Tuesday, November 24, 2026

Daily Archives: July 12, 2021

ਆਈ.ਟੀ.ਆਈ ਉਟਾਲਾਂ ‘ਚ ਕੋਵਿਡ-19 ਮਹਾਂਮਾਰੀ ਦੇ ਬਚਾਓ ਲਈ ਟੀਕਾਕਰਨ ਕੈਂਪ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਪ੍ਰਮੁੱਖ ਸਿੱਖਿਆ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਬਲਜੀਤ ਸਿੰਘ ਚੇਅਰਮੈਨ ਆਈ.ਐਮ.ਸੀ ਅਤੇ ਜਤਿੰਦਰ ਕੁਮਾਰ ਸ਼ਰਮਾ ਪ੍ਰਿੰਸੀਪਲ ਆਈ.ਟੀ.ਆਈ ਉਟਾਲਾਂ ਦੀ ਰਹਿਨੁਮਾਈ ਵਿੱਚ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸੰਸਥਾ ਦੇ ਸਟਾਫ ਅਤੇ ਸਿਖਿਆਰਥੀਆਂ ਨੂੰ ਦੁਨੀਆਂ ਭਰ ਵਿੱਚ ਫੈਲੀ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ।   …

Read More »

ਮੁਸਲਿਮ ਮਹਾਂ ਸਭਾ ਪੰਜਾਬ ਦੀ ਸਮਰਾਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਮੀਟਿੰਗ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਮੁਸਲਿਮ ਮਹਾਂ ਸਭਾ ਪੰਜਾਬ ਤਹਿਸੀਲ ਸਮਰਾਲਾ ਦੀ ਮੀਟਿੰਗ ਮਦੀਨਾ ਮਸਜਿਦ ਪਿੰਡ ਉਟਾਲਾਂ ਵਿਖੇ ਹੋਈ।ਜਿਸ ਵਿੱਚ ਸਿਤਾਰ ਮੁਹੰਮਦ ਲਿਬੜਾ (ਮੈਂਬਰ ਵਕਫ ਬੋਰਡ) ਕਨਵੀਨਰ ਮੁਸਲਿਮ ਮਹਾਂਸਭਾ ਪੰਜਾਬ, ਸੂਬਾ ਕਮੇਟੀ ਮੈਂਬਰ ਕਮਲਜੀਤ ਨਿੰਨੀ ਕਬੱਡੀ ਕੋਚ, ਅਕਬਰ ਖਾਨ ਲੁਧਿਆਣਾ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੁਸਲਿਮ ਭਾਈਚਾਰੇ ਦੀਆਂ ਸਮੱਸਿਆਵਾਂ, ਮੂਲ ਪੰਜਾਬੀ ਮੁਸਲਿਮ ਸਮਾਜ ਨੂੰ ਹੱਕਾਂ ਲਈ ਜਾਗਰੂਕ ਕਰਨਾ, …

Read More »

ਤਕਨੀਕੀ ਸਿੱਖਿਆ ਵਿਭਾਗ ’ਚ ਚੱਲ ਰਹੀ ਨਿਊ ਵੋਕੇਸ਼ਨ ਟ੍ਰੇਨਿੰਗ ਫਾਰ ਐਸ.ਸੀ ਨੂੰ ਚਾਲੂ ਰੱਖਣ ਦਿੱਤਾ ਮੰਗ ਪੱਤਰ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਆਈ.ਟੀ.ਆਈਜ਼ ਅਧੀਨ ਪਿਛਲੇ 11-12 ਸਾਲਾਂ ਤੋਂ ਅਨੁਸੂਚਿਤ/ ਪੱਛੜੀਆਂ ਜਾਤੀਆਂ ਦੇ ਬੱਚਿਆਂ ਲਈ ‘ਨਿਊ ਵੋਕੇਸ਼ਨਲ ਟੇ੍ਰਨਿੰਗ ਸਕੀਮ ਆਫ ਐਸ.ਸੀ’ ਚੱਲ ਰਹੀ ਹੈ।ਇਸ ਸਕੀਮ ਨੂੰ ਵਿਭਾਗ ਵਲੋਂ ਭਲਾਈ ਵਿਭਾਗ ਦੀ ਸਹਾਇਤਾ ਨਾਲ ਚਲਾਇਆ ਜਾ ਰਿਹਾ ਹੈ।ਜਿਸ ਅਧੀਨ ਸਰਕਾਰੀ ਆਈ.ਈ.ਆਈ ਤੋਂ ਲਗਭਗ ਹਰ ਸਾਲ 3000 ਤੋਂ ਵੱਧ ਬੱਚੇ ਸਿੱੱਖਿਆ ਪ੍ਰਾਪਤ ਕਰ ਰਹੇ ਹਨ।ਜਿਆਦਾਤਰ ਉਹ ਬੱਚੇ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਪ੍ਰੀਖਿਆਵਾਂ ’ਚ ਅੱਵਲ

ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਸੀ.ਏ ਸਮੈਸਟਰ ਪਹਿਲਾ ਦੀ ਮੁਸਕਾਨ ਤੇ ਰਵਨੀਤ ਕੌਰ ਨੇ ਕਾਲਜ ’ਚ ਪਹਿਲਾ ਅਤੇ ਰਾਜਦੀਪ ਨੇ ਦੂਜਾ ਸਥਾਨ ਹਾਸਲ ਕਰਕੇ ਮਾਤਾ ਪਿਤਾ, ਕਾਲਜ ਦਾ ਨਾਮ ਰੌਸ਼ਨ ਕੀਤਾ।                 ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …

Read More »

‘ਕੋਵਿਡ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ਬਾਰੇ ਵੈਬੀਨਾਰ

ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ‘ਕੋਵਿਡ-19 ਦੇ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਆਨਲਾਈਨ ਵਿਚਾਰ ਵਟਾਂਦਰਾ ਕਰਨ ਲਈ ਵੈਬੀਨਾਰ ਦਾ ਆਯੋਜਨ ਕੀਤਾ ਗਿਆ।                   ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਵੈਬੀਨਾਰ ’ਚ ਡਾ. …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਸਮੈਸਟਰ ਪੰਜਵਾਂ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨ ਪ੍ਰਾਪਤ ਕੀਤੇ। ਇਸ ਅਕਾਦਮਿਕ ਸ਼ੈਸ਼ਨ ’ਚ ਰਣਜੀਤ ਕੌਰ ਨੇ 73, ਅਮਨਦੀਪ ਕੌਰ ਨੇ 68, ਪ੍ਰਭਜੀਤ ਕੌਰ ਨੇ 67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜ਼ਾ ਸਥਾਨ ਹਾਸਲ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਭੱਟੀਵਾਲ ਕਲਾਂ ‘ਚ ਸਲੋਗਨ ਮੁਕਾਬਲੇ

ਸੁਖਵੀਰ ਕੌਰ ਦਾ ਪਹਿਲੇ, ਖੁਸ਼ਪ੍ਰੀਤ ਕੌਰ ਦੂਜੇ ਤੇ ਅੱਕੋ ਕੌਰ ਤੀਜੇ ਸਥਾਨ ‘ਤੇ ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਵਾਲ ਕਲਾਂ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਪ੍ਰਿੰਸੀਪਲ ਮਨਮੋਹਨ ਸਿੰਘ ਨੇ ਦੱਸਿਆ ਕਿ ਗਤੀਵਿਧੀ ਇੰਚਾਰਜ਼ ਅਧਿਆਪਕਾ ਹਰਮੀਤ ਕੌਰ ਦੀ ਪ੍ਰੇਰਨਾ ਸਦਕਾ ਨੌਵੀਂ ਤੋਂ …

Read More »

ਇਆਲੀ ਕਲਾਂ ਦੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਬਾਰੇ ਭਾਈ ਰਣਜੀਤ ਸਿੰਘ ਦਾ ਬਿਆਨ ਗੁੰਮਰਾਹਕੁੰਨ- ਆਹਲੀ

ਸਾਬਕਾ ਜਥੇਦਾਰ ਝੂਠ ਦੇ ਸਹਾਰੇ ਆਪਣੀ ਪਬਲੀਸਿਟੀ ਕਰਨ ਤੋਂ ਗੁਰੇਜ਼ ਕਰਨ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਆਪਣੇ ਦਾਇਰੇ ਅੰਦਰ ਰਹਿਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ …

Read More »

Former Jathedar should refrain from spreading lies for publicity – Ahli

Statement of Bhai Ranjit Singh regarding Ayali Kalan Gurdwara Sahib is misleading Amritsar, July 12 (Punjab Post Bureau) – Shiromani Gurdwara Parbandhak Committee has taken stern notice of the statement made by former Jathedar Bhai Ranjit Singh to deliberately defame the management of the Sikh body and asked him to stay within its purview.             …

Read More »