ਅਜੋਕੇ ਤੇਜ਼-ਤਰਾਰ ਯੁੱਗ ’ਚ ਕਿਸੇ ਕੋਲ ਵੀ ਵਿਹਲ ਨਹੀਂ ਹੈ।ਹਰ ਇਨਸਾਨ ਆਪਣਾ ਤੋਰੀ-ਫੁਲਕਾ ਤੋਰਨ ਲਈ ਕਈ ਤਰ੍ਹਾਂ ਦੇ ਪਾਪੜ ਵੇਲਦਾ ਹੈ, ਪਰ ਫਿਰ ਵੀ ਕਈ ਇਨਸਾਨਾਂ ਨੇੇ ਆਪਣੇ ਸ਼ੌਕ ਦੀ ਫੁਲਵਾੜੀ ਵਿੱਚ ਅਨੇਕਾਂ ਤਰ੍ਹਾਂ ਦੇ ਫੁੱਲ ਲਾਏ ਹੋਏ ਹਨ।ਜਿਨ੍ਹਾਂ ਦੀ ਖੁਸਬੂ ਉਹ ਆਪ ਵੀ ਮਾਣ ਰਹੇ ਹਨ ਤੇ ਹੋਰਾਂ ਨੂੰ ਵੀ ਵੰਡ ਰਹੇ …
Read More »Monthly Archives: July 2021
ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਕੋਰੋਨਾ ਦੌਰਾਨ ਸਿੱਖਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ, ਸਿੱਖ ਇਤਿਹਾਸ ਜਾਣਨ ’ਚ ਵਿਖਾਈ ਰੁਚੀ ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਭਾਰਤ ਵਿਚ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਓ.ਐਸ.ਡੀ …
Read More »ਕੋਰੋਨਾ ਦੀ ਸੰਭਾਵਿਤ ਤੀਜ਼ੀ ਲਹਿਰ ਪ੍ਰਤੀ ਲੋਕਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਲੋੜ – ਡਾ. ਗੀਤਾਂਜਲੀ ਸਿੰਘ
ਐਸ.ਐਮ.ਓ ਵਲੋਂ ਲੰਗੜੋਆ ਨਾਕੇ `ਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ਼ ਦੀ ਸਮੀਖਿਆ ਨਵਾਂਸ਼ਹਿਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਲਾਜ਼ਮੀ ਹੈ।ਲੰਗੜੋਆ ਨਾਕੇ `ਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ਼ ਦੀ ਚੈਕਿੰਗ ਸਮੇਂ ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ …
Read More »ਬਿਨਾਂ ਮਾਸਕ ਵਾਲੇ 485 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-13 ਦੇ ਕੀਤੇ ਚਲਾਨ
ਨਵਾਂਸ਼ਹਿਰ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 485 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …
Read More »Planting a tree and its safety is paramount – Ganesh Pandey
Social Worker & Senior Journalist Ganesh Pandey started tree plantation Meja (Prayagraj), July 25 (Punjab Post bureau) – The Yogi government has set a target of planting a total of 30 crore trees in the massive plantation campaign in July, an ambitious plan of the UP Govt. Social worker and Senior Journalist of Maharashtra’s Mumbai Daily Pehla Samachar Ganesh Pandey …
Read More »ਸਬ ਇੰਸਪੈਕਟਰ ਦੀ ਭਰਤੀ ਲਈ ਮੁਫਤ ਓਰੀਐਂਟੇਸ਼ਨ ਕਲਾਸਾਂ 26 ਤੋਂ
