ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹਾ ਪੱਧਰੀ ਮੀਟਿੰਗ ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਕਾਰਣ ਪਰਿਵਾਰ ਵਿੱਚ ਕਮਾਊ ਮੈਂਬਰਾਂ ਦੀਆਂ ਹੋਈਆਂ ਮੋਤਾਂ ਦੇ ਆਸ਼ਰਿਤਾਂ ਨੂੰ ਵੱਖ-ਵੱਖ ਵਿੱਤੀ ਲਾਭ ਦੀਆਂ ਸਕੀਮਾਂ ਦੇ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਜਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। …
Read More »Monthly Archives: July 2021
ਸੀ.ਜੇ.ਐਮ ਹਰਪ੍ਰੀਤ ਕੌਰ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ
ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਲਏ ਅਹਿਮ ਫੈਸਲੇ ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਵਿੱਚ ਖੁੱਲ੍ਹਣਗੇ ਸੱਸਤੀਆਂ ਦਵਾਈਆਂ ਦੇ ਸਟੋਰ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬਾਂ ਖੋਲ੍ਹਣ ਦਾ ਵੀ ਫੈਸਲਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿਚ ਫੈਸਲਾ ਕੀਤਾ …
Read More »ਸ੍ਰੀ ਦਮਦਮਾ ਸਾਹਿਬ ਵਿਖੇ 200 ਦੀ ਥਾਂ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮਿਲੇਗੀ ਮੁਫ਼ਤ ਵਿੱਦਿਆ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਮੀੀਟੰਗ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ।ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ।ਉਨ੍ਹਾਂ ਦੱਸਿਆ ਕਿ ਇਸ …
Read More »ਅਜਾਇਬ ਘਰ ਲੱਗਣਗੀਆਂ ਜਥੇਦਾਰ ਵੇਦਾਂਤੀ, ਗਿਆਨੀ ਭਗਵਾਨ ਸਿੰਘ ਤੇ ਜਥੇਦਾਰ ਮੱਲੂਨੰਗਲ ਦੀਆਂ ਤਸਵੀਰਾਂ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸਾਬਕਾ ਮੀਤ ਪ੍ਰਧਾਨ ਦਲੀਪ ਸਿੰਘ ਮੱਲੂਨੰਗਲ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ …
Read More »ਐਨ.ਸੀ.ਈ.ਆਰ.ਟੀ ਦੀਆਂ ਕਿਤਾਬਾਂ ’ਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਨ ਲਈ ਰਾਜ ਸਭਾ ਕਮੇਟੀ ਨੂੰ ਭੇਜਿਆ ਖਰੜਾ-ਬੀਬੀ ਜਗੀਰ ਕੌਰ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਨਸੀਈਆਰਟੀ ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਰੜਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਉਨ੍ਹਾਂ ਨੂੰ ਸਿਲੇਬਸ ਦੀਆਂ …
Read More »ਨਵਜੋਤ ਸਿੰਘ ਸਿੱਧੂ ਨੇ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਕੀਤੇ ਭੇਟ
ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੇ ਭਾਈਵਾਰ ਬਣਨ ਦਾ ਦਿੱਤਾ ਸੱਦਾ ਬੰਗਾ/ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) -ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਉਪਰਾਲਿਆਂ ਸਦਕਾ ਰੀਧਿਮਾਂ ਨੂੰ ਮਿਲੀ ਨੋਕਰੀ
ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜ਼ਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਵਿੱਚ ਵਰਦਾਨ ਸਾਬਤ ਹੋ ਰਿਹਾ ਹੈ। ਰਿਧਿਮਾ ਸ਼ਰਮਾ ਪੁੱਤਰੀ ਰੰਜਨ ਸ਼ਰਮਾ ਅਬਰੋਲ ਨਗਰ ਪਠਾਨਕੋਟ ਦੀ ਨੋਕਰੀ ਦੀ ਤਲਾਸ਼ ਵੀ ਜਿਲ੍ਹਾ ਰੋਜ਼ਗਾਰ ਪਠਾਨਕੋਟ ਵਿਖੇ ਆ ਕੇ ਪੂਰੀ ਹੋਈ।ਰਿਧਿਮਾ ਸ਼ਰਮਾ ਨੇ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਬਾਲ ਸੁਰੱਖਿਆ ਤੇ ਚਾਇਲਡ ਵੇਲਫੇਅਰ ਕਮੇਟੀ ਮੈਂਬਰਾਂ ਨਾਲ ਮੀਟਿੰਗ
ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮੁਹੰਮਦ ਗੁਲਜਾਰ ਦੀ ਅਗਵਾਈ ਹੇਠ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਮਾਨਯੋਗ ਸੁਪਰੀਮ ਕੋਰਟ ਵਲੋਂ ਪਾਸ ਕੀਤੀ ਗਈ ਜੈਜਮੈਂਟ ਦੇ …
Read More »
Punjab Post Daily Online Newspaper & Print Media