Tuesday, November 24, 2026

Daily Archives: July 8, 2021

ਪੁਲਿਸ ਨੇ ਬਿਨਾਂ ਮਾਸਕ ਵਾਲੇ 658 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-27 ਦੇ ਕੀਤੇ ਚਲਾਨ

ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 658 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ‘ਚ ਜੇਲ੍ਹ ਬੰਦੀਆਂ ਸਬੰਧੀ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ

ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ …

Read More »

ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨ ਪੂਰੀ ਤਰ੍ਹਾਂ ਸੁਰੱਖਿਅਤ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ‘ਤੇ 27 ਜੂਨ ਤੋਂ 10 ਜੁਲਾਈ 2021 ਤੱਕ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਪੀ.ਐਚ.ਸੀ ਮੁਜੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਥਾਵਾਂ ‘ਤੇ ਸਿਹਤ ਵਿਭਾਗ ਦੇ ਫੀਲਡ ਕਾਮਿਆਂ ਅਤੇ …

Read More »

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਤੇ ਮੌਜ਼ੂਦਾ ਵਿਧਾਇਕ ਵੀਰਭੱਦਰ ਸਿੰਘ ਦਾ ਦੇਹਾਂਤ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਤੇ ਸੋਲਨ ਜਿਲੇ ਦੇ ਅਰਕੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਵੀਰਭੱਦਰ ਸਿੰਘ (87) ਦਾ ਅੱਜ ਸਵੇਰ ਸਮੇਂ ਸਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ਼ ਅਤੇ ਹਸਪਤਾਲ ਵਿਖੇ ਦੇਹਾਂਤ ਹੋ ਗਿਆ।ਉਹਨਾਂ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਸੋਮਵਾਰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਸੀ।ਜਿਥੇ ਉਹ ਆਈ.ਸੀ.ਯੂ ‘ਚ ਦਾਖਲ਼ ਸਨ।ਉਹ …

Read More »

ਦਲੀਪ ਕੁਮਾਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਸਪੁੱਰਦੇ ਖਾਕ

ਰਾਜਸੀ ਹਸਤੀਆਂ,  ਬਾਲੀਵੁੱਡ ਕਾਲਕਾਰਾਂ ਤੇ ਹੋਰਨਾਂ ਵਲੋਂ ਦੁੱਖ ਦਾ ਇਜ਼ਹਾਰ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਕੱਲ ਮੁੰਬਈ ਦੇ ਹਾਸਪਤਾਲ ਵਿੱਚ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਬਾਲੀਵੁੱਡ ਦੇ ਟਰੈਜ਼ਡੀ ਕਿੰਗ ਵਜੋਂ ਜਾਣੇ ਜਾਂਦੇ ਨਾਮਵਰ ਕਲਾਕਾਰ ਦਲੀਪ ਕੁਮਾਰ ਨੂੰ ਸਰਕਾਰੀ ਸਨਾਮਾਨਾਂ ਨਾਲ ਸਪੁੱਰਦੇ ਖਾਕ ਕਰ ਦਿੱਤਾ ਗਿਆ।ਪੁਲੀਸ ਪਾਰਟੀ ਨੇ ਬੈਂਡ ਅਤੇ ਬੰਦੂਕਾਂ ਨਾਲ ਦਲੀਪ ਕੁਮਾਰ ਨੂੰ ਅੰਤਿਮ ਸਲਾਮੀ …

Read More »