Tuesday, November 24, 2026

Daily Archives: July 9, 2021

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਪ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਫਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਬੀ.ਬੀ.ਏ. ਸਮੈਸਟਰ ਤੀਜਾ ਤੇ ਪੰਜਵਾਂ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਲੀਪ ਕੁਮਾਰ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ

ਸਾਲ 1997 ‘ਚ ਯੂਨੀਵਰਸਿਟੀ ਨੇ ਦਿੱਤੀ ਸੀ ਦਲੀਪ ਕੁਮਾਰ ਨੂੰ ਆਨਰਜ਼ ਕਾਜ਼ਾ ਡਿਗਰੀ ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਭਾਰਤ ਦੇ ਪ੍ਰਸਿੱਧ ਅਦਾਕਾਰ ਅਤੇ ਫਿਲਮ ਇੰਡਸਟਰੀ ਵਿਚ ਨਵੀਆਂ ਉਸਾਰੂ ਪਿਰਤਾਂ ਪਾਉਣ ਵਾਲੇ ਸ਼੍ਰੀ ਦਲੀਪ ਕੁਮਾਰ ਦੇ ਬੀਤੇ ਦਿਨੀਂ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਵਾ ਕਰਦਿਆਂ ਕਲਾ ਜਗਤ ਨੂੰ ਵੱਡਾ ਘਾਟਾ ਕਰਾਰ ਦਿੱਤਾ ਹੈ।ਇਥੇ ਵਰਣਨਯੋਗ ਹੈ ਕਿ ਗੁਰੂ …

Read More »

ਖ਼ਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ.ਐਸ.ਸੀ (ਇਕਨਾਮਿਕਸ) ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀਆਂ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਜੈਸਮੀਨ ਅਤੇ ਮੁਸਕਾਨ ਨੇ ਕਾਲਜ ’ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ।                   ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ …

Read More »

ਖ਼ਾਲਸਾ ਕਾਲਜ ਵੁਮੈਨ ਤੇ ਰੋਟਰੀ ਕਲੱਬ ਨੇ ਸਾਂਝੇ ਤੌਰ ’ਤੇ ਪੌਦਾਕਰਨ ਮੁਹਿੰਮ ਦਾ ਕੀਤਾ ਆਗਾਜ਼

ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਅੱਜ ਰੋਟਰੀ ਕਲੱਬ (ਨਾਰਥ) ਅੰਮ੍ਰਿਤਸਰ ਦੇ ਸਹਿਯੋਗ ਨਾਲ ਮਿਲ ਕੇ ਪੌਦਾਕਰਨ ਤਹਿਤ ‘ਪੌਦਾ ਲਗਾਓ ਮੁਹਿੰਮ’ ਦਾ ਅਗਾਜ਼ ਕੀਤਾ।ਇਸ ਬਰਸਾਤੀ ਮੌਸਮ ’ਚ ਇਹ ਮੁਹਿੰਮ ਇਸ ਸਾਲ ਦਾ ਪਹਿਲਾ ਪੌਦਾਕਰਨ ਅਭਿਆਨ ਹੈ, ਜਿਸ ਤਹਿਤ ਉਕਤ ਸੰਸਥਾਵਾਂ ਨੇ ਮਹੀਨਾ ਭਰ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਪ੍ਰਣ ਲਿਆ।         …

Read More »

KCW and Rotary Club Join hands to Initiate Massive Tree Plantation 

 Amritsar, July 9 (Punjab Post Bureau) – Khalsa College for Women (KCW) and Rotary Club-North today initiated a joint `Tree Plantation Drive’ at the College campus. The annual drive is the first of the rainy season for both the organizations as they harp upon a month-long plantation of the trees to safeguard the environment, facing large scale deforestation. Khalsa College Governing Council …

Read More »

ਦੁਬਈ ਪੁਲਿਸ ਵਲੋਂ ਕੋਰੋਨਾ ਸੰਕਟ ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਡਾ. ਓਬਰਾਏ ਦਾ ਸਨਮਾਨ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ਵਿਚੋਂ ਕਰੋੜਾਂ ਰੁਪਏ ਲੋੜਵੰਦਾਂ ਦੀ ਮਦਦ ਲਈ ਖਰਚਣ ਕਾਰਨ ਪੂਰੀ ਦੁਨੀਆਂ ਅੰਦਰ `ਰੱਬੀ ਫਰਿਸ਼ਤੇ` ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਦੁਬਈ ਅੰਦਰ ਲੇਬਰ ਕੈਂਪਾਂ `ਚ ਰਹਿਣ ਵਾਲੇ ਕਾਮਿਆਂ ਨੂੰ ਕੋਰੋਨਾ ਵਾਇਰਸ ਸੰਬੰਧੀ ਜਾਗਰੂਕ ਕਰਨ ਅਤੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸੈਸ਼ਨ 2020-21 ਦਾ ਨਤੀਜਾ ਜਾਰੀ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਪੂਰੇ ਭਾਰਤ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਿਚ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖ-ਇਤਿਹਾਸ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸੇ ਤਹਿਤ ਫ਼ਰਵਰੀ 2021 ਵਿੱਚ ਧਾਰਮਿਕ ਪ੍ਰੀਖਿਆ ਲਈ ਗਈ ਸੀ।ਕੋਰੋਨਾ ਮਹਾਂਮਾਰੀ ਦੌਰਾਨ ਸਕੂਲ/ਕਾਲਜ ਬੰਦ ਹੋਣ ਦੇ ਬਾਵਜੂਦ ਸਕੂਲ/ਕਾਲਜ ਦੇ ਪ੍ਰਿੰਸੀਪਲ ਸਾਹਿਬਾਨ, …

Read More »

SGPC declares results of Dharmik Parikhya of 2020-21 Session

Amritsar, July 9 (Punjab Post Bureau) – The Dharam Prachar Committee of SGPC every year conducts Dharmik Parikhya (religious examination) across India for flourishing Gurbani, Gurmat (Teachings of the Sikh Gurus) principles, Sikh Rehat Maryada (Sikh code of conduct) and Sikh history.The religious examination was conducted in the month of February 2021.                 …

Read More »