Tuesday, November 24, 2026

Daily Archives: July 20, 2021

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ

ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਵਣ ਮਹਾਂਉਤਸਵ ਦਾ ਆਗਾਜ਼ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।                 ਉਨ੍ਹਾਂ ਕਿਹਾ ਕਿ ਸਾਡੀਆਂ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਦੇ ਪੋਸਟ ਗਰੈਜੂਏਟ ਡਿਪਾਰਟਮੈਟ ਆਫ਼ ਕਾਮਰਸ ਅਤੇ ਮੈਨੇਜ਼ਮੈਂਟ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਬੀ.ਕਾਮ ਸਮੈਸਟਰ ਪਹਿਲਾ ਦੀ ਹਰਨੂਰ ਕੌਰ ਨੇ ਪਹਿਲਾ, ਆਸ਼ਿਮਾ ਅਰੋੜਾ ਨੇ ਦੂਜਾ ਸਥਾਨ ਹਾਸਲ ਕੀਤਾ।ਜਦਕਿ ਸਮੈਸਟਰ ਤੀਜਾ ਦੀਆਂ ਸੰਦੀਪ ਕੌਰ ਅਤੇ ਤਰਨਪ੍ਰੀਤ ਕੌਰ ਅਤੇ ਸਮੈਸਟਰ ਪੰਜਵੇ ਦੀਆਂ ਹਰਲੀਨ ਕੌਰ ਅਤੇ ਹਰਮਨਜੀਤ ਕੌਰ ਨੇ ਕ੍ਰਮਵਾਰ …

Read More »

ਸੀ-ਪਾਇਟ ਪੰਜਾਬ ਪੁਲਿਸ ਦੀ ਭਰਤੀ ਲਈ ਕਰਵਾਏਗਾ ਮੁਫਤ ਤਿਆਰੀ

ਕਪੂਰਥਲਾ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੁਲਿਸ ਕਾਂਸਟੇਬਲ ਵਾਸਤੇ ਭਰਤੀ ਲਈ ਜਾਰੀ ਇਸ਼ਤਿਹਾਰ ਦੇ ਮੱਦੇਨਜ਼ਰ ਸੀ-ਪਾਇਟ ਕੈਂਪ ਕਪੂਰਥਲਾ ਵਲੋਂ ਚਾਹਵਾਨ ਨੌਜਵਾਨਾਂ ਨੂੰ ਮੁਫਤ ਤਿਆਰੀ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।                       ਵਿਭਾਗ ਦੇ ਬੁਲਾਰੇ ਅਨੁਸਾਰ ਮਾਡਰਨ ਜੇਲ੍ਹ ਨੇੜੇ, ਥੇਹ ਕਾਂਜਲਾ ਵਿਖੇ ਸਥਿਤ ਸੀ-ਪਾਇਟ ਕੈਂਪ ਵਿਖੇ ਲਿਖਤੀ …

Read More »

ਖੇਤੀ ਸਾਇੰਸਦਾਨ ਡਾ. ਗੁਰਿੰਦਰਜੀਤ ਰੰਧਾਵਾ ਦਾ ਵੱਕਾਰੀ ਕੌਮੀ ਐਵਾਰਡ ਨਾਲ ਸਨਮਾਨ

ਕਪੂਰਥਲਾ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਾਲ ਸਬੰਧਿਤ ਖੇਤੀ ਵਿਗਿਆਨੀ ਡਾ. ਗੁਰਿੰਦਰਜੀਤ ਰੰਧਾਵਾ ਦਾ ਇੰਡੀਅਨ ਕਾਊਂਸਲ ਆਫ ਰਿਸਰਚ ਨਵੀਂ ਦਿੱਲੀ ਵਲੋਂ ਕੌਮੀ ਪੱਧਰ ਦੇ ਵੱਕਾਰੀ ਐਵਾਰਡ ‘ਪੰਜਾਬ ਰਾਓ ਦੇਸ਼ਮੁੱਖ ਨੈਸ਼ਨਲ ਆਉਂਟ ਸਟੈਂਡਿੰਗ ਵੁਮੈਨ ਸਾਇੰਟਿਸਟ ਐਵਾਰਡ’ ਨਾਲ ਸਨਮਾਨ ਕੀਤਾ ਗਿਆ ਹੈ।                     ਖੇਤੀ ਖੇਤਰ ਦੀ ਖੋਜ ਵਿਚ ਸ਼ਾਨਾਮੱਤਾ ਕੰਮ ਕਰਨ …

