ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 14 ਜੁਲਾਈ ਨੂੰ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ …
Read More »Daily Archives: July 13, 2021
ਬਲਾਕ ਪੱਧਰੀ ਅਧਿਆਪਕ ਫੈਸਟ 22 ਤੋਂ 24 ਜੁਲਾਈ ਤੱਕ – ਸਿੱਖਿਆ ਅਧਿਕਾਰੀ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਰੌਚਿਕ ਅਤੇ ਸਰਲ ਤਰੀਕੇ ਨਾਲ ਕਰਵਾਉਣ ਲਈ ਇਸਤੇਮਾਲ ਕੀਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ਸਕੂਲ ਸਿੱਖਿਆ ਵਿਭਾਗ ਵਲੋਂ “ਅਧਿਆਪਕ ਫੈਸਟ” ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਜਿਸ ਸੰਬੰਧੀ ਵਿਭਾਗ ਵਲੋਂ ਮਿਤੀਆਂ ਦਾ ਐਲਾਨ ਕਰ ਦਿਤਾ ਗਿਆ ਹੈ। …
Read More »ਗਲੀਆਂ-ਬਾਜ਼ਾਰਾਂ ‘ਚ ਸੀ.ਸੀ ਫਲੋਰਿੰਗ ਅਤੇ ਲੁੱਕ-ਬੱਜ਼ਰੀ ਦੀਆਂ ਸੜਕਾਂ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਦੇ ਵਾਰਡ ਨੰਬਰ 12 ਦੇ ਵੱਖ-ਵੱਖ ਇਲਾਕਿਆਂ ਵਿੱਚ ਕੌਂਸਲਰ ਪ੍ਰਿਯੰਕਾ ਸ਼ਰਮਾ ਵਲੋਂ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਹਨਾਂ ਕੰਮਾਂ ਵਿਚ ਵਾਰਡ ਨੰਬਰ 12 ਵਿੱਚ ਪਂੈਦੇ ਇਲਾਕੇ ਗੰਡਾ ਸਿੰਘ ਕਾਲੋਨੀ ਦੀਆਂ ਸਾਰੀਆਂ ਗਲੀਆਂ ਵਿੱਚ ਸੀ.ਸੀ ਫਲੋਰਿੰਗ ਅਤੇ ਭੂਤਨਪੁਰਾ ਦੀਆਂ ਸਾਰੀਆਂ ਮੁੱਖ ਸੜਕਾਂ ਅਤੇ …
Read More »ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਬਲਾਕ ਪੱਧਰੀ ਲੇਖ ਮੁਕਾਬਲੇ ਸੰਪਨ
ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਦੇ ਬਲਾਕ ਪੱਧਰੀ ਲੇਖ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।ਵਿਭਾਗ ਵਲੋਂ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ …
Read More »ਸੇਵਾ ਕੇਂਦਰਾਂ ਦਾ ਸਮਾਂ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ
ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ।ਉਹ ਉਪਰੋਕਤ …
Read More »ਸਨਅਤੀ ਖੱਪਤਕਾਰਾਂ ਨੂੰ ਰਿਆਇਤ ਮਿਲਣ ‘ਤੇ ਹੱਲ ਹੋਵੇਗਾ ਉਦਯੋਗਾਂ ਦਾ ਸੰਕਟ – ਪੌਲੋਮੀ ਰੇ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਸਨਅਤਕਾਰ ਇਨ੍ਹੀ ਦਿਨੀ ਦੋਹਰੀ ਮਾਰ ਝੱਲ ਰਹੇ ਹਨ।ਇੱਕ ਪਾਸੇ ਮਹਿੰਗੀ ਬਿਜ਼ਲੀ ਅਤੇ ਦੂਜੇ ਪਾਸੇ ਬਿਜਲੀ ਦੀ ਉਪਲੱਬਧਤਾ ਨਾ ਹੋਣ ਕਾਰਨ ਸਨਅਤਕਾਰਾਂ ਨੂੰ ਭਾਰੀ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ।ਪੰਜਾਬ ਵਿੱਚ ਇੱਕ ਜੂਨ ਤੋਂ ਨਵਾਂ ਟੈਰਿਫ ਪਲਾਨ ਲਾਗੂ ਹੋ ਚੁੱਕਾ ਹੈ।ਜਿਸ ਵਿੱਚ ਉਦਯੋਗਪਤੀਆਂ ਨੂੰ ਕੋਈ ਰਾਹਤ ਨਹੀੰ ਹੈ।ਪਿਛਲੇ ਦੋ ਸਾਲਾਂ ਤੋ ਕਰੋਨਾ …
