Amritsar, July 31 (Punjab Post Bureau) – DAV Public School Lawrence Road paid homage to Shaheed Udham Singh on his death anniversary which falls on 31st July. He was one of the foremost freedom fighters who fought against the British rule in India. The teachers read out excerpts from his inspirational life and saluted him for his immense courage and …
Read More »Monthly Archives: July 2021
ਸੋਨੀ ਵਲੋਂ ਠੁੱਠਾ ਮੱਲ ਮੰਦਰ ਵਿਖੇ 11 ਲੱਖ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਉਦਘਾਟਨ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬੀਤੀ ਸ਼ਾਮ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਕੱਟੜਾ ਖ਼ਜਾਨਾ ਵਿਖੇ ਠੁੱਠਾਮੱਲ ਮੰਦਰ ਦੀ ਧਰਮਸ਼ਾਲਾ ਦਾ ਉਦਘਾਟਨ ਕੀਤਾ।ਉਨਾਂ ਨੇ ਠੂੱਠਾਮੱਲ ਮੰਦਰ ਵਿਖੇ ਮੱਥਾ ਵੀ ਟੇਕਿਆ, ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ। …
Read More »‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਰਿਲੀਜ਼
ਜ਼ਿਲ੍ਹਾ ਤੇ ਸੈਸ਼ਨ ਜੱਜ, ਡੀ.ਸੀ ਤੇ ਐਸ.ਐਸ.ਪੀ ਵੱਲੋਂ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਯਤਨਾਂ ਦੀ ਸ਼ਲਾਘਾ ਨਵਾਂਸ਼ਹਿਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ ਮੀਨਾ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਸਿਰਲੇਖ …
Read More »ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ
ਪਠਾਨਕੋਟ, 31 ਜੁਲਾਈ (ਪਂਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 06/08/2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ
ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਰੰਜੀਵ ਪਾਲ ਸਿੰਘ ਚੀਮਾ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ। ਸ਼ੀ ਰੰਜੀਵ ਪਾਲ ਸਿੰਘ ਚੀਮਾ ਨੇ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਹਵਾਲਾਤੀਆਂ ਨੂੰ ‘ਪਲੀ ਬਾਰਗੇਨਿੰਗ’ ਬਾਰੇ ਜਾਗਰੂਕ …
Read More »ਡੀ.ਬੀ.ਈ.ਈ ਵਿਖੇ ਲਗਾਇਆ ਗਿਆ ਰੋਜਗਾਰ ਮੇਲਾ – ਰਕੇਸ਼ ਕੁਮਾਰ
ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿਖੇ ਅੱਜ ਦਿਨ ਸੁੱਕਰਵਾਰ ਨੂੰ ਇਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਪਲੇਸਮੈਂਟ ਕੈਂਪ ਵਿਚ ਸਤਯਮ ਮਾਈਕਰੋ ਫਾਈਨੈਸ਼ ਕੰਪਨੀ ਦੁਆਰਾ ਇੰਟਰਵਿਊ ਲਈ ਗਈ।ਇਸ ਰੋਜਗਾਰ ਮੇਲੇ ਵਿੱਚ ਕੁੱਲ 26 ਪ੍ਰਾਰਥੀਆਂ ਨੇ ਭਾਗ ਲਿਆ।ਜਿਸ ਵਿਚੋਂ 10 ਦੀ ਚੋਣ ਕੀਤੀ ਗਈ। ਜਿਕਰਯੋਗ ਹੈ ਕਿ …
Read More »ਮੇਅਰ ਨੇ ਯੋਗ ਲਾਭਪਾਤਰੀਆਂ ਨੂੰ ਸੌਂਪੇ ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਰਾਸ਼ੀ ਦੇ ਪੱਤਰ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ `ਪ੍ਰਧਾਨ ਮੰਤਰੀ ਆਵਾਸ ਯੋਜਨਾ` ਅਧੀਨ ਹਲਕਾ ਉਤਰੀ ਦੀ ਵਾਰਡ ਨੰ. 14, 15, 16, 18 ਅਤੇ 19 ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਕਿਸ਼ਤ ਉਹਨਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰਨ ਸਬੰਧੀ ਪੱਤਰ …
Read More »Khalsa Public School Topper Mehtab Gets 98.4 per cent in CBSE 12th Results
KCIPS Topper Amrit Kaur Gets 97 Per cent Amritsar, July 31 (Punjab Post Bureau) – Khalsa College Public School (KIPS) student Mehtab Kaur got 98.4 per cent and topped in the school in Commerce stream. Samrath Singh Randhwa also got 98.4 per cent in Humanities while Jaskaran got 96.4 per cent in non-medical, Mandeep Singh got 96.4 per cent. Over 40 …
Read More »ਖਾਲਸਾ ਕਾਲਜ ਪਬਲਿਕ ਸਕੂਲ ਦੀ ਮਹਿਤਾਬ ਤੇ ਸਮਰਥ ਰੰਧਾਵਾ ਦੇ ਸੀ.ਬੀ.ਐਸ.ਈ 12ਵੀਂ ’ਚ 98.4 ਫੀਸਦ ਅੰਕ
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਅੰਮ੍ਰਿਤ ਕੌਰ ਨੇ ਹਾਸਲ ਕੀਤੇ 97 ਪ੍ਰਤੀਸ਼ਤ ਅੰਮ੍ਰਿਤਸਰ, 31 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੀ ਵਿਦਿਆਰਥਣ ਮਹਿਤਾਬ ਕੌਰ (ਕਾਮਰਸ) ਅਤੇ ਸਮਰਥ ਸਿੰਘ ਰੰਧਾਵਾ (ਹਿਊਮੈਨਟਿਸ) ਨੇ ਸੀ.ਬੀ.ਐਸ.ਈ ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ’ਚ 98.4 ਫੀਸਦ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ …
Read More »ਪਿੰਡ ਸੇਰੋਂ ਵਿਖੇ ਬੀ.ਕੇ.ਯੂ ਏਕਤਾ ਸਿੱਧੂਪੁਰ ਦੀ ਨਵੀਂ ਇਕਾਈ ਦਾ ਗਠਨ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਨੌਜਵਾਨ ਆਗੂ ਰਾਜ ਸਿੰਘ ਖਾਲਸਾ ਦੋਲੇਵਾਲ ਅਤੇ ਗੁਰਪਿਆਰ ਸਿੰਘ ਚੱਠਾ ਵਲੋਂ ਪਿੰਡਾਂ ਵਿੱਚ ਦਿੱਲੀ ਅੰਦੋਲਨ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸ ਲੜੀ ਤਹਿਤ ਇੱਕ ਮੀਟਿੰਗ ਅੱਜ ਸੁਨਾਮ ਹਲਕੇ ਦੇ ਵੱਡੇ ਪਿੰਡ …
Read More »
Punjab Post Daily Online Newspaper & Print Media