Mumbai, July 18 (Punjab Post Bureau) – The famous martial art expert of Bollywood Chitah Yajnesh Shetty is now a day’s busy in the action choreography of the film “The Rage of Arjun”, the film is being produced in three languages. Besides, he is presenting this film with “Vodiq Films” and “A.S Productions”. …
Read More »Daily Archives: July 18, 2021
ਕਹਾਣੀਕਾਰ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਹੋਣਗੇ ਦਰਸ਼ਕਾਂ ਦੇ ਰੂਬਰੂ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿੱਚ ਵਿਸ਼ੇਸ਼ ਸਥਾਨ ਬਣਾਉਣ ਵਾਲੇ ਸਮਰੱਥ ਕਥਾਕਾਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ। ਦੇਵ ਦਰਦ, ਹਰਜੀਤ ਸਿੰਘ ਸੰਧੂ, ਮਨਮੋਹਨ ਢਿੱਲੋਂ, ਸ਼ੈਲਿੰਦਰਜੀਤ ਰਾਜਨ ਅਤੇ ਸ਼ਾਇਰ ਮਲਵਿੰਦਰ ਨੇ ਅੱਜ ਇਥੋਂ ਜਾਰੀ ਬਿਆਨ ਵਿੱਚ ਕਿਹਾ ਕਿ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਪ੍ਰਸਾਰਿਤ ਹੁੰਦੇ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਅਚਲ ਬਹਿਲ ਅਤੇ ਪ੍ਰਿੰਯਕਾ
ਅੰਮ੍ਰਿਤਸਰ, 18 ਜੁਲਾਈ (ਸੌਰਭ ਸਹਿਗਲ) – ਅਚਲ ਬਹਿਲ ਅਤੇ ਪ੍ਰਿੰਯਕਾ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਲਕੀਤ ਸਿੰਘ ਅਤੇ ਸਿਮਰਪ੍ਰੀਤ ਕੌਰ
ਅੰਮ੍ਰਿਤਸਰ, 18 ਜੁਲਾਈ (ਅਮਨ) – ਮਲਕੀਤ ਸਿੰਘ ਅਤੇ ਸਿਮਰਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਲੇਖਕ ਮੰਚ (ਰਜਿ:) ਸਮਰਾਲਾ ਦੀ ਬੈਠਕ ‘ਚ ਰਚਨਾਵਾਂ ‘ਤੇ ਹੋਈ ਭਰਵੀਂ ਬਹਿਸ
ਸਮਰਾਲਾ, 18 ਜੁਲਾਈ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਹੀਨਾਵਾਰ ਬੈਠਕ ਮੰਚ ਦੇ ਪ੍ਰਧਾਨ ਪ੍ਰੋਫੈਸਰ ਹਰਿੰਦਰਜੀਤ ਸਿੰਘ ਕਲੇਰ, ਸਰਪ੍ਰਸਤ ਕੁਲਵੰਤ ਤਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਹਿੰਦੀ ਫਿਲਮਾਂ ਦੇ ਉਘੇ ਨਾਇਕ ਮਰਹੂਮ ਦਲੀਪ ਕੁਮਾਰ ਦੇ ਅਚਾਨਕ ਚਲਾਣੇ ਅਤੇ ਯਾਦਗਾਰੀ ਹਿੰਦੀ ਫਿਲਮਾਂ ਦੀਆਂ ਭੂਮਿਕਾ …
Read More »ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ ਵਿਖੇ ਲਗਾਇਆ ਲਾਇਬ੍ਰੇਰੀ ਕਿਤਾਬਾਂ ਦਾ ਲੰਗਰ
ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਮਾਲ ਰੋਡ ਸਕੂਲ ਵਿਖੇ ਇਕ ਵਿਲੱਖਣ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਅਤੇ ਸਮਾਜ ਵਿੱਚ ਪੜ੍ਹਨ ਦੀ ਰੁਚੀ ਨੂੰ ਵਿਕਸਿਤ ਕਰਨ ਲਈ ਲਾਇਬ੍ਰੇਰੀ ਲੰਗਰ ਲਗਾਉਣ ਦਾ …
Read More »ਸੀਵਰੇਜ਼ ਦੀ ਸੁਪਰ ਸੱਕਸ਼ਨ ਮਸ਼ੀਨਾਂ ਰਾਹੀਂ ਸਫਾਈ ਸ਼ੁਰੂ 3 ਮਸ਼ੀਨਾਂ ਰਾਹੀਂ ਸਾਫ ਹੋਵੇਗਾ 80 ਫੀਸਦੀ ਸੀਵਰ
