Tuesday, November 24, 2026

Monthly Archives: July 2021

ਟਿਕਟ ਮਿਲਣ ਦੀ ਖੁਸ਼ੀ ’ਚ ਐਡਵੋਕੇਟ ਸ਼ਿਵ ਕਲਿਆਣ ਦਾ ਸਮਰਾਲਾ ‘ਚ ਕੀਤਾ ਨਿੱਘਾ ਸਵਾਗਤ

ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲਈ ਅਕਾਲੀ ਬਸਪਾ ਦੇ ਗਠਜੋੜ ਤਹਿਤ ਹਲਕਾ ਬੱਸੀ ਪਠਾਣਾ ਦੀ ਸੀਟ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਈ ਹੈ।ਇਸ ਸੀਟ ਲਈ ਬਹੁਜਨ ਸਮਾਜ ਪਾਰਟੀ ਹਲਕਾ ਬੱਸੀ ਪਠਾਣਾਂ ਤੋਂ ਹਲਕਾ ਇੰਚਾਰਜ਼ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ ਦੀ ਹਾਈ ਕਮਾਂਡ ਦੀ ਮੀਟਿੰਗ …

Read More »

ਬਿਨਾਂ ਮਾਸਕ ਘੁੰਮਣ ਵਾਲੇ 610 ਵਿਅਕਤੀਆਂ ਦੇ ਕਰਵਾਏ ਕੋਰੋਨਾ ਟੈਸਟ 30 ਦੇ ਕੀਤੇ ਚਲਾਨ

ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 610 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਜਦਕਿ ਬਿਨਾਂ ਮਾਸਕ ਘੁੰਮ ਰਹੇ 30 ਵਿਅਕਤੀਆਂ ਦੇ …

Read More »

ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਨਗਰ ਕੌਂਸਲ ਨੇ ਵੰਡੇ ਫਲਦਾਰ ਪੌਦੇ

ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਜੁਲਾਈ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ‘ਮੇਰਾ ਦਰੱਖਤ ਦਿਵਸ’ ਦੇ ਸਬੰਧ ਵਿਚ ਅੱਜ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਪ੍ਰਧਾਨ ਸਚਿਨ ਦੀਵਾਨ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਫਲਦਾਰ ਪੌਦੇ ਵੰਡੇ ਗਏ।ਉਨ੍ਹਾਂ ਕਿਹਾ ਕਿ ਸਵੱਛ ਵਾਤਾਵਰਨ ਅਤੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਏ …

Read More »

ਪੰਜਾਬ ਪੁਲਿਸ ਦੀ ਭਰਤੀ ਦੇ ਲਿਖਤੀ ਟੈਸਟ ਦੀ ਤਿਆਰੀ ਲਈ ਮਿਲੇਗੀ ਫ੍ਰੀ ਕੋਚਿੰਗ

ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਵੱਲੋਂ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਪੰਜਾਬ ਪੁਲਿਸ ਵੱਲੋਂ ਸਿਪਾਹੀ, ਹਵਾਲਦਾਰ ਅਤੇ ਐਸ.ਆਈ ਰੈਂਕ ਦੀਆਂ ਅਸਾਮੀਆਂ ਲਈ ਕੀਤੀ ਜਾ ਰਹੀ ਭਰਤੀ ਦੇ ਲਿਖਤੀ ਟੈਸਟ ਦੀ ਤਿਆਰੀ ਲਈ ਕੇ.ਸੀ ਗਰੁੱਪ ਆਫ ਇੰਸੀਟਿਚਿਊਸ਼ਨ ਨਵਾਂਸ਼ਹਿਰ ਵਿੱਚ ਸਥਾਪਿਤ ਕੇ.ਸੀ ਸੈਂਟਰ ਫਾਰ ਕੰਪੀਟੀਟਿਵ ਪ੍ਰੀਖਿਆ ਵਿਖੇ ਫ੍ਰੀ ਕੋਚਿੰਗ ਦਾ …

Read More »

