ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਮੌਂਟੂ ਗਰਗ ਮਿੰਟੂ ਅਤੇ ਪੂਜਾ ਰਾਣੀ ਗਰਗ ਵਾਸੀ ਲੌਂਗੋਵਾਲ (ਸੰਗਰੂਰ) ਵਲੋਂ ਹੋਣਹਾਰ ਬੱਚੇ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »Daily Archives: July 15, 2021
ਪੈਰਾਮਾਊਂਟ ਪਬਲਿਕ ਸਕੂਲ ਵਿਖੇ ਐਨ.ਸੀ.ਸੀ ਸ਼ੁਰੂ ਕਰਨ ਦੀ ਮਿਲੀ ਪ੍ਰਵਾਨਗੀ
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਪੀ.ਪੀ.ਐਸ ਚੀਮਾਂ ਜਿਸ ਨੂੰ ਕਿ ਆਪਣੇ ਅਦਾਰੇ ਵਿਖੇ 3 ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਵਲੋਂ ਜੂਨੀਅਰ ਵਿੰਗ ਐਨ.ਸੀ.ਸੀ ਦੀਆਂ ਕ੍ਰਮਵਾਰ 25-25 ਪਹਿਲੇ ਸਾਲ ਅਤੇ ਦੂਜੇ ਸਾਲ ਸੀਟਾਂ ਸ਼ੁਰੂ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ।ਇਸ ਸਬੰਧੀ ਯੂਨਿਟ ਦੇ ਸੀ.ਓ ਕੈਪਟਨ ਅਰਵਿੰਦ ਕੁਮਾਰ ਪਵਾਰ ਨੇ ਦੱਸਿਆ ਕਿ ਐਨ.ਸੀ.ਸੀ ਦੇਸ਼ ਦੀ ਸਭ …
Read More »ਆਈ.ਆਈ.ਟੀ ਰੋਪੜ ਇੰਟੈਲੀਜੈਂਸ ਕੋਰਸ ਦੇ ਰਜਿਸਟਰੇਸ਼ਨ ਦੀ ਆਖਰੀ ਮਿਤੀ 21 ਜੁਲਾਈ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਆਈ.ਆਈ.ਟੀ ਰੋਪੜ ਇੰਟੈਲੀਜੈਂਸ ਦੇ ਨਾਲ 4 ਮਹੀਨੇ ਦਾ ਕੋਰਸ ਲੈਵਲ ਦੂਜਾ ਅਤੇ ਤੀਜੇ ਪ੍ਰੋਗਰਾਮ ਸ਼ੁਰੂ ਕਰਾਏ ਗਏ ਹਨ।ਜਿਸ ਵਿੱਚ ਪ੍ਰਾਰਥੀ ਦੇ ਰਾਹੀਂ ਰਜਿਸਟਰੇਸ਼ਨ ਕਰ ਸਕਦੇ ਹਨ।ਇਸ ਕੋਰਸ ਦੀ ਰਜਿਸਟਰੇਸ਼ਨ ਤਾਰੀਖ਼ ਵਧਾ ਕੇ 21 ਜੁਲਾਈ 2021 ਕਰ ਦਿੱਤੀ ਗਈ ਹੈ।ਚਾਹਵਾਨ ਪ੍ਰਾਰਥੀ PGRKAM.COM `ਤੇ ਰਜਿਸਟਰੇਸ਼ਨ ਕਰਾ ਸਕਦੇ ਹਨ, ਜੋ …
Read More »ਸੇਵਾ ਕੇਂਦਰਾਂ ਰਾਹੀਂ ਕੋਰੋਨਾ ਪ੍ਰਭਾਵਿਤ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਮਦਦ ਦੀ ਸ਼ੁਰੂਆਤ
ਸਕੀਮ ਦਾ ਲਾਭ ਲੈਣ ਲਈ ਨਹੀਂ ਦੇਣਾ ਪਵੇਗਾ ਅਰਜ਼ੀ ਜਾਂ ਫਾਰਮ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰਜਿਸਟਰਡ ਉਸਾਰੀ ਕਾਮੇ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਕੋਰੋਨਾ ਪਾਜੀਟਿਵ ਹੋ ਗਏ ਸਨ।ਉਨਾਂ ਲਈ ਵਿੱਤੀ ਮਦਦ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਰਜਿਸਟਰਡ ਉਸਾਰੀ ਕਾਮੇ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿੱਚ ਜਾ ਕੇ ਇਸ …
Read More »ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ , ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …
Read More »ਮੈਰਿਜ਼ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। …
Read More »ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। …
Read More »ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ
ਲੋਕਾਂ ਨੇ ਪੰਜਾਬ ਸਰਕਾਰ ‘ਤੇ ਸੂਬੇ ਵਿੱਚੋਂ ਨਸ਼ੇ ਖਤਮ ਕਰਨ ‘ਤੇ ਚੁੱਕੇ ਸਵਾਲ ਧੂਰੀ, 15 ਜੁਲਾਈ (ਪ੍ਰਵੀਨ ਧੂਰੀ) – ਧੂਰੀ ਸ਼ਹਿਰ ਦੇ ਇੱਕ ਨੌਜਵਾਨ ਅਕਸ਼ੈ ਰਾਣਾ ਦੀ ਭੇਦ ਭਰੀ ਹਾਲਤ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰੰਤੂ ਸ਼ਹਿਰ ਵਿੱਚ ਸੋਸ਼ਲ ਮੀਡੀਆ ‘ਤੇ ਇਸ ਗੱਲ ਦੀ ਚਰਚਾ ਛਿੜੀ ਹੋਈ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ …
Read More »
Punjab Post Daily Online Newspaper & Print Media