ਕਪੂਰਥਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਿਤੀ 11.09.2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਜਿਲੇ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ।ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੇ ਨਿਰਦੇਸ਼ਾਂ ਅਨੁਸਾਰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲੱਗੇਗੀ । …
Read More »Monthly Archives: July 2021
PM congrates Mirabai Chanu for winning Silver medal in weightlifting at Tokyo Olympics 2020
Delhi, July 24 (Punjab Post Bureau) – The Prime Minister, Shri Narendra Modi has congratulated Mirabai Chanu for winning the Silver medal in weightlifting at Tokyo Olympics 2020. In a tweet, the Prime Minister said, “Could not have asked for a happier start to @Tokyo2020! India is elated by @mirabai_chanu’s stupendous performance. …
Read More »ਭਾਰਤੀ ਵੇਟਲਿਫਟਰ ਸੇਖੋਮ ਮੀਰਾਬਾਈ ਚਾਨੂ ਨੇ ਟੋਕੀਓ ਉਲੰਪਿਕ 2020 ‘ਚ ਜਿੱਤਿਆ ਚਾਂਦੀ ਦਾ ਤਮਗਾ
ਅੰਮ੍ਰਿਤਸਰ, 24 (ਪੰਜਾਬ ਪੋਸਟ ਬਿਊਰੋ) – ਭਾਰਤੀ ਵੇਟਲਿਫਟਰ ਸੇਖੋਮ ਮੀਰਾਬਾਈ ਚਾਨੂ ਨੇ ਟੋਕੀਓ ਉਲੰਪਿਕ 2020 ਦੇ ਪਹਿਲੇ ਦਿਨ ਚਾਂਦੀ ਦਾ ਤਮਗਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ।ਮੀਰਾਬਾਈ ਚਾਨੂ ਨੇ ਮਹਿਲਾ 49 ਕਿਲੋਗ੍ਰਾਮ ਭਾਰ ਵਰਗ ਵਿੱਚ ਪਹਿਲੇ ਦਿਨ ਪਹਿਲਾ ਤਮਗਾ ਜਿੱਤਿਆ ਹੈ।ਇੰਫਾਲ (ਮਨੀਪੁਰ) ਵਿੱਚ ਜਨਮੀ 26 ਸਾਲਾ ਪਦਮਾ ਸ਼੍ਰੀ ਵੇਟਲਿਫਟਰ ਮੀਰਾਬਾਈ ਚਾਨੂ ਇਸ ਤੋਂ ਪਹਿਲਾਂ ਰਾਜੀਵ ਗਾਂਧੀ ਖੇਲ ਰਤਨਾ …
Read More »ਸੋਮਵਾਰ ਤੋਂ ਖੁੱਲ੍ਹਣਗੇ 10ਵੀਂ ਤੋਂ 12ਵੀਂ ਕਲਾਸ ਦੇ ਸਕੂਲ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 26 ਜੁਲਾਈ ਤੋਂ 10 ਤੋਂ 12ਵੀਂ ਜਮਾਤ ਤੱਕ ਸਾਰੇ ਸਕੂਲ ਖੋੋਲਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਇਸ ਲਈ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।ਜਿਲ੍ਹਾ ਸਿਖਿਆ ਅਧਿਕਾਰੀ ਨੂੰ ਕਿਹਾ ਕਿ ਸਕੂਲਾਂ …
Read More »ਏਟਕ ਅਤੇ ਸੀਟੂ ਵੱਲੋਂ ਸਾਂਝੇ ਤੌਰ ‘ਤੇ ਰੈਲੀ ਅਤੇ ਰੋਸ ਮਾਰਚ ਕੀਤਾ ਗਿਆ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਟਰੇਡ ਯੂਨੀਅਨਾਂ, ਅਜ਼ਾਦ ਫੈਡਰੇਸ਼ਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਡਿਫੈਂਸ ਮੁਲਾਜਮਾਂ ਦੇ ਸਾਂਝੇ ਅੰਦੋਲਨ ਦੇ ਹੱਕ ਵਿੱਚ ਅੱਜ ਦੇਸ਼ ਵਿਆਪੀ ਰੋਸ ਦਿਵਸ ਦਾ ਸੱਦਾ ਦਿੱਤਾ ਗਿਆ ਸੀ। ਅੰਮ੍ਰਿਤਸਰ ਵਿਖੇ ਏਟਕ ਅਤੇ ਸੀਟੂ ਵੱਲੋਂ ਸਾਂਝੇ ਤੌਰ ‘ਤੇ ਰੈਲੀ ਅਤੇ ਰੋਸ ਮਾਰਚ ਕੀਤਾ ਗਿਆ। ਕਾ. ਅਮਰਜੀਤ ਸਿੰਘ ਆਸਲ, ਕਾ. ਨਰਿੰਦਰਪਾਲ ਚਮਿਆਰੀ, ਕਾ. ਦਸਵਿੰਦਰ ਕੌਰ, ਕਾ. ਮੋਹਨ ਲਾਲ, …
