ਨਵਾਂਸ਼ਹਿਰ, 30 ਜੁਲਾਈ (ਪੰਜਾਬ ਪੋਸਟ ਬਿਊੋਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪੁਲਿਸ ਵਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 744 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ। ਬਿੰਨਾਂ ਮਾਸਕ ਘੁੰਮ ਰਹੇ …
Read More »Daily Archives: July 30, 2021
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੀਆਂ ਵਿਦਿਆਰਥਣਾ ਨੇ ਸੀ.ਬੀ.ਐਸ.ਈ +2 ਜਮਾਤ ਦੇ ਨਤੀਜੇ ‘ਚ ਮਾਰੀ ਬਾਜ਼ੀ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿੱਚ ਬਹੁਤ ਖੁਸ਼ੀ ਦਾ ਮਾਹੌਲ ਸਿਰਜਿਆ ਜਦੋਂ ਅੱਜ ਸੀ.ਬੀ.ਐਸ.ਈ +2 ਜਮਾਤ ਦੇ ਨਤੀਜੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।ਕਾਮਰਸ ਗਰੁੱਪ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਅਤੇ ਆਰਟਸ ਗਰੁੱਪ ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ 99.2% ਅੰਕ ਲੈ ਕੇ ਸਕੂਲ …
Read More »ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਲਈ 74 ਗ੍ਰੰਥੀ ਸਿੰਘ ਨਿਯੁਕਤ
ਬੀਬੀ ਜਗੀਰ ਕੌਰ ਨੇ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੂੰ ਦਿੱਤੇ ਨਿਯੁੱਕਤੀ ਪੱਤਰ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੇਵਾਵਾਂ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਗ੍ਰੰਥੀ ਸਿੰਘਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਟੈਸਟ ਅਤੇ ਇੰਟਰਵਿਊ ਦੇ ਆਧਾਰ ’ਤੇ …
Read More »ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ
ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨਵ ਨਿਰਮਾਣ ਵਿਚ ਅੜਿੱਕਾ ਠੀਕ ਨਹੀਂ- ਬੀਬੀ ਜਗੀਰ ਕੌਰ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਾਹਣ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ।ਪਰ ਸ਼੍ਰੋਮਣੀ ਕਮੇਟੀ ਨੇ …
Read More »ਅਮਰੀਕਾ ’ਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ, ਸਿੱਖ ਮਸਲਿਆਂ ਬਾਰੇ ਕੀਤੀ ਚਰਚਾ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਅਮਰੀਕਾ ਵਿੱਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। …
Read More »
Punjab Post Daily Online Newspaper & Print Media