Amritsar, July 25 (Punjab Post Bureau) – PLOS Water (Est. 2021) by Public Library of Science USA has invited Dr. M.S Bhatti Professor Department of Botanical & Environmental Sciences of Guru Nanak Dev University (https://orcid.org/0000-0002-4180-5812) to join as Academic Editor. The journal is headed by Professors of Stanford University USA & Edith Cowan University, Western Australia. https://journals.plos.org/water/ Dr. Bhatti thanked Guru Nanak …
Read More »Monthly Archives: July 2021
ਅਫਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦੇਵੇ ਦਖਲ – ਪ੍ਰੋ. ਬਡੂੰਗਰ
ਪ੍ਰਧਾਨ ਮੰਤਰੀ ਨੂੰ ਭੇਜਿਆ ਲਿਖਤੀ ਪੱਤਰ ਪਟਿਆਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਉਨਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅਫਗਾਨਸਿਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ …
Read More »ਯੂਨੀਵਰਸਿਟੀ ਨਾਨ-ਟੀਚਿੰਗ ਮਹਿਲਾਵਾਂ ਨੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮਹਿਲਾ ਕਰਮਚਾਰੀਆਂ ਵਾਸਤੇ ‘ਤੀਆਂ` ਦੇ ਤਿਉਹਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਯੂਨੀਵਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੀਆਂ 250-300 ਦੇ ਕਰੀਬ ਮਹਿਲਾ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।ਮੁੱਖ ਮਹਿਮਾਨ ਵਜੋਂ ਪ੍ਰੋ. (ਡਾ.) ਰੈਨੂ ਭਾਰਦਵਾਜ ਡਾਇਰੈਕਟਰ ਰਿਸਰਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਹਰਪ੍ਰੀਤ ਕੌਰ ਇੰਚਾਰਜ਼ ਯੂਨੀਵਰਸਿਟੀ ਹੈਲਥ ਸੈਂਟਰ ਨੇ …
Read More »ਨਜ਼ਫਟਾ’ ਨੇ ਪੰਜਾਬੀ ਸਿਨੇਮਾ ਸਬੰਧੀ ਪੁਸਤਕ ਕੀਤੀ ਲੋਕ ਅਰਪਣ
ਬਾਬੂ ਸਿੰਘ ਮਾਨ ਅਤੇ ਗੁੱਗੂ ਗਿੱਲ ਵਲੋਂ ‘ਨਜਫਟਾ’ ਦੇ ਕੰਮਾਂ ਦੀ ਸ਼ਲਾਘਾ ਮੋਹਾਲੀ, 24 ਜੁਲਾਈ (ਹਰਜਿੰਦਰ ਸਿੰਘ ਜਵੰਦਾ) – ਕਲਾਕਾਰਾਂ ਦੀ ਸੰਸਥਾ ‘ਨਜਫਟਾ’ ਨੇ ਦਲਜੀਤ ਅਰੋੜਾ ਦੀ ਲਿਖੀ ਅਤੇ ਮਲਕੀਤ ਰੌਣੀ ਦੀ ਸੰਪਾਦਿਤ ਕੀਤੀ ਸਿਨੇਮਾ ਸਬੰਧੀ ਪੁਸਤਕ ‘ਪੰਜਾਬੀ ਸਕਰੀਨ ਦੇ ਸਿਨੇਮਾ ਸੰਪਾਦਕੀ ਲੇਖ’ ਅੱਜ ਇਥੇ ਸੈਕਟਰ 70 ਮੋਹਾਲੀ ਵਿਖੇ ਡਾ. ਸਤੀਸ਼ ਕੁਮਾਰ ਵਰਮਾ ਅਤੇ ਬਾਬੂ ਸਿੰਘ ਮਾਨ ਵਲੋਂ ਲੋਕ ਅਰਪਣ …
Read More »ਸਲਾਇਟ ਵਿਖੇ ਕਲਾਸਾਂ ਦੀ ਸ਼ੁਰੂਆਤ 2 ਅਗਸਤ ਤੋਂ – ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਏਸ਼ੀਆ ਦੀ ਪ੍ਰਸਿੱਧ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) ਡੀਮਡ-ਟੂ-ਬੀ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਇਟ ਲੌਂਗੋਵਾਲ ਵਿਖੇ ਪੋਸਟ ਗਰੈਜੂਏਟ ਅਤੇ ਪੀ.ਐਚ.ਡੀ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਦੇ ਲਈ ਸੰਸਥਾ ਵਿਖੇ 2 ਅਗਸਤ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੀ …
