ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਸੰਗਰੂਰ ਵਲੋਂ ਪਾਣੀ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀ.ਆਈ.ਪੀ.ਟੀ ਦੇ ਸਹਿਯੋਗ ਨਾਲ ਬਲਾਕ ਭਵਾਨੀਗੜ੍ਹ ਦੇ ਪਿੰਡ ਰਾਮਪੁਰਾ ਅਤੇ ਬਲਾਕ ਧੂਰੀ ਦੇ ਪਿੰਡ ਚੀਮਾਂ ਅਤੇ ਢਢੋਗਲ …
Read More »Monthly Archives: July 2021
ਅਨਮੋਲ ਗਗਨ ਮਾਨ ਖਿਲ਼ਾਫ ਦਲਿਤ ਆਗੂ ਦਰਸ਼ਨ ਕਾਂਗੜਾ ਨੇ ਪੁਲਿਸ ਨੂੰ ਦਰਜ਼ ਕਰਵਾਏ ਬਿਆਨ
ਜਿਲ੍ਹਾ ਪੁਲਿਸ ਮੁਖੀ 30 ਜੁਲਾਈ ਤੱਕ ਐਸ.ਸੀ ਕਮਿਸ਼ਨ ਨੂੰ ਪੇਸ਼ ਕਰਨਗੇ ਰਿਪੋਰਟ ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) -ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਆਗੂ ਗਗਨਦੀਪ ਕੌਰ ਮਾਨ ਉਰਫ ਅਨਮੋਲ ਗਗਨ ਵਲੋਂ ਸਵਿਧਾਨ ਪ੍ਰਤੀ ਕੀਤੀ ਟਿਪਣੀ ਦਾ ਮਾਮਲਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ, ਜੋ ਆਮ ਆਦਮੀ ਪਾਰਟੀ ਅਤੇ ਅਨਮੋਲ ਗਗਨ ਮਾਨ ਦੇ ਗਲੇ ਦੀ ਹੱਡੀ ਬਣ ਚੁੱਕਾ ਹੈ।ਪੰਜਾਬ …
Read More »ਪਿੰਡ ਕਪਿਆਲ ਵਿਖੇ ਬੀ.ਕੇ.ਯੂ ਏਕਤਾ ਸਿੱਧੂਪੁਰ ਦੀ ਇਕਾਈ ਦਾ ਗਠਨ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕੱਤਰਤਾ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਅਤੇ ਜਿਲ੍ਹਾ ਖਜ਼ਾਨਚੀ ਕਸ਼ਮੀਰ ਸਿੰਘ ਕਾਕੜਾ ਦੀ ਅਗਵਾਈ ਹੇਠ ਪਿੰਡ ਕਪਿਆਲ ਵਿਖੇ ਹੋਈ।ਕਿਸਾਨ ਆਗੂ ਰਣ ਸਿੰਘ ਚੱਠਾ ਵੱਲੋਂ ਕਿਸਾਨਾਂ ਨਾਲ ਭਖਦੇ ਕਿਸਾਨੀ ਮੁੱਦਿਆਂ `ਤੇ ਚਰਚਾ ਕੀਤੀ ਗਈ। ਉਨਾਂ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਹਰ ਰੋਜ਼ 200 ਕਿਸਾਨ ਦਿੱਲੀ …
Read More »ਦਸਵੀਂ ਤੋਂ ਬਾਰਵੀਂ ਜਮਾਤਾਂ ਲਈ 26 ਜੁਲਾਈ ਤੋਂ ਸ਼ਰਤਾਂ ਸਮੇਤ ਖੁੱਲਣਗੇ ਸਕੂਲ – ਡੀ.ਸੀ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਮੈਜ਼ਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਹੈ ਕਿ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ 26 ਜੁਲਾਈ 2021 ਤੋਂ ਸਮੂਹ ਸਕੂਲ ਖੋਲਣ ਦੀ ਆਗਿਆ ਹੋਵੇਗੀ।ਸਕੂਲ ਵਿੱਚ ਸਿਰਫ਼ ਉਨਾਂ ਅਧਿਆਪਕਾਂ/ਸਟਾਫ਼ ਨੂੰ ਆਉਣ ਦੀ ਆਗਿਆ ਹੋਵੇਗੀ ਜਿਨਾਂ ਦੇ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣ।ਸਕੂਲ ਵਿੱਚ ਸਿਰਫ਼ ਉਹੀ ਵਿਦਿਆਰਥੀ ਆ ਸਕਦੇ ਹਨ, ਜਿਨਾਂ ਵਿਦਿਆਰੀਆਂ ਦੇ …
Read More »ਜ਼ਿਲਾ ਮੈਜਿਸਟ੍ਰੇਟ ਵਲੋਂ ਕੋਰੋਨਾ ਪਾਬੰਦੀਆਂ ’ਚ ਛੋਟਾਂ ਦੇ ਨਵੇਂ ਹੁਕਮ ਜਾਰੀ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਤਹਿਤ ਜ਼ਿਲਾ ਮੈਜ਼ਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਵਲੋਂ ਜ਼ਿਲੇ ‘ਚ ਕਰੋਨਾ ਦੇ ਘੱਟ ਰਹੇ ਪ੍ਰਭਾਵ ਦੇ ਮੱਦੇਨਜ਼ਰ ਕੁੱਝ ਛੋਟਾਂ ਦੇ ਨਾਲ ਪਾਬੰਦੀਆਂ 31 ਜੁਲਾਈ 2021 ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। …