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਅਹਿਮ – ਬੀਬੀ ਜਗੀਰ ਕੌਰ

ਕਿਹਾ, 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਹਲਕੇ ‘ਚ ਹੋਵੇਗਾ ਵੱਡਾ ਸਮਾਗਮ ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੀ ਲੜੀ ਆਰੰਭਣ ਲਈ ਆਦੇਸ਼ ਕੀਤੇ।ਕਮੇਟੀ ਦਫ਼ਤਰ ਵਿਖੇ ਤੇਜਾ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਬੰਧੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਕੱਤਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ਼ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ …

Read More »

ਨਿਸ਼ਾਨ ਕਤਲ ਕਾਂਡ ‘ਚ ਐਸ.ਸੀ ਕਮਿਸ਼ਨ ਨੇ 10 ਅਗਸਤ ਤੱਕ ਮੰਗੀ ਸਟੇਟਸ ਰਿਪੋਰਟ

ਡਾ. ਸਿਆਲਕਾ ਨੇ ਮ੍ਰਿਤਕ ਦੇ ਵਾਰਿਸਾਂ ਨਾਲ ਕੀਤੀ ਮੁਲਾਕਾਤ ਕਪੂਰਥਾਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਨਿਸ਼ਾਨ ਸਿੰਘ ਕਤਲ ਕਾਂਡ ‘ਚ ਪੁਲੀਸ ਦੀ ਢਿੱਲ੍ਹ ਮੱਠ ਦਾ ਨੋਟਿਸ ਲੈਂਦੇ ਹੋਏ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਨਿਸ਼ਾਨ ‘ਕਤਲ ਕਾਂਡ’ ਬਾਰੇ ਸਹੀ ਤੱਥ ਪਤਾ ਕਰਨ ਲਈ ਅੱਜ ਮੁਹੱਲਾ ਬੱਕਰਖਾਨਾ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਮਾਂ ਮਹਿੰਦਰ …

Read More »

ਕਪੂਰਥਲਾ ਪੁਲਿਸ ਵਲੋਂ ਲੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਦੋ ਮੈਂਬਰ ਗ੍ਰਿਫਤਾਰ

ਔਰਤਾਂ ਤੋਂ ਸੋਨੇ ਦੀਆਂ ਵਾਲੀਆਂ ਖੋਹਣ ਦੀਆਂ 9 ਵਾਰਦਾਤਾਂ ਨੂੰ ਦਿੱਤਾ ਗਿਆ ਸੀ ਅੰਜ਼ਾਮ ਕਪੂਰਥਲਾ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੇਫ ਸਿਟੀ ਪ੍ਰੋਜੈਕਟ ਤਹਿਤ ਸਨੈਚਰਾਂ `ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਕਪੂਰਥਲਾ ਪੁਲਿਸ ਨੇ ਬੁੱਧਵਾਰ ਨੂੰ ਔਰਤਾਂ ਤੋਂ ਸੋਨੇ ਦੀਆਂ ਵਾਲਿਆਂ ਖੋਹਣ ਦੇ 9 ਕੇਸਾਂ ਨੂੰ ਹੱਲ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੰਜ ਸੋਨੇ ਦੀਆਂ ਵਾਲੀਆਂ, 14 …

Read More »

ਸੀ.ਜੇ.ਐਮ ਹਰਪ੍ਰੀਤ ਕੌਰ ਵਲੋਂ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ ਕੀਤੀ।ਉਨ੍ਹਾਂ ਇਸ ਸਮੇਂ ਹਦਾਇਤ ਕੀਤੀ ਕਿ ‘ਸਖੀ ਵਨ ਸਟਾਪ ਸੈਂਟਰ’ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ …

Read More »

ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਕੋਰਸ-ਸੰਜੀਵ ਕੁਮਾਰ

ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫ਼ਤ ਆਨਲਾਈਨ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਕੋਰਸ ਆਈ.ਟੀ.ਆਈ ਰੂਪਨਗਰ ਵੱਲੋਂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ …

Read More »