Tuesday, November 24, 2026

Daily Archives: July 7, 2021

ਮੇਅਰ ਵਲੋਂ ਹਲਕਾ ਪੱਛਮੀ ’ਚ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ

ਕਿਹਾ, ਭਗਵਾਨ ਵਾਲਮੀਕ ਜੀ ਦੀ ਯਾਦ ‘ਚ ਗੇਟ ਬਣਾਉਣ ਲਈ ਰੱਖਾਂਗੇ ਮਤਾ ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰ. 53 ਵਿੱਚ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਟਿਊਬਵੈਲ ਦਾ ਉਦਘਾਟਨ ਕੀਤਾ।ਉਨਾਂ ਨੇ ਇਲਾਕਾ ਵਾਸੀਆਂ ਦੀ ਮੰਗ ‘ਤੇ ਗਵਾਲਮੰਡੀ ਚੌਂਕ ‘ਚ ਭਗਵਾਨ ਵਾਲਮਿਕੀ ਜੀ …

Read More »

ਜੁਆਇੰਟ ਡਾਇਰੈਕਟਰ ਭੁੱਲਰ ਵਲੋਂ ਸਮਾਰਟ ਵਿਲੇਜ਼ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਮੁਆਇਨਾ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਕਪੂਰਥਲਾ ਜਿਲ੍ਹੇ ਦੇ ਪਿੰਡਾਂ ਭੰਡਾਲ ਬੇਟ, ਧਾਲੀਵਾਲ ਦੋਨਾ ਤੇ ਜਾਤੀਕੇ ਦਾ ਦੌਰਾ ਕਰਕੇ ਪਿੰਡਾਂ ‘ਚ ‘ਸਮਾਰਟ ਵਿਲੇਜ਼’ ਯੋਜਨਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਗਿਆ।                   ਉਨ੍ਹਾਂ ਦਸਿਆ ਕਿ ਇਸ …

Read More »

ਨਗਰ ਨਿਗਮ ਵਲੋਂ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮੌਕੇ ਜੂਟ ਦੇ ਬੈਗ ਵਰਤਣ ਦਾ ਸੱਦਾ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਵਲੋਂ ‘ਅੰਤਰਰਾਸ਼ਟਰੀ ਪਲਾਸਟਿਕ ਮੁਕਤ ਦਿਵਸ ਮੌਕੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੀ ਥਾਂ ਜੂਟ ਦੇ ਬੈਗ ਵਰਤਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ।                     ਇਸ ਸਬੰਧੀ ਕਾਰਜ਼ ਸਾਧਕ ਅਫਸਰ ਨਗਰ ਨਿਗਮ ਕਪੂਰਥਲਾ ਆਦਰਸ਼ …

Read More »

ਨਸ਼ਿਆਂ ਵਿਰੁੱਧ ਸੁਨੇਹਾ ਦੇਣ ‘ਚ ਸਫਲ ਰਹੀ ‘ਵਾਕਥਨ’

ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਨੌਜਵਾਨਾਂ ਨੇ ਉਤਸ਼ਾਹ ਨਾਲ ਲਿਆ ਭਾਗ ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲੜਾਈ ਤਹਿਤ ਲੋਕਾਂ ਨੂੰ ਨਸ਼ੇ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਅਤੇ ਵਿਸੇਸ਼ ਕਰਕੇ ਨੌਜਵਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਪੂਰਥਲਾ ਜਿਲ੍ਹੇ ਵਿਚ ‘ਵਾਕਥਨ’ ਕਰਵਾਈ ਗਈ।3 ਕਿਲੋਮੀਟਰ ਲੰਬੀ ‘ਵਾਕਥਨ’ ਸੈਨਿਕ ਸਕੂਲ ਤੋਂ ਸ਼ੁਰੂ …

Read More »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।                      ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਯਾ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ …

Read More »

