Tuesday, November 24, 2026

Daily Archives: July 24, 2021

ਅਨਮੋਲ ਗਗਨ ਮਾਨ ਖਿਲ਼ਾਫ ਦਲਿਤ ਆਗੂ ਦਰਸ਼ਨ ਕਾਂਗੜਾ ਨੇ ਪੁਲਿਸ ਨੂੰ ਦਰਜ਼ ਕਰਵਾਏ ਬਿਆਨ

ਜਿਲ੍ਹਾ ਪੁਲਿਸ ਮੁਖੀ 30 ਜੁਲਾਈ ਤੱਕ ਐਸ.ਸੀ ਕਮਿਸ਼ਨ ਨੂੰ ਪੇਸ਼ ਕਰਨਗੇ ਰਿਪੋਰਟ ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) -ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਆਗੂ ਗਗਨਦੀਪ ਕੌਰ ਮਾਨ ਉਰਫ ਅਨਮੋਲ ਗਗਨ ਵਲੋਂ ਸਵਿਧਾਨ ਪ੍ਰਤੀ ਕੀਤੀ ਟਿਪਣੀ ਦਾ ਮਾਮਲਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ, ਜੋ ਆਮ ਆਦਮੀ ਪਾਰਟੀ ਅਤੇ ਅਨਮੋਲ ਗਗਨ ਮਾਨ ਦੇ ਗਲੇ ਦੀ ਹੱਡੀ ਬਣ ਚੁੱਕਾ ਹੈ।ਪੰਜਾਬ …

Read More »

ਪਿੰਡ ਕਪਿਆਲ ਵਿਖੇ ਬੀ.ਕੇ.ਯੂ ਏਕਤਾ ਸਿੱਧੂਪੁਰ ਦੀ ਇਕਾਈ ਦਾ ਗਠਨ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕੱਤਰਤਾ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਅਤੇ ਜਿਲ੍ਹਾ ਖਜ਼ਾਨਚੀ ਕਸ਼ਮੀਰ ਸਿੰਘ ਕਾਕੜਾ ਦੀ ਅਗਵਾਈ ਹੇਠ ਪਿੰਡ ਕਪਿਆਲ ਵਿਖੇ ਹੋਈ।ਕਿਸਾਨ ਆਗੂ ਰਣ ਸਿੰਘ ਚੱਠਾ ਵੱਲੋਂ ਕਿਸਾਨਾਂ ਨਾਲ ਭਖਦੇ ਕਿਸਾਨੀ ਮੁੱਦਿਆਂ `ਤੇ ਚਰਚਾ ਕੀਤੀ ਗਈ। ਉਨਾਂ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਹਰ ਰੋਜ਼ 200 ਕਿਸਾਨ ਦਿੱਲੀ …

Read More »

ਦਸਵੀਂ ਤੋਂ ਬਾਰਵੀਂ ਜਮਾਤਾਂ ਲਈ 26 ਜੁਲਾਈ ਤੋਂ ਸ਼ਰਤਾਂ ਸਮੇਤ ਖੁੱਲਣਗੇ ਸਕੂਲ – ਡੀ.ਸੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਮੈਜ਼ਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਹੈ ਕਿ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ 26 ਜੁਲਾਈ 2021 ਤੋਂ ਸਮੂਹ ਸਕੂਲ ਖੋਲਣ ਦੀ ਆਗਿਆ ਹੋਵੇਗੀ।ਸਕੂਲ ਵਿੱਚ ਸਿਰਫ਼ ਉਨਾਂ ਅਧਿਆਪਕਾਂ/ਸਟਾਫ਼ ਨੂੰ ਆਉਣ ਦੀ ਆਗਿਆ ਹੋਵੇਗੀ ਜਿਨਾਂ ਦੇ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣ।ਸਕੂਲ ਵਿੱਚ ਸਿਰਫ਼ ਉਹੀ ਵਿਦਿਆਰਥੀ ਆ ਸਕਦੇ ਹਨ, ਜਿਨਾਂ ਵਿਦਿਆਰੀਆਂ ਦੇ …

Read More »

ਜ਼ਿਲਾ ਮੈਜਿਸਟ੍ਰੇਟ ਵਲੋਂ ਕੋਰੋਨਾ ਪਾਬੰਦੀਆਂ ’ਚ ਛੋਟਾਂ ਦੇ ਨਵੇਂ ਹੁਕਮ ਜਾਰੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਤਹਿਤ ਜ਼ਿਲਾ ਮੈਜ਼ਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਵਲੋਂ ਜ਼ਿਲੇ ‘ਚ ਕਰੋਨਾ ਦੇ ਘੱਟ ਰਹੇ ਪ੍ਰਭਾਵ ਦੇ ਮੱਦੇਨਜ਼ਰ ਕੁੱਝ ਛੋਟਾਂ ਦੇ ਨਾਲ ਪਾਬੰਦੀਆਂ 31 ਜੁਲਾਈ 2021 ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।               …

Read More »

ਕੇਂਦਰ ਸਰਕਾਰ ਦੀਆਂ ਮਜ਼ਦੂਰ ਤੇ ਲੋਕ ਮਾਰੂ ਨੀਤੀਆਂ ਵਿਰੁੱਧ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਦਯੋਗ ਵਾਰ ਫੈਡਰਸ਼ਨਾਂ ਦੇ ਸੱਦੇ ‘ਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸੀਟੂ ਵਲੋਂ ਮਾਛੀਵਾੜਾ ਸਾਹਿਬ ਵਿਖੇ ਮੋਦੀ ਸਰਕਾਰ ਵਲੋਂ 30 ਜੂਨ 2021 ਦੀ ਅੱਧੀ ਰਾਤ ਨੂੰ ਜਰੂਰੀ ਸੁਰੱਖਿਆ ਸੇਵਾਵਾਂ ਐਕਟ 2021 ਮੋਦੀ ਸਰਕਾਰ ਨੇ ਫੌਰੀ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਹੈ।ਇਸ ਦੇ ਵਿਰੱਧ ਮਾਛੀਵਾੜਾ ਸਾਹਿਬ ਦੇ ਚਰਨ ਕਮਲ ਚੌਕ ਵਿੱਚ …

Read More »