Tuesday, November 24, 2026

Daily Archives: July 10, 2021

ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਹੋਈ

ਸਾਬਕਾ ਕੇਂਦਰੀ ਮੰਤਰੀ ਸਵ. ਸ਼੍ਰੀ ਰਘੂਨੰਦਨ ਲਾਲ ਭਾਟੀਆ ਨੂੰ ਭੇਟ ਕੀਤੀ ਸ਼ਰਧਾਂਜਲੀ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ।ਮੀਟਿੰਗ ਦੀ ਰਸਮੀ ਸ਼ੁਰੂਆਤ ਉਪਰੰਤ ਮੇਅਰ ਦੇ ਕਹਿਣ ‘ਤੇ ਹਾਊਸ ਵਿੱਚ ਮੌਜ਼ੂਦ ਸਾਰੇ ਕੌਂਸਲਰਾਂ ਅੰਮ੍ਰਿਤਸਰ ਸ਼ਹਿਰ ਦੇ ਹਰਮਨ ਪਿਆਰੇ ਤੇ ਕਾਂਗਰਸ ਪਾਰਟੀ ਦੇ ਉਘੇ ਲੀਡਰ ਸਵ. ਸ਼੍ਰੀ ਰਘੂਨੰਦਨ ਲਾਲ ਭਾਟੀਆ …

Read More »

ਰਾਮ ਬਾਗ ਵਿੱਚ ਔਰਤਾਂ ਲਈ ਬਣਾਇਆ ਜਾ ਰਿਹੈ ਵੱਖਰਾ ਪਾਰਕ – ਮੇਅਰ

ਸਮਾਜ ਅੰਮ੍ਰਿਤਸਰ ਵਿਕਾਸ ਮੰਚ ਅਤੇ ਅੰਮ੍ਰਿਤਸਰ ਕਲੱਬ ਦੇ ਰਹੀਆਂ ਹਨ ਭਰਵਾਂ ਸਹਿਯੋਗ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਮਹਾਰਾਜਾ ਰਣਜੀਤ ਸਿੰਘ ਜੀ ਦੀ ਯਾਦਗਾਰ ਇਤਿਹਾਸਿਕ ਰਾਮ ਬਾਗ ਵੱਲ ਨਗਰ ਨਿਗਮ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਕਰੋੜਾਂ ਦੇ ਵਿਕਾਸ ਪ੍ਰੋਜੈਕਟ ਕੰਪਨੀ ਬਾਗ ਨੂੰ ਖੂਬਸੂਰਤ ਬਣਾਉਣ ਲਈ ਚੱਲ ਰਹੇ ਹਨ।              ਅਧਿਕਾਰੀਆਂ ਸਮੇਤ ਕੰਪਨੀ ਬਾਗ ਦੇ …

Read More »

ਯੂਨੀਵਰਸਿਟੀ ਨੇ ਕਰਮਚਾਰੀ ਨੂੰ ਤਰੱਕੀ ਦੇ ਕੇ ਬਣਾਇਆ ਨਿਗਰਾਨ

ਅੰਮ੍ਰਿਤਸਰ, 10 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਅਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮੇਹਨਤ ਸਦਕਾ ਸ੍ਰੀਮਤੀ ਨੀਰੂ ਓਹਰੀ ਨੂੰ ਸੀਨੀਅਰ ਸਹਾਇਕ ਤੋਂ ਨਿਗਰਾਨ ਵਜੋਂ ਪਦਉਨਤ ਕੀਤਾ ਗਿਆ।ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਹਰਦੀਪ ਸਿੰਘ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਉਚੇਚੇ ਤੌਰ ‘ਤੇ ਸ੍ਰੀਮਤੀ ਨੀਰੂ ਓਹਰੀ ਨੂੰ ਤਰੱਕੀ ਪੱਤਰ …

Read More »

ਗਮਦੂਰ ਸਿੰਘ ਜਵੰਧਾ ਅਕਾਲੀ ਦਲ (ਬ) ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁੱਕਤ

ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਨਣ ‘ਤੇ ਟਰੱਕ ਯੂਨੀਅਨਾਂ ਮੁੜ ਬਹਾਲ ਕਰਾਂਗੇ – ਲੌਂਗੋਵਾਲ, ਝੂੰਦਾ ਧੂਰੀ, 10 ਜੂਲਾਈ (ਪ੍ਰਵੀਨ ਗਰਗ) – ਸ਼੍ਰੌਮਣੀ ਅਕਾਲੀ ਦਲ (ਬ) ਵੱਲੋਂ ਟਰੱਕ ਯੂਨੀਅਨ ਧੂਰੀ ਦੇ ਸਾਬਕਾ ਪ੍ਰਧਾਨ ਪਿੰਡ ਭਸੌੜ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਗਮਦੂਰ ਸਿੰਘ ਜਵੰਧਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਰਾਂਸਪੋਰਟ ਵਿੰਗ ਦਾ …

Read More »

Chief Khalsa Diwan decides to set up Free CKD Center for Competitive Exams

Amritsar, July 10 (Punjab Post Bureau) – Chief Khalsa Diwan has decided to set up Free CKD Center for Competitive Exams. In a held at the residence of CKD President Nirmal Singh CKD Educational Committee decided to set up Free CKD Center for Competitive Exams for the preparation of  Recruitment Examinations of Sub Inspectors and Constables in Punjab Police Department …

Read More »