Read More »ਡਿਪਟੀ ਕਮਿਸ਼ਨਰ ਨੇ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਮੂਨਕ ਤੇ ਘੱਗਰ ਨੇੜਲੇ ਜਿਲ੍ਹੇ ਦੇ ਹੋਰ ਇਲਾਕਿਆਂ ਦਾ ਅਚਨਚੇਤੀ ਦੌਰਾ ਕਰਕੇ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜ਼ਾਂ ਦਾ ਨਿਰੀਖਣ ਕੀਤਾ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਾਲ ਦੀ …
Read More »ਬਾਲ ਅਭਿਆਸੀ ਕਵੀ ਦਰਬਾਰ ਵਿੱਚ ਸੰਗਰੂਰ ਦੇ ਬਾਲ ਕਵੀਆਂ ਦੀ ਬਾ-ਕਮਾਲ ਪੇਸ਼ਕਾਰੀ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਪਰਮਦੀਪ ਸਿੰਘ ਦੀਪ ਯਾਦਗਾਰੀ ਵੈਲਫੇਅਰ ਸੁਸਾਇਟੀ ਵਲੋਂ ਆਪਣਾ 15ਵਾਂ ਸਾਲਾਨਾ ਸਮਾਗਮ ਡਾ. ਹਰੀ ਸਿੰਘ ਜਾਚਕ ਚੇਅਰਮੈਨ, ਡਾ. ਜਗਦੀਪ ਕੌਰ, ਰਮਨਦੀਪ ਸਿੰਘ ਕਦੀਪ ਦੀ ਦੇਖ ਰੇਖ ਹੇਠ ਜ਼ੂਮ ਮਾਧਿਅਮ ਰਾਹੀਂ ਆਨਲਾਈਨ ਕਰਵਾਇਆ ਗਿਆ।ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਵਲੋਂ ਦਿੱਤੇ ਆਸ਼ੀਰਵਾਦ ਨਾਲ ਆਰੰਭ ਹੋਏ ਸੱਤ ਰੋਜ਼ਾ ਕਾਰਜਸ਼ਾਲਾ ਦੌਰਾਨ ਵਿਦਵਾਨ ਤੇ ਉਸਤਾਦ ਕਵੀ …
Read More »ਸਰਕਾਰੀ ਮਾਡਲ ਸੀਨੀ. ਸੈਕੰਡਰੀ ਸਕੂਲ ਸ਼ੇਰੋਂ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਆਨਲਾਈਨ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਉਨ੍ਹਾਂ ਦੱਸਿਆ ਕਿ ਸਲੋਗਨ ਲਿਖਣ ਮੁਕਾਬਲੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ …
Read More »9 ਅਗਸਤ ਨੂੰ ਪਟਿਆਲਾ ‘ਚ ਲਗਾਏ ਜਾ ਰਹੇ ਧਰਨੇ ਦੀ ਲਾਮਬੰਦੀ ਲਈ ਪਿੰਡਾਂ ‘ਚ ਕੀਤੀਆਂ ਮੀਟਿੰਗਾਂ
ਲਹਿਰਾਗਾਗਾ, 24 ਜੁਲਾਈ (ਜਗਸੀਰ ਲੌਂਗੋਵਾਲ) – ਸੱਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਫਰੰਟ ਵਲੋਂ ਪਟਿਆਲਾ ਵਿਖੇ 9 ਤੋਂ 11 ਅਗਸਤ ਤੱਕ ਲਗਾਤਾਰ ਲਾਏ ਜਾ ਰਹੇ ਧਰਨੇ ਦੀ ਲਾਮਬੰਦੀ ਲਈ ਪਿੰਡਾਂ `ਚ ਮੀਟਿੰਗਾਂ, ਢੋਲ ਮਾਰਚਾਂ ਅਤੇ ਜਾਗੋ ਆਦਿ ਦਾ ਪ੍ਰੋਗਰਾਮ ਚੱਲ ਰਿਹਾ ਹੈ।ਇਸੇ ਤਹਿਤ ਅੱਜ ਪਿੰਡ ਸੰਗਤਪੁਰਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਨੇ ਭਰਵੀਂ ਮੀਟਿੰਗ …
Read More »ਘਰ-ਘਰ ਰੋਜ਼ਗਾਰ ਸਕੀਮ ਤਹਿਤ ਬਲਜੀਤ ਕੌਰ ਦੀ ਚੋਣ
ਕਪੂਰਥਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬਲਜੀਤ ਕੌਰ ਪਿੰਡ ਮੋਠਾਂਵਾਲਾ, ਜਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਕਾਫੀ ਲੰਮੇ ਸਮੇਂ ਤੋਂ ਬੇਰੁਜ਼ਗਾਰ ਚੱਲ ਰਹੀ ਲੜਕੀ ਨੂੰ ਰੋਜ਼ਗਾਰ ਪ੍ਰਾਪਤ ਹੋਣ ਉਪਰੰਤ ਪੰਜਾਬ ਸਰਕਾਰ ਦਾ ਤਹਿ ਦਿਲੋ ਧੰਨਵਾਦ ਕੀਤਾ ਗਿਆ। ਉਨਾਂ ਦੱਸਿਆ ਕਿ ਉਸ ਵਲੋ ਆਪਣੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ …
Read More »
Punjab Post Daily Online Newspaper & Print Media