Tuesday, November 24, 2026

Daily Archives: July 27, 2021

ਸ਼ੈਸ਼ਨ ਜੱਜ ਵਲੋਂ ਲੋੜਵੰਦਾਂ ਨੂੰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼

ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕਪੂਰਥਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਕਪੂਰਥਲਾ ਦੀ ਮੀਟਿੰਗ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ। ਜਿਲਾ ਪ੍ਰਸਾਸ਼ਨ ਵਲੋਂ ਵਰਿੰਦਰਪਾਲ ਸਿੰਘ ਐਸ.ਡੀ.ਐਮ ਕਪੂਰਥਲਾ, ਪੁਲਿਸ ਪ੍ਰਸ਼ਾਸ਼ਨ ਵਲੋਂ ਵਿਸ਼ਾਲਜੀਤ ਸਿੰਘ ਐਸ.ਪੀ (ਡਿਟੈਕਟਿਵ) ਕਪੂਰਥਲਾ, ਸ੍ਰੀ ਮਹੇਸ਼ …

Read More »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਫ਼ਤਰੀ ਸਟਾਫ ਦਾ ਸਨਮਾਨ

ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਅੱਜ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਆਪਣੇ ਦਫ਼ਤਰੀ ਅਮਲੇ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਸਮੂਹ ਦਫ਼ਤਰੀ ਸਟਾਫ ਵੱਲੋਂ ਕੋਰੋਨਾ ਕਾਲ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਕ ਟੀਮ …

Read More »

ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ’ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ

ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ।ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਸਮਾਗਮ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਮਾਗਮ …

Read More »

ਕੋਰੋਨਾ ਦੀ ਸੰਭਾਵਿਤ ਤੀਜ਼ੀ ਲਹਿਰ ਰੋਕਣ ਲਈ ਟੀਕਾਕਰਨ ਜਰੂਰੀ – ਡਾ. ਕੁਲਦੀਪ ਰਾਏ

ਜ਼ਿਲ੍ਹੇ ਵਿਚ ਕੋਵਿਡ ਰੋਕੂ ਟੀਕਾਕਰਨ ਲਈ ਨਵੀਆਂ ਸਾਈਟਾਂ ਬਣਾਈਆਂ ਨਵਾਂਸ਼ਹਿਰ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਜ਼ਿਲ੍ਹੇ ਅੰਦਰ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਤੋਂ ਬਾਅਦ ਕੋਵਿਡ-19 ਰੋਕੂ ਟੀਕਾਕਰਨ ਲਈ ਨਵੀਆਂ ਵੈਕਸੀਨੇਸ਼ਨ ਸਾਈਟਾਂ ਬਣਾ ਲਈਆਂ ਹਨ।ਇਸ ਤੋਂ ਪਹਿਲਾਂ ਟੀਕਾਕਰਨ ਸਰਕਾਰੀ ਸਕੂਲਾਂ ਵਿੱਚ ਕੀਤਾ ਜਾ ਰਿਹਾ ਸੀ। ਇਹ ਫੈਸਲਾ ਸਕੂਲਾਂ ਵਿੱਚ …

Read More »