ਪਠਾਨਕੋਟ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀ ਮਹੁੰਮਦ ਗੁਲਜਾਰ, …
Read More »Daily Archives: July 9, 2021
ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਰੋਸ ਧਰਨਾ ਤੇ ਅਰਥੀ ਫੂਕ ਮੁਜ਼ਾਹਰਾ
ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਮੰਡਲ ਦੇ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ ਬਿਜਲੀ ਬੋਰਡ ਦੇ ਸੱਦੇ ‘ਤੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਪ੍ਰਧਾਨ ਸਿੰਕਦਰ ਸਿੰਘ ਦੀ ਪ੍ਰਧਾਨਗੀ ਹੇਠ ਇਨਡੋਰ ਸ਼ਿਕਾਇਤ ਸਬ ਸਟੇਸ਼ਨ ਘਰ ਸਮਰਾਲਾ ਵਿਖੇ ਪੰਜਾਬ ਸਰਕਾਰ ਅਤੇ ਮੈਨਜਮੈਂਟ ਖਿਲਾਫ਼ ਰੋਸ ਧਰਨਾ ਦੇ ਕੇ ਸਰਕਾਰ ਅਤੇ ਮੈਨੇਜਮੈਂਟ ਦੀ ਅਰਥੀ ਫੂਕੀ ਗਈ। …
Read More »ਮਗਨਰੇਗਾ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ
ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ਼ ਮੁਕੰਮਲ ਤੌਰ ‘ਤੇ ਕੀਤੇ ਠੱਪ ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਲਗਭਗ 12-13 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਠੇਕਾ ਅਧਾਰਿਤ ਨੌਕਰੀ ਕਰ ਰਹੇ ਪੰਜਾਬ ਦੇ ਨਰੇਗਾ ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅੱਜ ਇਥੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬੇ ਵਿੱਚ ਨਰੇਗਾ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 555 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-34 ਦੇ ਕੀਤੇ ਚਲਾਨ
ਨਵਾਂਸ਼ਹਿਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 555 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਹਰਿਆਲੀ ਉਤਸਵ ਟੀਮ ਨੇ ਲਗਾਇਆ ਬੂਟਿਆਂ ਦਾ ਲੰਗਰ, ਵੰਡੇ 501 ਪੌਦੇ
ਬੂਟਾ ਲੈਣ ਵਾਲੇ ਵਿਅਕਤੀ ਦੀ ਰਜਿਸਟ੍ਰੇਸ਼ਨ ਵੀ ਕੀਤੀ ਨਵਾਂਸ਼ਹਿਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਵਿੱਚ ਹਰਿਆਵਲ ਪੰਜਾਬ ਐਸ.ਕੇ.ਟੀ ਪਲਾਂਟੇਸ਼ਨ ਟੀਮ ਦੇ ਨਾਲ ਮਿਲ ਕੇ ਆਰਟ ਆਫ ਲਿਵਿੰਗ ਵਲੋਂ ਆਯੋਜਿਤ ਹਰਿਆਲੀ ਉਤਸਵ ਦੀ ਟੀਮ ਨੇ ਚੰਡੀਗੜ੍ਹ ਰੋਡ ‘ਤੇ ਬੂਟਿਆਂ ਦਾ ਲੰਗਰ ਲਗਾਇਆ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਪ੍ਰੋਗਰਾਮ ਦਾ …
Read More »ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਸਿੰਘ …
Read More »Gurmat Samagam organised on martyrdom day of Shaheed Bhai Mani Singh Ji
Amritsar, July 9 (Punjab Post Bureau) – SGPC observed the ‘Shaheedi Diharha’ (martyrdom day) of Shaheed Bhai Mani Singh Ji, the great martyr of the Sikh community. Gurmat Samagam (religious congregation) was organised with devotion at Gurdwara Sri Manji Sahib Diwan Hall on Friday. After the bhog of Sri Akhand …
Read More »GNDU condoles the death of legendary actor Dalip Kumar
Amritsar, July 9 ( Punjab Post Bureau) – On the demise of legendary actor and doyen of Indian film industry, Sh. Dalip Kumar, Guru Nanak Dev University paid tribute to the departed Soul. Sh. Dalip Kumar was honored with the Degree of Doctor of Philosophy (Honoris Causa) in recognition to and as an appreciation of his contribution in his field during 23rd Annual …
Read More »2019 ਤੋਂ ਲਟਕਾਇਆਂ ਬਦਲੀਆਂ ਦੀ ਸਾਰ ਲੈਣ ਸਿੱਖਿਆ ਮੰਤਰੀ
ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ 6060 ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ 2019 ਵਿੱਚ ਬਦਲੀਆਂ ਕਰਵਾ ਚੁੱਕੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ਵਿੱਚ ਬਦਲੀ ਦਾ ਮੌਕਾ ਦਿੱਤਾ ਜਾਵੇ। ਉਨਾਂ ਦੱਸਿਆ ਕਿ 2019 ਵਿੱਚ ਇਹਨਾਂ ਅਧਿਆਪਕਾਂ ਨੇ ਵਿਭਾਗ ਦੀ ਆਨਲਾਈਨ ਟਰਾਂਸਫਰ ਨੀਤੀ ਤਹਿਤ ਬਦਲੀਆਂ ਕਰਵਾਈਆਂ ਸਨ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਖਰੀ ਮਿਤੀ 15 ਜੁਲਾਈ
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ, ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਦਾਖਲੇ ਲਈ 15 ਜੁਲਾਈ ਤੱਕ ਵਾਧਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ …
Read More »
Punjab Post Daily Online Newspaper & Print Media