ਸਮਰਾਲਾ, 14 ਜੁਲਾਈ (ਇੰਦਰਜੀਤ ਸਿੰਘ ਕੰਗ) – ਅੱਜ ਸਮੁੱਚਾ ਵਿਸ਼ਵ ਗਲੋਬਲ ਵਾਰਮਿੰਗ ਦੀ ਲਪੇਟ ‘ਚ ਆਇਆ ਪਿਆ ਹੈ।ਦੁਨੀਆਂ ਭਰ ਵਿੱਚ ਤਾਪਮਾਨ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।ਇਹ ਸਾਰਾ ਕੁੱਝ ਮਨੁੱਖੀ ਗਲਤੀ ਕਾਰਨ ਹੀ ਵਾਪਰ ਰਿਹਾ ਹੈ।ਜਿਸ ਨੇ ਆਪਣੀਆਂ ਖੁਆਇਸ਼ਾਂ ਅਤੇ ਸੌੜੀ ਸੋਚ ਕਾਰਨ ਦੁਨੀਆਂ ਨੂੰ ਤਬਾਹੀ ਦੇ ਕੰਡੇ ‘ਤੇ ਲਿਆ ਖੜ੍ਹਾ ਕੀਤਾ ਹੈ।ਜੇਕਰ ਮਨੁੱਖ ਹੁਣ ਵੀ ਸੰਭਲ ਜਾਵੇ ਤਾਂ …
Read More »Daily Archives: July 14, 2021
ਮਗਨਰੇਗਾ ਮੁਲਾਜ਼ਮਾਂ ਵਲੋਂ ਹੜਤਾਲ ਜਾਰੀ, ਆਉਣ ਵਾਲੇ ਦਿਨਾਂ ‘ਚ ਤੇਜ਼ ਕੀਤਾ ਜਾਵੇਗਾ ਸੰਘਰਸ਼ – ਨਰਿੰਦਰ ਕੁਮਾਰ
ਸਮਰਾਲਾ, 14 ਜੁਲਾਈ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਕੀਤੀ ਗਈ ਹੜਤਾਲ ਅੱਜ ਪੰਜਵੇਂ ਦਿਨ ਵੀ ਬੀ.ਡੀ.ਪੀ.ਓ ਦਫ਼ਤਰ ਸਮਰਾਲਾ ਵਿਖੇ ਜਾਰੀ ਰਹੀ। ਮੀਡੀਆ ਨੂੰ ਜਾਣਕਾਰੀ ਦਿੰਦਿਆ ਬਲਾਕ ਪ੍ਰਧਾਨ ਨਰਿੰਦਰ ਕੁਮਾਰ ਨੇ …
Read More »ਬੇਅਦਬੀ ਮਾਮਲੇ ‘ਚ ਪੇਸ਼ ਕੀਤੇ ਚਲਾਨ ‘ਚੋਂ ਸਿਰਸਾ ਸਾਧ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ
ਸੌਦਾ ਸਾਧ ਨੂੰ ਬਚਾਅ ਕੇ ਆਪਣਾ ਰਾਜਸੀ ਮਨੋਰਥ ਹੱਲ ਕਰਨਾ ਚਾਹੁੰਦੀ ਹੈ ਪੰਜਾਬ ਸਰਕਾਰ -ਬੀਬੀ ਜਗੀਰ ਕੌਰ ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਦਰਜ਼ 128 ਨੰਬਰ ਐਫ.ਆਈ.ਆਰ ਦੇ ਪੇਸ਼ ਕੀਤੇ ਚਲਾਨ ਵਿਚੋਂ ਅਖੌਤੀ ਸਾਧ ਰਾਮ ਰਹੀਮ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ …
Read More »SGPC strongly condemns removal Sauda Sadh’s name from challan filed in sacrilege case
Punjab Govt wants to solve its political ambition – Bibi Jagir Kaur Amritsar, July 14 (Punjab Post Bureau) – The Shiromani Gurdwara Parbandhak Committee has strongly condemned the removal of Gurmeet Ram Rahim head of Dera Sacha Sauda Sirsa name from the challan filed in the first information report (FIR) number 128 of sacrilege of Guru Granth Sahib Ji by …
Read More »ਐਸ.ਡੀ.ਐਮ ਜੌਹਲ ਨੇ ਈ-ਕਾਰਡ ਬਣਾਉਣ ਲਈ ਲਗਾਏ ਕੈਂਪ ਦਾ ਲਿਆ ਜਾਇਜ਼ਾ ਨਵਾਂਸ਼ਹਿਰ ਦੇ 17969 ਮਰੀਜ਼ਾਂ ਨੇ ਸਕੀਮ ਦਾ ਉਠਾਇਆ ਲਾਭ
ਨਵਾਂਸ਼ਹਿਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।ਤਹਿਤ ਉਪ ਮੰਡਲ ਮੈਜਿਸਟ੍ਰੇਟ ਨਵਾਂਸਹਿਰ ਜਗਦੀਸ਼ ਸਿੰਘ ਜੌਹਲ ਨੇ ਸਿਹਤ ਬਲਾਕ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਅਮਰਗੜ੍ਹ …
