Tuesday, November 24, 2026

Daily Archives: July 23, 2021

ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਸਿੱਖ ਮਰਯਾਦਾ ਉਲੰਘੀ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਘਰ ਦੀ ਮਾਣ-ਮਰਯਾਦਾ ਅਤੇ ਪ੍ਰੰਪਰਾ ਦਾ ਉਲੰਘਣ ਕਰਨ ’ਤੇ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਆਉਣ ਸਮੇਂ ਕਾਂਗਰਸ ਆਗੂਆਂ ਨੇ …

Read More »

ਸਵ. ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦੀ ਪੁੱਤਰੀ ਨੂੰ ਦਿੱਤਾ ਨੌਕਰੀ ਦਾ ਨਿਯੁੱਕਤੀ ਪੱਤਰ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸਵ. ਗੁਰਦੀਪ ਸਿੰਘ ਪਹਿਲਵਾਨ ਅਤੇ ਵਾਰਡ ਨੰ 50 ਤੋਂ ਕੌਂਸਲਰ ਰਾਜਬੀਰ ਕੌਰ ਦੀ ਪੁੱਤਰੀ ਮਿਸ ਹਰਸਿਮਰਤ ਕੌਰ ਨੂੰ ਤਰਸ ਦੇ ਆਧਾਰ ‘ਤੇ ਕਲਰਕ ਦੀ ਨੌਕਰੀ ਦਾ ਨਿਯੁੱਕਤੀ ਪੱਤਰ ਸੌਂੀਪਆ ਗਿਆ।ਕੌਂਸਲਰ ਸਵ. ਗੁਰਦੀਪ ਸਿੰਘ ਪਹਿਲਵਾਨ ਅਣਪਛਾਤੇ ਵਿਅਕਤੀਆਂ ਵੱਲੋਂ ਹੱਤਿਆ ਕਰ ਦਿੱਤੇ ਜਾਣ ‘ਤੇ ਨਗਰ ਨਿਗਮ ਨੇ ਉਹਨਾਂ ਦੇ ਘਰ ਦੇ ਇਕ …

Read More »

ਬਾਗਬਾਨੀ ਵਿਭਾਗ ਨੇ ਵਰਕਸ਼ਾਪ ਲਗਾ ਕੇ ਕਿਸਾਨਾਂ ਨੂੰ ਵੰਡੇ ਬੀਜ਼ ਬਾਲ

ਸੁਜਾਨਪੁਰ ਵਿਖੇ ਕੀਤੀ ਗਈ ਮੁਹਿੰਮ ਦੀ ਸੁਰੂਆਤ ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਗਬਾਨੀ ਵਿਭਾਗ ਵੱਲੋਂ ਪੋਸ਼ਟਿਕ ਸੁਰੱਖਿਆ ਮੁਹਿੰਮ ਤਹਿਤ ਸੂਬੇ ਭਰ ਵਿੱਚ ਕਰੀਬ ਢਾਈ ਲੱਖ ਤੋਂ ਵੱਧ ਬੀਜ਼ ਬਾਲ ਵੰਡੇ ਜਾਣਗੇ।ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਵਿਖੇ ਡਾ. ਤਜਿੰਦਰ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ ਨੇ ਮੂਹਿੰਮ ਦੀ ਸ਼ੁਰੂਆਤ ਦੋਰਾਨ ਕੀਤਾ।ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸ਼ਰ …

Read More »

ਸਰਪੰਚ ਪ੍ਰੇਮਵੀਰ ਸੱਦੀ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਬਣੇ

ਪੂਰਾ ਬ੍ਰਾਹਮਣ ਸਮਾਜ ਕਿਸਾਨੀ ਸੰਘਰਸ਼ ਦੇ ਹੱਕ ‘ਚ ਇਕਜੁੱਟਤਾ ਨਾਲ ਖੜ੍ਹਾ ਹੈ – ਬਿਹਾਰੀ ਲਾਲ ਸੱਦੀ ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਦੇ ਕਰੀਬ 40 ਫੀਸਦ ਮੈਂਬਰ ਕਿਸਾਨੀ ਕਿੱਤੇ ਨਾਲ ਸਬੰਧਿਤ ਹਨ।ਬ੍ਰਾਹਮਣ ਸਭਾ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਮਤਾ ਪਾ ਕੇ ਤਨ, ਮਨ, ਧੰਨ ਨਾਲ ਸੇਵਾ ਕੀਤੀ ਜਾ ਰਹੀ ਹੈ।ਸਭਾ ਦੇ ਪ੍ਰੈਜੀਡੈਂਟ ਇਨ …

Read More »

ਟਿਕਟ ਮਿਲਣ ਦੀ ਖੁਸ਼ੀ ’ਚ ਐਡਵੋਕੇਟ ਸ਼ਿਵ ਕਲਿਆਣ ਦਾ ਸਮਰਾਲਾ ‘ਚ ਕੀਤਾ ਨਿੱਘਾ ਸਵਾਗਤ

ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲਈ ਅਕਾਲੀ ਬਸਪਾ ਦੇ ਗਠਜੋੜ ਤਹਿਤ ਹਲਕਾ ਬੱਸੀ ਪਠਾਣਾ ਦੀ ਸੀਟ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਈ ਹੈ।ਇਸ ਸੀਟ ਲਈ ਬਹੁਜਨ ਸਮਾਜ ਪਾਰਟੀ ਹਲਕਾ ਬੱਸੀ ਪਠਾਣਾਂ ਤੋਂ ਹਲਕਾ ਇੰਚਾਰਜ਼ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਦੀ ਮੀਟਿੰਗ …

Read More »