Tuesday, November 24, 2026

Daily Archives: July 29, 2021

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ

ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ – ਛੀਨਾ ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕੋਵਿਡ 19 ਦੇ ਮੱਦੇਨਜ਼ਰ ਕਾਲਜ ਦੇ ਫ਼ੈਕਲਟੀ ਮੈਂਬਰਾਂ ਨੇ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ ਰੁੱਤ ’ਤੇ ਬੋਲੀਆਂ ਪਾਈਆਂ ਅਤੇ ਸਾਉਣ ਮਹੀਨੇ ਦੀ ਖੁਸ਼ੀ ਸਾਂਝੀ …

Read More »

Colourful Dances and Fervour Mark `Tiyaan” Celebration’ at KCW

Amritsar, July 29 (Punjab Post Bureau) – The colourful dances and festivity marked the celebrations of ‘Tiyaan’ at Khalsa College for Women (KCW) today as the faculty members clad in traditional dresses resorted to musical presentations. They recited ‘Bolian’ (verses from folk music) and performed `Gidda’ to welcome the rainy season of ‘Savan’, associated with the good times and festivity.             …

Read More »

ਜਥੇਦਾਰ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸਿੱਖ ਸਿਆਸਤ ਦੇ ਗਵਾਹ ਰਹੇ ਬੀਬੀ ਮਹਿੰਦਰ ਕੌਰ ਦਾ ਅਕਾਲ ਚਲਾਣਾ ਪੰਥਕ ਹਲਕਿਆਂ ਲਈ ਵੱਡਾ ਘਾਟਾ ਹੈ। …

Read More »

SGPC demands to ensure security of Sikhs in Afghanistan

Amritsar, July 29 (Punjab Post Bureau) – The Shiromani Gurdwara Parbandhak Committee has demanded from the governments of India and Afghanistan to ensure the safety of Sikhs living in Afghanistan.                   SGPC chief secretary Advocate Harjinder Singh Dhami in a press statement issued from his office on Thursday said that the declining …

Read More »

ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ।ਜਿਸ ਨੂੰ …

Read More »

ਬੀ.ਆਰ.ਟੀ.ਐਸ ਬੱਸ ਦੇ ਕਿਰਾਏ ‘ਚ ਪੰਜਾਬ ਸਰਕਾਰ ਨੇ ਕੀਤੀ ਕਟੋਤੀ – ਸੀ.ਈ.ਓ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਨੋਟੀਫਿਕਸੇਨ ਜਾਰੀ ਕਰਕੇ ਬੀ.ਆਰ.ਟੀ.ਐਸ ਅੰਮ੍ਰਿਤਸਰ ਦੀਆਂ ਬੱਸਾਂ ਦੇ ਕਿਰਾਏ ਅਤੇ ਸਮਾਰਟ ਕਾਰਡਾਂ ਦੇ ਵਸੂਲ ਕੀਤੇ ਜਾ ਰਹੇ ਕਿਰਾਏ ਵਿਚ ਕਟੋਤੀ ਕੀਤੀ ਗਈ ਹੈ।ਸੀ.ਈ.ਓ ਪੰਜਾਬ ਬੱਸ ਮੈਟਰੋ ਸੋਸਾਇਟੀ ਅੰਮ੍ਰਿਤਸਰ ਨੇ ਦੱਸਿਆ ਕਿ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਦੱਸਿਆ ਕਿ ਹੁਣ ਸਰਕਾਰ …

Read More »

ਫੋਜ਼ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਕਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੁ ਹੈ।ਇਹ ਕੋਰਸ ਵਿੱਚ 23 ਅਗਸਤ 2021 ਨੂੰ ਪੰਜਾਬ ਰੈਜਿਮੈਂਟ …

Read More »

ਕੈਬਿਨਟ ਮੰਤਰੀ ਸੋਨੀ ਵਲੋਂ ਆਈ.ਵੀ.ਵਾਈ ਹਸਪਤਾਲ ‘ਚ ਨਵੀਂ ਐਮਰਜੈਂਸੀ ਵਾਰਡ ਦਾ ਉਦਘਾਟਨ

ਇਕੋ ਹੀ ਛੱਤ ਥੱਲੇ ਮਿਲਣਗੀਆਂ ਸਾਰੀਆਂ ਆਪਾਤਕਾਲੀਨ ਸੇਵਾਵਾਂ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਜਿਥੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ।ਉਥੇ ਹੀ ਪ੍ਰਾਈਵੇਟ ਹਸਪਤਾਲਾਂ ਵਲੋ ਵੀ ਵੱਧ ਚੜ੍ਹ ਕੇ ਇਸ ਮਹਾਂਮਾਰੀ ਦੋਰਾਨ ਲੋਕਾਂ ਦੀ ਸੇਵਾ ਕੀਤੀ ਗਈ ਹੈ ਅਤੇ ਆਈ ਵੀ ਵਾਈ ਹਸਪਤਾਲ ਅਜਨਾਲਾ ਰੋਡ ਵਲੋਂ ਵੀ ਆਪਣੇ ਹਸਪਤਾਲ ਵਿਖੇ 60 ਬੈਡਾਂ …

Read More »

ਵਾਈਸ ਚਾਂਸਲਰ ਸਾਹਿਬ ਨੇ ਕਰਮਚਾਰੀਆਂ ਨੂੰ ਸਮਰਪਿਤ ਕੀਤੀ ਯੂਨੀਵਰਸਿਟੀ ਦੀ ਪਲੇਠੀ ਲਿਫਟ

ਕਰਮਚਾਰੀਆਂ, ਅਧਿਕਾਰੀਆਂ ਤੇ ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗੀ – ਭਾਰਦਵਾਜ, ਹਰਵਿੰਦਰ ਅੰਮ੍ਰਿਤਸਰ, 29 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਲੋਂ ਯੂਨੀਵਰਸਿਟੀ ਦੀ ਪਲੇਠੀ ਲਿਫਟ ਦਾ ਉਦਘਾਟਨ ਕੀਤਾ ਗਿਆ।ਪ੍ਰਬੰਧਕੀ ਬਲਾਕ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕਈ ਸਾਲ ਪਹਿਲਾਂ ਲਿਫਟ ਦੀ ਮੰਗ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਅੱਗੇ ਰੱਖੀ ਗਈ …

Read More »

ਮਨਪ੍ਰੀਤ ਬਾਦਲ ਨਾਲ ਮੀਟਿੰਗ ਰਹੀ ਬੇ-ਸਿੱਟਾ – ਮੋਰਚਾ ਆਗੂ

ਮੰਤਰੀਆਂ ਤੇ ਵਿਧਾਇਕਾਂ ਦਾ ਕਾਲੇ ਝੰਡਿਆਂ ਨਾਲ ਜਾਰੀ ਰਹੇਗਾ ਵਿਰੋਧ ਪ੍ਰਦਰਸ਼ਨ ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਪਿਛਲੇ ਦਿਨੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਵਿਖੇ ਹੋਏ ਵਿਰੋਧ ਉਪਰੰਤ ਅੱਜ ਮੋਰਚੇ ਦੇ ਸੂਬਾਈ ਆਗੂਆਂ ਦੀ ਵਿੱਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਉਹਨਾਂ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਬੇ-ਸਿੱਟਾ ਰਹੀ।       …

Read More »