ਕਪੂਰਥਲਾ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਵਲੋਂ ਸਬ ਇੰਸਪੈਕਟਰਾਂ ਦੀ ਭਰਤੀ ਲਈ ਨੌਜਵਾਨਾਂ ਨੂੰ ਤਿਆਰੀ ਕਰਵਾਉਣ ਵਾਸਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਮੁਫਤ ਓਰੀਐਂਟੇਸ਼ਨ ਕਲਾਸਾਂ 26 ਜੁਲਾਈ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਰੋਜ਼ਗਾਰ ਬਿਊਰੋ ਮੁੱਖੀ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫਤ ਕੋਚਿੰਗ 26 ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਤਾਂ …
Read More »ਵਾਤਾਵਰਣ ਸ਼ੁੱਧਤਾ ਲਈ ਲਗਾਏ ਬੂਟੇ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਮਹਿਲਾ ਵਿੰਗ ਦੀ ਐਡੀਸ਼ਨਲ ਡਾਇਰੈਕਟਰ ਵੰਦਨਾ ਸਲੂਜਾ ਦੀ ਅਗਵਾਈ ‘ਚ ਸਥਾਨਕ ਮਾਨਸ਼ਾਹੀਆ ਕਲੋਨੀ ਵਿਖੇ ਵਾਤਾਵਰਣ ਦੀ ਸ਼ੁੱਧੀ ਅਤੇ ਸਵੱਛਤਾ ਲਈ ਰੁੱਖ ਲਗਾਏ ਗਏ।ਵਾਤਾਵਰਣ ਪ੍ਰੇਮੀ ਸ਼ਰੇਆ ਜੈਨ, ਗੀਤਾ ਜੈਨ, ਵਿਜੈ ਸ੍ਰੀ ਜੈਨ ਨੇ ਆਪਣੀ ਟੀਮ ਦੇ ਮੈਂਬਰਾਂ ਸਮੇਤ ਬੂਟੇ ਲਗਾਏ।ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਆਕਸੀਜਨ ਦੀ ਕਮੀ ਦੇ ਮੱਦੇਨਜਰ ਅਸੀਂ ਮਹਿਸੂਸ ਕੀਤਾ ਕਿ …
Read More »ਡਾ. ਅਗਨੀਹੋਤਰੀ ਤੇ ਸਟਾਫ ਨਰਸ ਪਰਮਜੀਤ ਕੌਰ ਦਾ ਸਨਮਾਨ
ਕੁਲਵੰਤ ਟਿੱਬਾ ਨੇ ਕਰੋਨਾ ਕਾਲ ਦੌਰਾਨ ਦਿੱਤੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲ ਮਹਿਲ ਕਲਾਂ ਵਿਖੇ ਕੋਵਿਡ ਕੇਅਰ ਸੈਂਟਰ ਵਿਚ ਸਮੁੱਚੇ ਸਿਹਤ ਅਮਲੇ ਵਲੋਂ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਬਦਲੇ `ਹੋਪ ਫਾਰ ਮਹਿਲ ਕਲਾਂ` ਦੇ ਇੰਚਾਰਜ਼ ਕੁਲਵੰਤ ਸਿੰਘ ਟਿੱਬਾ ਵਲੋਂ ਡਾ. ਸ਼ਿਪਲਮ ਅਗਨੀਹੋਤਰੀ (ਐਮ.ਬੀ.ਬੀ.ਐਸ), ਸਟਾਫ ਨਰਸ ਪਰਮਜੀਤ ਕੌਰ …
Read More »ਪੰਜਾਬ ਸਰਕਾਰ ਪੰਚਾਇਤ ਸੈਕਟਰੀਆਂ ਤੇ ਮਨਰੇਗਾ ਸੈਕਟਰੀਆਂ ਦੀਆਂ ਮੰਗਾਂ ਮੰਨੇ – ਬਹਿਣੀਵਾਲ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸੂਬੇ ਦੇ ਪੰਚਾਇਤ ਸੈਕਟਰੀ ਅਤੇ ਮਨਰੇਗਾ ਸੈਕਟਰੀ ਪਿਛਲੇ ਇੱਕ ਮਹੀਨੇ ਤੋਂ ਆਪਣੀਆਂ ਮੰਗਾਂ ਸਬੰਧੀ ਹੜਤਾਲ ‘ਤੇ ਬੈਠੇ ਹਨ।ਜਿਸ ਕਾਰਨ ਸਰਪੰਚਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿੰਡੀ ਕੇਹਰ ਸਿੰਘ ਵਾਲਾ ਦੇ ਸਰਪੰਚ ਜਗਦੇਵ ਸਿੰਘ ਬਹਿਣੀਵਾਲ ਅਤੇ ਪਿੰਡ ਲੱਡੀ ਦੇ ਸਰਪੰਚ ਰਾਣਾ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ …
Read More »ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਸਮਾਗਮ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸੰਗਰੂਰ ਐਗਰੋ (ਸ਼ਗੁਨ ਕੁਕਿੰਗ ਆਇਲ) ਪ੍ਰਾ. ਲਿਮ. ਭਿੰਡਰਾਂ (ਸੰਗਰੂਰ) ਵਲੋਂ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠੇ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਦੀਪਕ ਜ਼ਿੰਦਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਪ੍ਰਧਾਨਗੀ ਮਹਿਲਾਂ ਇੰਡੇਨ ਗ੍ਰਾਮੀਣ ਵਿਤਰਕ ਦੇ ਐਮ.ਡੀ ਸ਼ਿਵ ਜ਼ਿੰਦਲ ਨੇ ਕੀਤੀ। …
Read More »
Punjab Post Daily Online Newspaper & Print Media