ਸੂਰਜ ਦੀ ਗਰਮੀ ਨਾਲੋਂ ਵੀ ਘਾਤਕ ਹੈ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਸੇਕ – ਚੱਠਾ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਜੇਕਰ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਚੁੰਗਲ ਤੋਂ ਬਚਾਉਣਾ ਹੈ ਤਾਂ ਦੇਸ਼ ਨੂੰ ਭਾਜਪਾ ਮੁਕਤ ਕਰਨਾ ਹੋਵੇਗਾ, ਕਿਉਂਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਸੇਕ ਸੂਰਜ ਦੀ ਗਰਮੀ ਨਾਲੋਂ ਵੀ ਘਾਤਕ ਹੈ ।                  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ …

Read More »

ਡੀ.ਟੀ.ਐਫ ਅਧਿਆਪਕਾਂ ਵਲੋਂ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ‘ਚ ਸ਼ਮੂਲੀਅਤ

ਜਲ ਤੋਪਾਂ ਦਾ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਤੇ ਅਧਿਆਪਕ ਸਤਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਕੱਚੇ ਅਧਿਆਪਕਾਂ ਵੱਲੋਂ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਤਹਿਤ ਤਨਖਾਹਾਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨੲ ਲਗਾਤਾਰ ਜਾਰੀ ਹੈ।ਪੱਕੇ ਧਰਨੇ ਵਿੱਚ ਸੂਬਾ …

Read More »

ਆਗਮਨ ਪੁਰਬ ‘ਤੇ ਆਤਮਰਸ ਕੀਰਤਨ ਦਰਬਾਰ ਦਾ ਆਯੋਜਨ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਪ੍ਰਬੰਧਕ ਕਮੇਟੀ ਤੇ ਇਸਤਰੀ ਸਤਿਸੰਗ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਜਗਤਾਰ ਸਿੰਘ ਪ੍ਧਾਨ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ, ਓਮ ਪ੍ਰਕਾਸ਼, ਬੀਬੀ ਸੰਤੋਸ਼ ਕੌਰ, ਬਲਵੰਤ ਕੌਰ ਤੇ ਹੈਡ ਗ੍ਰੰਥੀ ਭਾਈ ਭੋਲਾ ਸਿੰਘ …

Read More »

ਬੀ.ਬੀ.ਕੇ. ਡੀ.ਏ.ਵੀ. ਕਾਲਜ ਵੂਮੈਨ `ਚ ‘ਕੋਵਿਡ ਐਂਡ ਮੈਂਟਲ ਹੈਲਥ` ਵਿਸ਼ੇ `ਤੇ ਵੈਬੀਨਾਰ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਬਾਇਓਸਾਇੰਸ ਵਿਭਾਗ ਵਲੋਂ `ਕੋਵਿਡ ਐਂਡ ਮੈਂਟਲ ਹੈਲਥ` ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਨੂੰ ਡਾ. ਸੋਨਲ ਰਾਇ ਕੰਸਲਟੈਂਟ ਸਾਈਕੈਟ੍ਰਿਸਟ ਭਾਟੀਆ ਨਿਊਰੋ ਸਾਈਕੈਟ੍ਰਿਕ ਹਸਪਤਾਲ ਅੰਮ੍ਰਿਤਸਰ ਨੇ ਸੰਬੋਧਿਤ ਕੀਤਾ।ਬਾਇਓਸਾਇੰਸ ਵਿਭਾਗ ਮੁਖੀ ਅਤੇ ਐਸੋਸੀਏਟ ਪ੍ਰੋ. ਡਾ. ਰਸ਼ਮੀ ਕਾਲੀਆ ਨੇ ਸਰੋਤ ਵਕਤਾ ਦਾ ਸੁਆਗਤ ਕੀਤਾ ਅਤੇ ਵਿਸ਼ੇ `ਤੇ ਸੰਖੇਪ `ਚ ਜਾਣਕਾਰੀ ਦਿੱਤੀ। …

Read More »

BBK DAV’s Dept. of Biosciences organizes a webinar on ‘Covid & Mental Health’

Amritsar, July 7 (Punjab Post Bureau) – BBK DAV College for Women’s Department of Biosciences, organized a webinar on Covid & Mental Health to raise awareness regarding the importance of mental health in the Covid era. Dr. Sonal Rai Consultant Psychiatric Bhatia Neuro Psychiatric Hospital was the resource person for the webinar. Dr. Rashmi Kalia Head and Associate Professor Department …

Read More »