Read More »ਕੇਂਦਰ ਸਰਕਾਰ ਦੀਆਂ ਮਜ਼ਦੂਰ ਤੇ ਲੋਕ ਮਾਰੂ ਨੀਤੀਆਂ ਵਿਰੁੱਧ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਦਯੋਗ ਵਾਰ ਫੈਡਰਸ਼ਨਾਂ ਦੇ ਸੱਦੇ ‘ਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸੀਟੂ ਵਲੋਂ ਮਾਛੀਵਾੜਾ ਸਾਹਿਬ ਵਿਖੇ ਮੋਦੀ ਸਰਕਾਰ ਵਲੋਂ 30 ਜੂਨ 2021 ਦੀ ਅੱਧੀ ਰਾਤ ਨੂੰ ਜਰੂਰੀ ਸੁਰੱਖਿਆ ਸੇਵਾਵਾਂ ਐਕਟ 2021 ਮੋਦੀ ਸਰਕਾਰ ਨੇ ਫੌਰੀ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਹੈ।ਇਸ ਦੇ ਵਿਰੱਧ ਮਾਛੀਵਾੜਾ ਸਾਹਿਬ ਦੇ ਚਰਨ ਕਮਲ ਚੌਕ ਵਿੱਚ …
Read More »ਜਨਮ ਦਿਨ ਮੁਬਾਰਕ – ਸੁਖਮਨੀ ਕੌਰ
ਅੰਮ੍ਰਿਤਸਰ, 21 ਜੁਲਾਈ (ਅਮਨ) – ਹਰਪਾਲ ਸਿੰਘ ਤੇ ਅੰਮ੍ਰਿਤ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੀ ਹੋਣਹਾਰ ਬੇਟੀ ਸੁਖਮਨੀ ਕੌਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ ਤੀਸਰਾ ਟੀਕਾਕਰਨ ਕੈਂਪ
ਅੰਮ੍ਰਿਤਸਰ, 23 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਤੀਜਾ ਕੈਂਪ ਲਗਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ’ਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਮਹਾਂਮਾਰੀ ਤੋਂ ਰਾਹਤ ਮਿਲੇ ਅਤੇ ਹਾਲਾਤ …
Read More »ਉਭਰਦੇ ਖਿਡਾਰੀਆਂ ਨੂੰ ਦਿਖਾਇਆ ਟੋਕੀਓ ਉਲੰਪਿਕ 2021 ਦਾ ਸਿੱਧਾ ਪ੍ਰਸਾਰਣ
ਭਾਰਤੀ ਦਲ ਨੂੰ ਕੋਚਿੰਗ ਸਟਾਫ ਤੇ ਖਿਡਾਰੀਆਂ ਨੇ ਦਿੱਤੀ ਮੁਬਾਰਕਬਾਦ ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਵਿਭਾਗ ਵਲੋਂ ਅੱਜ ਸ਼ੁਰੂ ਹੋ ਰਹੀਆਂ ਟੋਕੀਓ ਉਲੰਪਿਕ 2021 ਦੇ ਉਦਘਾਟਨੀ ਸਮਾਰੋਹ ਦਾ ਸਿੱਧਾ ਪ੍ਰਸਾਰਣ ਗੁਰੂ ਨਾਨਕ ਸਟੇਡੀਅਮ ਵਿਖੇ ਵੱਡੀ ਸਕਰੀਨ ਲਗਾ ਕੇ ਉਭਰਦੇ ਖਿਡਾਰੀਆਂ ਤੇ ਕੋਚਿੰਗ ਸਟਾਫ ਨੂੰ ਦਿਖਾਇਆ ਗਿਆ। ਉਦਘਾਟਨੀ ਸਮਾਰੋਹ ਦੌਰਾਨ ਭਾਰਤੀ ਦਲ ਦੀ ਅਗਵਾਈ ਹਾਕੀ ਟੀਮ …
Read More »ਨਰੇਸ਼ ਪਨਿਆੜ ਨੇ ਸੰਭਾਲਿਆ ਬੀ.ਪੀ.ਈ.ਓ ਪਠਾਨਕੋਟ-2 ਦਾ ਚਾਰਜ਼
ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ 15 ਸੈਂਟਰ ਹੈਡ ਟੀਚਰਾਂ ਨੂੰ ਪ੍ਰਮੋਸ਼ਨ ਦੇ ਕੇ ਬੀ.ਪੀ.ਈ.ਓ ਨਿਯੁੱਕਤ ਕੀਤਾ ਗਿਆ ਹੈ।ਜਿਨ੍ਹਾਂ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਬਲਾਕ ਗੁਰਦਾਸਪੁਰ-2 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੱਲਾ ਦੇ ਸੈਂਟਰ ਹੈਡ ਟੀਚਰ ਨਰਸ਼ ਕੁਮਾਰ ਪਨਿਆੜ ਨੂੰ ਪ੍ਰਮੋਸ਼ਨ ਦੇ ਕੇ ਜਿਲ੍ਹਾ ਪਠਾਨਕੋਟ ਦੇ ਬਲਾਕ ਪਠਾਨਕੋਟ-2 ਦਾ ਬੀ.ਪੀ.ਈ.ਓ ਬਣਾਇਆ ਗਿਆ ਸੀ।ਗੌਰਤਲਬ ਹੈ …
Read More »
Punjab Post Daily Online Newspaper & Print Media