Read More »ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫਾਰਮਾਂ ਦੀ ਤਸਦੀਕ ਸਬੰਧੀ ਹੁਕਮ ਜ਼ਾਰੀ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕਾਫ਼ੀ ਸਾਰੀ ਆਸਾਮੀਆਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ ਕਾਲਜਾਂ ਵਿੱਚ ਦਾਖਲਿਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ।ਵਿਦਿਆਰਥੀਆਂ ਅਤੇ ਸੰਭਾਵਿਕ ਉਮੀਦਵਾਰਾਂ ਨੂੰ ਆਪਣੇ ਫਾਰਮਾਂ ਦੇ ਨਾਲ ਨਾਲ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ ਬਣਾਉਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਲੋਕ ਹਿੱਤਾਂ ਨੂੰ …
Read More »ਡੀ.ਸੀ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਲਈ ਸੈਕਟਰ ਮੁਤਾਬਿਕ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮੀਟਿੰਗ ਕੀਤੀ ਗਈ।ਜਿਸ ਵਿੱਚ ਸੈਕਟਰ ਵਾਈਜ ਮਾਲ, ਸਿਖਿਆ ਅਤੇ ਸਮਾਜਿਕ ਖੇਤਰ ਦੇ ਨਾਲ ਸਬੰਧਤ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਸ੍ਰ ਖਹਿਰਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ …
Read More »ਬਾਗਬਾਨੀ ਵਿਭਾਗ ਵਲੋਂ ਫਲਾਂ ਦੇ ਬੀਜ਼ ਬਾਲ ਪਾਇਲਟ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) -ਬਾਗਬਾਨੀ ਵਿਭਾਗ ਵੱਲੋਂ ਸਾਲ 2021 ਨੂੰ “ਅੰਤਰਰਾਸ਼ਟਰੀ ਫ਼ਲ ਅਤੇ ਸਬਜ਼ੀ ਵਰਾ” ਮਨਾਉਦੇ ਹੋਏ ਡਾਇਰੈਕਟਰ ਬਾਗਬਾਨੀ ਪੰਜਾਬ ਸ਼ੈਲਿੰਦਰ ਕੌਰ (ਆਈ.ਐਫ.ਐਸ) ਦੀ ਅਗਵਾਈ ਅਧੀਨ ਸੂਬੇ ਵਿੱਚ ਕਰੀਬ ਢਾਈ ਲੱਖ ਤੋਂ ਵੱਧ ਫਲਾਂ ਦੇ ਬੀਜ਼ ਬਾਲ ਵੰਡੇ ਜਾ ਰਹੇ ਹਨ। ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਗੁਰਿਦਰ ਸਿੰਘ ਧੰਜ਼ਲ ਨੇ ਦੱਸਿਆ ਕਿ ਪੋਸ਼ਟਿਕ ਸੁਰੱਖਿਆ ਮੁਹਿੰਮ ਤਹਿਤ ਫਲਦਾਰ ਬੂਟਿਆਂ ਹੇਠ ਰਕਬਾ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
13 ਅਗਸਤ ਨੂੰ ਕਰਵਾਈ ਜਾਵੇਗੀ ਫੂਲ ਡਰੈਸ ਰਿਹਰਸਲ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ‘ਚ ਮਨਾਏ ਜਾ ਰਹੇ ਜਿਲ੍ਹਾ ਪੱਧਰੀ 75ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ …
Read More »ਘੱਟਗਿਣਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਨਾਲ ਮਨਾਈ ਈਦ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਮਨਾਈ।ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਵਲੋਂ ਮੈਂਬਰ ਲਾਲ ਹੁਸੈਨ ਨੂੰ ਜੇਲ੍ਹ ਵਿੱਚ ਮੁਸਲਮਾਨ ਭਾਈਚਾਰੇ ਅਤੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨਾਲ ਮਿਲਾਇਆ ਗਿਆ।ਜਨਾਬ ਲਾਲ ਹੁਸੈਨ ਨੇ ਮੁਸਲਮਾਨ ਅਤੇ ਘੱਟਗਿਣਤੀ ਭਾਈਚਾਰੇ ਦੇ ਕੈਦੀਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।ਕੇਂਦਰੀ ਜੇਲ …
Read More »
Punjab Post Daily Online Newspaper & Print Media