ਕਿਹਾ, ਪੰਜਾਬ ਸਰਕਾਰ ਆਜਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ‘ਚ ਬਣਾਏਗੀ ਯਾਦਗਾਰ ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਆਜ਼ਾਦੀ ਸੰਘਰਸ਼ ਦੋਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਬਦੋਲਤ ਹੀ ਅਸ਼ੀ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਵਲੋ ਦਿਖਾਏ ਗਏ ਰਸਤੇ ਤੇ ਚੱਲਦਿਆਂ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖੀਏ। ਇੰਨਾਂ …
Read More »Daily Archives: July 31, 2021
ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ
ਕਿਹਾ ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ ਕੋਈ ਵੀ ਮੈਡਲ ਪ੍ਰਾਪਤ …
Read More »Dr. DharamVeer Singh and others honored for outstanding result of CBSE XII 2021
Amritsar, July 31 (Punjab Post Bureau) – Chairman School Chief Khalsa Diwan Bhag Singh Ankhi and Member Incharge G.T Road School Prof. Hari Singh honouring Principal Dr. DharamVeer Singh, Vice Principal Mrs. Renu Ahuja and Headmistress Mrs. Nischint Kahlon for outstanding result of CBSE XII 2021
Read More »ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸੈਂਟਰਲ ਖ਼ਾਲਸਾ ਯਤੀਮਖਾਨਾ ਪੁਤਲੀਘਰ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੈਂਟਰਲ ਖਾਲਸਾ ਯਤੀਮਖਾਨਾ ਦੇ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ, ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈੈਕਟਰ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸੁਪਰਡੈਂਟ ਪ੍ਰਿੰਸੀਪਲ ਜਸਵਿੰਦਰ ਕੌਰ ਮਾਹਲ, ਧਰਮ ਪ੍ਰਚਾਰ ਕਮੇਟੀ ਦੇ …
Read More »ਡੀ.ਸੀ ਵੱਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਰਹੇਗੀ ਯਾਦ- ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ …
Read More »ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਵਾਤਾਵਰਣ ਦਿਵਸ ਮਨਾਇਆ
ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਨੋਮਲਾ ਵਿਖੇ ਸਕੂਲ ਮੁੱਖ ਅਧਿਆਪਕ ਨੀਰਜ਼ ਕੁਮਾਰ ਦੀ ਅਗਵਾਈ ਹੇਠ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਤਹਿਤ ਵਾਤਾਵਰਣ ਦਿਵਸ ਮਨਾਇਆ ਗਿਆ। ਵਾਤਾਵਰਣ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਪਿੰਡ ਦੀ ਸਰਪੰਚ ਕਰਮਜੀਤ ਅਤੇ ਸਾਬਕਾ ਸਰਪੰਚ ਸਿਕੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਮੁੱਖ ਅਧਿਆਪਕ ਨੀਰਜ਼ …
Read More »ਕਪੂਰਥਲਾ ਜ਼ਿਲ੍ਹੇ ਵਿਚ ਡਰੋਨ ਦੀ ਵਰਤੋਂ ਸਬੰਧੀ ਐਸ.ਡੀ.ਐਮ ਕੋਲ ਕਰਵਾਉਣੀ ਹੋਵੇਗੀ ਰਜਿਸਟਰੇਸ਼ਨ
ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪਰਥਲਾ ਜ਼ਿਲ੍ਹੇ ਵਿਚ ਛੋਟੇ ਡਰੋਨ ਅਤੇ ਯ.ਏ.ਵੀ ਕੈਮਰੇ ਦੀ ਵਰਤੋਂ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਈ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਯਾ ਉਪਲ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡਰੋਨਾਂ ਦੀ ਸਮਾਜ ਵਿਰੋਧੀ ਤੱਤਾਂ ਵਲੋਂ ਵਰਤੋਂ ਕਰਕੇ ਅਮਨ ਕਾਨੂੰਨ ਦੀ ਸਥਿਤੀ ਨੂੰ …
Read More »Kapurthala administration issues guidelines to use drones/UAV cameras
All drones to be registered with the SDMs Kapurthala, July 31 (Punjab Post Bureau) – In a major development, the district administration has issued guidelines to register and use of drones / UAV cameras across the districts, especially on social functions like weddings , parties and political gatherings. Additional district magistrate cum ADC G Kapurthala Mr. Aditya Uppal has …
Read More »ਖਾਲਸਾ ਗਰਲਜ਼ ਅਤੇ ਖਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਪੀ.ਐਸ.ਈ.ਬੀ 12ਵੀਂ ਦਾ ਨਤੀਜ਼ਾ 100 ਫ਼ੀਸਦੀ
ਪ੍ਰਿੰ: ਗੋਗੋਆਣੀ ਅਤੇ ਪ੍ਰਿੰ: ਨਾਗਪਾਲ ਨੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ …
Read More »ਸੇਵਾ ਮੁਕਤ ਹੋਏ ਯੂਨੀਵਰਸਿਟੀ ਦੇ ਤਿੰਨ ਕਰਮਚਾਰੀ ਸਨਮਾਨਿਤ
ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਜ ਤਿੰਨ ਕਰਮਚਾਰੀ ਸ੍ਰੀਮਤੀ ਆਸ਼ਾ ਅਰੋੜਾ ਨਿੱਜੀ ਸਹਾਇਕ, ਬਲਦੇਵ ਸਿੰਘ ਦਫਤਰੀ, ਸ੍ਰੀਮਤੀ ਵੀਰੋ ਸਫਾਈ ਕਰਮਚਾਰੀ ਸੇਵਾ ਮੁਕਤ ਹੋਏ।ਉਨ੍ਹਾਂ ਦੇ ਸਨਮਾਨ ਵਿੱਚ ਵਿਦਾਇਗੀ ਪਾਰਟੀ ਉਨ੍ਹਾਂ ਦੇ ਵਿਭਾਗਾਂ ਵਿਚ ਦਫਤਰ ਦੇ ਸਟਾਫ ਵੱਲੋਂ ਦਿੱਤੀ ਗਈ।ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਅਤੇ ਹੋਰ ਅਧਿਕਾਰੀਆਂ ਸਮੇਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਜਨਰਲ …
Read More »
Punjab Post Daily Online Newspaper & Print Media