Read More »

Punjab’s Agri Scientist conferred Prestigious National Level Award

Kapurthala, July 20 (Punjab Post Bureau) – Internationally renowned and celebrated agriculture scientist, Dr Gurinderjit Randhawa, working as Head, Department of Genomic Resources, National Bureau of Plant Genetic Resources, ICAR New Delhi has been conferred a prestigious national award ‘Punjabrao Deshmukh National Outstanding Woman Scientist Award’ by Indian Council of Agriculture Research.                 …

Read More »

ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਸਕੂਲਾਂ ‘ਚ ਲਾਇਬ੍ਰੇਰੀ ਲੰਗਰ 22 ਜੁਲਾਈ ਨੂੰ

ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫਸਰ ਪਠਾਨਕੋਟ (ਸੈਕੰਡਰੀ) ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ ਬਲਦੇਵ ਰਾਜ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ 22 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ ਹਰ ਇਕ ਸਰਕਾਰੀ ਸਕੂਲ ਵਲੋਂ ਲਾਇਬਰੇਰੀ ਲੰਗਰ ਲਗਾਇਆ ਜਾਵੇਗਾ।ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਹਰ ਵਿਦਿਆਰਥੀ ਤੱਕ ਲਾਇਬ੍ਰੇਰੀ ਦੀ ਕਿਤਾਬ …

Read More »

ਯਾਦਗਾਰੀ ਹੋ ਨਿਬੜਿਆ ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਕਮਲਜੀਤ ਨੀਲੋਂ ਨਾਲ ਕੀਤਾ ਰੂ-ਬ-ਰੂ

ਰਚਨਾਵਾਂ ਦੇ ਦੌਰ ‘ਚ ਸਿਖਰ ਰਹੀ ਕਹਾਣੀਕਾਰ ਮਨਦੀਪ ਡਡਿਆਣਾ ਦੀ ਕਹਾਣੀ ‘ਪੰਜਾਬ ਸਿਹੁੰ’ ਸਮਰਾਲਾ, 20 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਹੋਈ।ਮੀਟਿੰਗ ਵਿੱਚ ਸ਼੍ਰੋਮਣੀ ਬਾਲ ਸਾਹਿਤ ਪੁਰਸਕਾਰ ਵਿਜੇਤਾ ਕਮਲਜੀਤ ਨੀਲੋਂ ਨਾਲ ਰੂ-ਬ-ਰੂ ਕੀਤਾ ਗਿਆ, ਜੋ ਯਾਦਗਾਰੀ ਹੋ ਨਿਬੜਿਆ।ਸਭਾ ਦੇ …

Read More »

ਕੰਨਿਆ ਭਰੂਣ ਹੱਤਿਆ ਮਨੱਖਤਾ ਲਈ ਸ਼ਰਾਪ – ਡਾ. ਕੁਲਦੀਪ ਰਾਏ

ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਜਕਾਰੀ ਸਿਵਲ ਸਰਜਨ ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ ਨੂੰ ਸਖਤੀ ਨਾਲ ਲਾਗੂ ਕਰਨ ਅਤੇ 10 …

Read More »

ਜ਼ਿਲੇ ਵਿਚ ਵੰਡੇ ਜਾਣਗੇ ਫਲਾਂ ਦੇ 11 ਹਜ਼ਾਰ ਬੀਜ਼ ਬਾਲ – ਡੀ.ਸੀ

ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਤੁਲਿਤ ਖ਼ਰਾਕ ਲਈ ਜ਼ਹਿਰਾਂ ਰਹਿਤ ਫਲਾਂ ਦਾ ਉਤਪਾਦਨ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਫਲ ਸੰਤੁਲਿਤ ਖ਼ੁਰਾਕ ਦਾ ਅਹਿਮ ਹਿੱਸਾ ਹਨ।                   ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲੇ ‘ਚ ਬਾਗਬਾਨੀ ਵਿਭਾਗ ਵਲੋਂ ਫਲਾਂ ਦੇ ਬੀਜ਼ ਬਾਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਮੌਕੇ ਇਹ ਪ੍ਰਗਟਾਵਾ ਕਰਦਿਆਂ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਨੂੰ

ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਬੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਵਿਚ ਸਹਾਇਤਾ ਕੀਤੀ ਜਾ ਰਹੀ ਹੈ।ਜ਼ਿਲ੍ਹਾ ਰੋਜ਼ਗਾਰ …

Read More »