Read More »ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ
ਕੇਂਦਰ ਦੀ ਅੜੀ ਦੌਰਾਨ ਕਿਸਾਨ ਅੰਦੋਲਨ ਦੀ ਭੇਟ ਚੜ੍ਹਿਆ ਇੱਕ ਹੋਰ ਸੰਤ ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਖੇਤੀਬਾੜੀ ਬਾਰੇ ਕਾਲੇ ਕਾਨੂੰਨਾਂ ਨੂੰ ਨਾਲ ਰੱਦ ਕਰਨ ਲਈ ਅੜੀ ਹੋਈ ਹੈ।ਇਸ ਦੇ ਚਲਦਿਆਂ ਇਕ ਹੋਰ ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ ਡੇਰਾ ਚਮਰੰਗ ਰੋਡ ਕਿਸਾਨ ਅੰਦੋਲਨ ਦੀ ਭੇਟ ਚੜ੍ਹ ਗਿਆ ਹੈ।ਇਸ ਮੰਦਭਾਗੀ ਘਟਨਾ ਨਾਲ ਸੰਤ ਸਮਾਜ ਅਤੇ …
Read More »ਫ਼ੌਜਦਾਰੀ ਕੇਸਾਂ ਦੀ ਆਧੁਨਿਕ ਢੰਗ ਨਾਲ ਜਾਂਚ ਕਰਨ ਲਈ ਜ਼ਿਲ੍ਹਾ ਪੁਲਿਸ ਨੂੰ ਮਿਲੀ ਮੋਬਾਇਲ ਫੋਰੈਂਸਿਕ ਵੈਨ
ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦਿਨਕਰ ਗੁਪਤਾ ਵੱਲੋਂ ਫ਼ੌਜਦਾਰੀ ਕੇਸਾਂ ਦੀ ਆਧੁਨਿਕ ਅਤੇ ਵਿਗਿਆਨਕ ਢੰਗ ਨਾਲ ਜਾਂਚ ਕਰਨ ਲਈ ਪੁਲਿਸ ਵਿਭਾਗ ਨੂੰ ਵਧੇਰੇ ਸੁਵਿਧਾਵਾਂ ਉਪਲਬੱਧ ਕਰਵਾਉਣ ਦੀ ਦਿਸ਼ਾ ਵਿਚ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੂੰ ਇਕ ਆਧੁਨਿਕ ਮੋਬਾਇਲ ਫੋਰੈਂਸਿਕ ਵੈਨ ਮੁਹੱਈਆ ਹੋਈ ਹੈ।ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਇਹ ਆਧੁਨਿਕ …
Read More »ਸ਼ੂਗਰ ਮਿੱਲ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ
ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) -ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਹਿਕਾਰੀ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਹਾਜ਼ਰ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਵੱਲੋਂ ਬਿਰਧ ਆਸ਼ਰਮ ਦਾ ਦੌਰਾ
ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਬਿਰਧ ਆਸ਼ਰਮ ਕਿਰਪਾਲ ਸਾਗਰ ਅਕੈਡਮੀ ਰਾਹੋਂ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਬਜ਼ੁਰਗਾਂ …
Read More »
Punjab Post Daily Online Newspaper & Print Media