Tuesday, November 24, 2026

Daily Archives: July 19, 2021

ਤਰਕਸ਼ੀਲ ਸੁਸਾਇਟੀ ਇਕਾਈ ਸੰਗਰੂਰ ਦੀ ਹੋਈ ਮੀਟਿੰਗ

ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਇਕਾਈ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਨਿਰਮਲ ਸਿੰਘ ਦੁੱਗਾਂ ਤੇ ਤਰਕਸ਼ੀਲ ਆਗੂ ਸੁਰਿੰਦਰ ਪਾਲ ਉਪਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਕੋਵਿਡ-19 ਵਾਇਰਸ ਦੇ ਬਦਲਦੇ ਰੂਪਾਂ, ਇਸ ਤੋਂ ਬਚਾਅ ਅਤੇ ਇਲਾਜ਼ ਬਾਰੇ 24 ਜੁਲਾਈ ਨੂੰ ਸ਼ਾਮ …

Read More »

ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਧਰਤੀ ’ਤੇ ਹੋਣਗੇ ਨਤਮਸਤਕ – ਵਿਧਾਇਕ ਅੰਗਦ ਸਿੰਘ

ਅਹਿਮ ਜਿੰਮੇਵਾਰੀ ਸੌਂਪਣ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ 20 ਜੁਲਾਈ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਪਹੁੰਚ ਰਹੇ ਹਨ।ਇਸ ਦੌਰਾਨ ਉਹ ਸਵੇਰੇ 9.30 ਵਜੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਣਗੇ।           …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 656 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-21 ਦੇ ਕੀਤੇ ਚਲਾਨ

ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 656 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਜਿਲ੍ਹਾ ਕੋਰੋਨਾ ਵਾਇਰਸ `ਤੇ ਜਿੱਤ ਹਾਸਲ ਕਰਨ ਦੇ ਨਜ਼ਦੀਕ – ਡਾ. ਜਸਦੇਵ ਸਿੰਘ

ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਮੁਹਿੰਮ ਵਿੱਢੀ ਹੋਈ ਹੈ, ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਹੁਣ ਆਪਣੇ ਆਖਰੀ ਸਾਹਾਂ `ਤੇ ਹੈ। ਹੁਣ ਜ਼ਿਲ੍ਹੇ ਵਿੱਚ ਕੇਵਲ 8 ਐਕਟਿਵ ਮਰੀਜ਼ ਰਹਿ ਗਏ ਹਨ ਜੋ ਕਿ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ …

Read More »

ਸਵੀਪ’ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।                047-ਨਵਾਂਸ਼ਹਿਰ …

Read More »

Miri Piri Diwas celebrated at Sri Akal Takht Sahib

Amritsar, July 19 (Punjab Post Bureau) – SGPC organised a Gurmat Miri Piri Diwas of Patshahi Chhevin Guru Hargobind Sahib at Sri Akal Takht Sahib on Monday.                   The event was attended by head granthi of Sachkhand Sri Harmandar Sahib Giani Jagtar Singh, Jathedar Sri Akal Takht Sahib Giani Harpreet Singh, SGPC …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ …

Read More »

ਜੌਲੀਆਂ ਵਿਖੇ ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਦੋਸ਼ੀਆਂ ਖਿਲਾਫ਼ ਮੰਗੀ ਕਾਰਵਾਈ ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਬੀਤੇ ਦਿਨੀਂ ਇਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਜੌਲੀਆਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਬੀਬੀ ਮਲਕੀਤ ਕੌਰ ਕਮਾਲਪੁਰ, ਜਥੇਦਾਰ ਤੇਜਾ ਸਿੰਘ ਕਮਾਲਪੁਰ …

Read More »