ਨਵਾਂਸ਼ਹਿਰ, 15 ਜੁਲਾਈ (ਪੰਜਾਬ ਪੋੋਸਟ ਬਿਊਰੋ) – ਕੌਮੀ ਲੋਕ ਅਦਾਲਤ ਅਤੇ ਇਸ ਦੇ ਲਾਭਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਤਿਆਰ ਕੀਤੇ ਗਏ ਗੀਤ ‘ਚੱਲ ਲੋਕ ਅਦਾਲਤ ਚੱਲੀਏ’ ਦੀ ਸਮੁੱਚੀ ਟੀਮ ਨੂੰ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੀ.ਜੇ.ਐਮ-ਕਮ-ਸਕੱਤਰ …
Read More »Daily Archives: July 15, 2021
ਪੁਲਿਸ ਨੇ ਬਿਨਾਂ ਮਾਸਕ ਵਾਲੇ 849 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-20 ਦੇ ਕੀਤੇ ਚਲਾਨ
ਨਵਾਂਸ਼ਹਿਰ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 849 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …
Read More »ਦਵਾਈਆਂ ਖਾ ਕੇ ਲੰਬੀ ਜ਼ਿੰਦਗੀ ਜੀਅ ਸਕਦੇ ਹਨ ਏਡਜ਼ ਪੀੜਤ ਵਿਅਕਤੀ – ਡਾ. ਗੀਤਾਂਜਲੀ ਸਿੰਘ
ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਲੱਗਾ ਐਚ.ਆਈ.ਵੀ/ਏਡਜ਼ ਦੀ ਜਾਂਚ ਲਈ ਵਿਸ਼ੇਸ਼ ਕੈਂਪ ਜਾਡਲਾ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਅੱਜ ਐਚ.ਆਈ.ਵੀ /ਏਡਜ਼ ਦੀ ਜਾਂਚ ਲਈ ਵਿਸ਼ੈਸ਼ ਕੈਂਪ ਲਗਾਇਆ ਗਿਆ।ਜਿਸ ਦੌਰਾਨ ਐਚ.ਆਈ.ਵੀ ਏਡਜ਼ ਦੇ ਕਾਰਨ, ਲੱਛਣ, ਇਲਾਜ਼ ਅਤੇ ਸਾਵਧਾਨੀਆਂ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ
ਦਸਵੇਂ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕੋਆਰਡੀਨੇਟਰ ਵਜੋਂ ਨਿਭਾਈਆਂ ਸਨ ਸੇਵਾਵਾਂ ਅੰਮ੍ਰਿਤਸਰ, 15 ਜੁਲਾਈ – (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਸਮੇਂ ਉਥੋਂ ਦੀ ਸਰਕਾਰ ਤਰਫੋਂ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸੁਮੀਤ ਸਿੰਘ ਕਲਸੀ ਨੇ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ‘ਸੌਂ ਜਾ ਬੱਬੂਆ, ਮਾਣੋਂ ਬਿੱਲੀ ਆਈ ਆ’ ਨਾਲ ਰੂਬਰੂ 18 ਜੁਲਾਈ ਨੂੰ
ਸਮਰਾਲਾ, 15 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਜੋ 18 ਜੁਲਾਈ ਨੂੰ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਵੇਗੀ।ਜਿਸ ਵਿੱਚ ਸ਼੍ਰੋਮਣੀ ਬਾਲ ਸਾਹਿਤ ਪੁਰਸਕਾਰ ਅਤੇ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਕਮਲਜੀਤ ਸਿੰਘ ਨੀਲੋਂ (ਸੌਂ ਜਾ ਬੱਬੂਆ, ਮਾਣੋਂ ਬਿੱਲੀ ਆਈ ਆ) ਨਾਲ ਰੂਬਰੂ ਰੱਖਿਆ ਗਿਆ ਹੈ। …
Read More »ਪੇਂਡੂ ਖੇਤਰ ਦੇ ਸਰਕਾਰੀ ਸਕੂਲ ਕੋਟਾਲਾ ਨੂੰ 55000 ਰੁਪਏ ਦੀਆਂ ਕਿਤਾਬਾਂ ਦਾਨ