Read More »ਸੇਵਾ ਕੇਂਦਰਾਂ ਵਿੱਚ ਕੋਰੀਅਰ ਸੇਵਾ ਸਦਕਾ ਲੋਕਾਂ ਨੂੰ ਘਰ ‘ਚ ਉਪਲੱਬਧ ਹੋ ਰਹੇ ਦਸਤਾਵੇਜ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਲ ਦੇ ਚਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੇ ਸੇਵਾ ਕੇਂਦਰਾਂ ਵਿੱਚ ਕੋਰੀਅਰ ਸੇਵਾ ਨਾਲ ਲੋਕਾਂ ਨੂੰ ਘਰ੍ਹਾਂ ਅੰਦਰ ਹੀ ਦਸਤਾਵੇਜ ਉਪਲੱਬਧ ਕਰਵਾਉਣ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਜਿਲ੍ਹਾ ਮੈਨੇਜਰ ਸੇਵਾ ਕੇਂਦਰ ਪਠਾਨਕੋਟ ਸੁਰੇਸ ਕੁਮਾਰ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕੁੱਲ 14 ਸੇਵਾ …
Read More »ਐਕਸੀਅਨ ਸਰਬਰਾਜ ਵਲੋਂ ‘ਮਾਊਂਟ ਐਵਰੈਸਟ’ ਯਾਤਰਾ ਦੌਰਾਨ ਖਿੱਚੀਆਂ ਤਸਵੀਰਾਂ ਦੀਆਂ ਗੈਲਰੀਆਂ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ‘ਚ ਸਥਾਪਿਤ
ਡੀ.ਸੀ ਨੇ ਜਾਰੀ ਕੀਤੀਆਂ ਸਿਹਤ ਸੰਭਾਲ ਤੇ ਕੁਦਰਤੀ ਨਾਲ ਸਾਂਝ ਪਾਉਣ ਦਾ ਸੁਨੇਹਾ ਦੇਣ ਵਾਲੀਆਂ 12 ਵੱਡ ਅਕਾਰੀ ਤਸਵੀਰਾਂ ਕਪੂਰਥਲਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਲੋਕ ਨਿਰਮਾਣ ਵਿਭਾਗ ਵਿਚ ਬਤੌਰ ਐਕਸੀਅਨ ਸੇਵਾਵਾਂ ਦੇ ਰਹੇ ਸਰਬਰਾਜ ਵਲੋਂ ਆਪਣੀ ਮਾਊਂਟ ਐਵਰੈਸਟ ਦੀ ਯਾਤਰਾ ਦੌਰਾਨ ਖਿੱਚੀਆਂ ਤਸਵੀਰਾਂ ਦੀ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਗੈਲਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ …
Read More »Photographs taken by XEN Sarbraj during ‘Mount Everest’ trek set up at DAC
Sarabraj has won international titles like ‘Iron Man’ at Triathlon Sports Kapurthala, July 14 (Punjab Post Bureau) – Exhibition galleries are being set up at the District Administrative Complex Kapurthala for photographs taken by Mr. Sarabraj, XEN PWD during his mission to climb Mount Everest. Sarabraj is serving as Executive Engineer in Punjab PWD. …
Read More »ਡੇਅਰੀ ਫਾਰਮਿੰਗ ਲਈ ਆਨਲਾਈਨ ਸਿਖਲਾਈ ਕੋਰਸ ਦਾ ਦਾਖਲਾ 15 ਜੁਲਾਈ ਤੱਕ
ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਆਨਲਾਈਨ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ ਮਿਤੀ 15 ਜੁਲਾਈ 2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਕਸਮੀਰ ਸਿੰਘ ਗੋਰਾਇਆ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ …
Read More »ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ
ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤੱਕ …
Read More »
Punjab Post Daily Online Newspaper & Print Media