ਕਪੂਰਥਲਾ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਵਲੋਂ ਬਰਸਾਤਾਂ ਤੋਂ ਪਹਿਲਾਂ ਸ਼ਹਿਰ ਅੰਦਰ ਸੀਵਰੇਜ਼ ਦੀ ਸਫਾਈ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਸ਼ੁਰੂ ਕੀਤੀ ਗਈ ਹੈ।ਨਗਰ ਨਿਗਮ ਵਲੋਂ ਜਲੰਧਰ ਨਗਰ ਨਿਗਮ ਤੋਂ 3 ਸੁਪਰ ਸੱਕਸ਼ਨ ਮਸ਼ੀਨਾਂ ਵਿਸ਼ੇਸ਼ ਤੌਰ ’ਤੇ ਮੰਗਵਾਈਆਂ ਗਈਆਂ ਹਨ, ਤਾਂ ਜੋ ਸੀਵਰੇਜ਼ ਦੀ ਸਫਾਈ ਚੰਗੀ ਤਰ੍ਹਾਂ ਹੋ ਸਕੇ । …
Read More »ਸਾਂਝ ਕੇਂਦਰਾਂ ਰਾਹੀਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਪੁਲੀਸ ਵਚਨਬੱਧ – ਐਸ.ਪੀ ਸਿਕੰਦ
ਕੁੱਲ 893815 ਸੇਵਾਵਾਂ ਮੁਹੱਈਆ ਕਰਾਉਣ ਦੇ ਨਾਲ 2165 ਸੈਮੀਨਾਰ ਲਾਏ ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਵਿਵੇਕਸ਼ੀਲ ਸੋਨੀ ਆਈ.ਪੀ.ਐਸ ਦੀ ਅਗਵਾਈ ਹੇਠ ਕਪਤਾਨ ਪੁਲਿਸ-ਕਮ-ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸੰਗਰੂਰ ਗੁਰਪ੍ਰੀਤ ਸਿੰਘ ਸਿਕੰਦ ਪੀ.ਪੀ.ਐਸ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਅੱਜ ਇੱਥੇ ਇਕ ਅਹਿਮ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਾਲ 2014 ਤੋਂ ਜੂਨ 2021 ਤੱਕ ਦੇ …
Read More »ਵਾਲਮਾਰਟ ਵਲੋਂ ਸਲਾਈਟ ਦੀ ਵਿਦਿਆਰਥੀ ਨੂੰ 23 ਲੱਖ ਦੇ ਪੈਕੇਜ਼ ਦੀ ਪੇਸ਼ਕਸ਼
ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਦੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਮੁਖੀ ਡਾ.ਅਰ.ਕੇ ਮਿਸ਼ਰਾ ਨੇ ਦੱਸਿਆ ਕਿ ਇਸ ਸਾਲ ਐਮ.ਐਨ.ਸੀ ਜਿਵੇਂ ਕਿ ਮਾਈਕਰੋਸੌਫਟ, ਹਿੰਦੋਸਤਾਨ ਯੂਨੀਲੀਵਰ ਲਿਮ., ਵਾਲਮਾਰਟ, ਇਨਫੋਸਿਸ, ਟੀ.ਸੀ.ਐਸ, ਕੋਗਨੀਜੈਂਟ, ਕੈਪਗੇਮਿਨੀ, ਵੈਲਸਪਨ ਸਮੂਹ, ਐਚ.ਸੀ.ਐਲ, ਗੋਦਰੇਜ਼, ਮਹਿੰਦਰਾ ਅਤੇ ਮਹਿੰਦਰਾ ਵਰਗੇ ਤਕਰੀਬਨ 30 ਉਦਯੋਗਾਂ ਨੇ ਸਲਾਈਟ ਦੇ ਅੰਡਰਗ੍ਰੈਜੈਏਟ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸੰਸਥਾਵਾਂ ਵਿਚ ਸੇਵਾਵਾਂ ਨਿਭਾਉਣ ਲਈ ਮੌਕੇ ਪ੍ਰਦਾਨ ਕੀਤੇ …
Read More »Guru Nanak Dev University results declared
Amritsar, July 18 (Punjab Post Bureau) – The results of B. Design (Multimedia) Semester – III, Bachelor of Tourism and Hotel Management, Semester- I, M.A English Semester-I & III and B. Design (Multimedia), Semester – I of session December 2020 are declared by the Guru Nanak Dev University. The results will be available on University website www.gndu.ac.in, said Prof. Manoj Kumar Professor Incharge (Exams).
Read More »
Punjab Post Daily Online Newspaper & Print Media