ਦਾਨੀ ਪਰਿਵਾਰ ਨੇ ਭਵਿੱਖ ‘ਚ ਸਕੂਲ ਦੀਆਂ ਹੋਰ ਜਰੂਰਤਾਂ ਲਈ ਵਿੱਤੀ ਮਦਦ ਦੇਣ ਦਾ ਦਿੱਤਾ ਭਰੋਸਾ ਸਮਰਾਲਾ, 15 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪੇਂਡੂ ਖੇਤਰ ਦੇ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਪ੍ਰਿੰਸੀਪਲ ਗੁਰਜੰਟ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਹੀ ਹੈ।ਇਸ ਵਿੱਦਿਅਕ ਸੰਸਥਾ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਹੈਡਮਾਸਟਰ ਹਰਜੀਤ ਸਿੰਘ …
Read More »Gujarat’s talented singer Chandni Vegad’s new video album “Radha Rani Lage” released
Mumbai, July 15 (Punjab Post Bureau) – Singer Chandni Vegad’s new video album “Radha Rani Lage” was released by Gujarat’s “Dave Digital” company on Saturday, July 10,2021 on all digital platforms. This is a devotional song sung in an unique way and picturised fabulously. The album was shot in different famous locations of Gujarat’s most sought after pilgrimage centre Dwarka”. …
Read More »ਦਿਲਬੀਰ ਫਾਉਂਡੇਸ਼ਨ ਦੇ ‘ਪੰਜ ਪੇੜ ਪ੍ਰਾਜੈਕਟ’ ਨੂੰ ਲੱਗੀ ਸਾਵਨ ਦੀ ਬਹਾਰ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਚ ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਵਿਅਕਤੀਆਂ, ਭਾਈਚਾਰਿਆਂ ਅਤੇ ਐਨ.ਜੀ.ਓ ਵਲੋਂ ਬੁੱਕ ਕੀਤੇ ਫਲਦਾਰ ਰੁੱਖਾਂ ਦੀ ਸਪੁੱਰਦਗੀ ਸ਼ੁਰੂ ਕੀਤੀ ਗਈ।100 ਰੁੱਖ ਲਗਾਉਣ ਨਾਲ ਕਾਰਜ਼ ਆਰੰਭਿਆ ਗਿਆ ਹੈ।ਵੀ.ਓ.ਏ (ਵਾਇਸ ਆਫ ਅੰਮ੍ਰਿਤਸਰ) ਦੇ ਸਹਿਯੋਗ ਨਾਲ ਯਤਨ ਵਿੱਚ, ਕਸ਼ਮੀਰ ਗਾਰਡਨ ਵਿਖੇ 40 ਤੋਂ ਵੱਧ ਰੁੱਖ ਲਗਾਏ ਗਏ।ਕਲੋਨੀ ਦੇ ਸਥਾਨਕ ਨਿਵਾਸੀਆਂ ਨੇ ਬਗੀਚੇ ਦੇ ਬਚਾਅ ਨੂੰ ਯਕੀਨੀ …
Read More »The 5Tree Project takes root
Amritsar, July 15 (Punjab Post Bureau) -With the first rain of the monsoon in Punjab, deliveries of 100 fruit trees booked by individuals, communities and NGO’s was started with full steam. In a collaborative effort with VOA (Voice of Amritsar), 40 plus trees were planted at Kashmir Garden. The local residents of the colony committed themselves to ensure the …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਬੈਚੁਲਰ ਆਫ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਸਮੈਸਟ ਪਹਿਲਾ, ਐਮ.ਏ ਅੰਗਰੇਜ਼ੀ ਸਮੈਸਟਰ ਪਹਿਲਾ ਅਤੇ ਤੀਜਾ ਅਤੇ ਬੀ.ਡਿਜ਼ਾਇਨ (ਮਲਟੀਮੀਡੀਆ ਸਮੈਸਟਰ ਪਹਿਲਾ) ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ …
Read More »
Punjab Post Daily Online Newspaper & Print Media