) – SGPC Bibi Jagir Kaur expressed deep grief on the death of England resident Dr. Darshan Singh Tatla (74), a leading scholar who worked tirelessly on the history and migration of Sikhs at home and abroad. Dr. Darshan Singh Tatla had recently passed away from a …
Read More »ਲੋਕ ਅਦਾਲਤ ਦੇ ਸਬੰਧ ‘ਚ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰਾਂ ਤੇ ਬੀ.ਡੀ.ਪੀ.ਓ ਨਾਲ ਕੀਤੀ ਮੀਟਿੰਗ
ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 10.07.2021 ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿੱਚ ਸ੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਅਤੇ ਪਠਾਨਕੋਟ ਵਿੱਚ ਪੈਂਦੇ …
Read More »ਕਰੋਨਾ ਪ੍ਰਭਾਵਿਤ ਕਾਰੋਬਾਰ ਮੁੜ ਸ਼ੁਰੂ ਕਰਨ ‘ਚ ਜਿਲ੍ਹਾ ਰੋਜਗਾਰ ਬਿਊਰੋ ਨੇ ਕੀਤੀ ਮਦਦ-ਸਾਹਿਲ
ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੀ ਮਹਾਂਮਾਰੀ ਨੇ ਜਿਸ ਤਰ੍ਹਾਂ ਅਪਣੇ ਪੈਰ ਪਸਾਰੇ ਹਨ, ਉਸ ਨਾਲ ਸਮਾਜ ਦਾ ਹਰੇਕ ਵਰਗ ਪ੍ਰਭਾਵਿਤ ਹੋਇਆ ਹੈ।ਅਜਿਹੀ ਹੀ ਕਹਾਣੀ ਸਾਹਿਲ ਪੁਰੀ ਦੀ ਹੈ, ਜੋ ਕਿ ਜਿਲ੍ਹਾ ਪਠਾਨਕੋਟ ਦੇ ਬਜ਼ਰੀ ਕੰਪਨੀ ਵਿੱਚ ਰਹਿੰਦਾ ਹੈ। ਸਾਹਿਲ ਪੁਰੀ ਨੇ ਦੱਸਿਆ ਕਿ ਉਹ ਅਪਣਾ ਕੰਪਿਉਟਰ, …
Read More »
Punjab Post Daily Online Newspaper & Print Media