ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਐਸ.ਐਸ.ਪੀ ਸੁਰਿੰਦਰ ਲਾਂਬਾ ਨੇ ਐਸ.ਐਸ.ਪੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੋਰਾਨ ਦੱਸਿਆ ਕਿ ਪਿਛਲੇ ਦਿਨੀਂ 28 ਜੂਨ 2021 ਨੂੰ ਰਜਨੀਸ਼ ਸਿੰਘ ਪੁੱਤਰ ਬਿਸ਼ਨ ਸਿੰਘ ਨਿਵਾਸੀ ਠਾਕੁਰਪੁਰ ਥਾਣਾ ਸਦਰ ਪਠਾਨਕੋਟ ਦੇ ਬਿਆਨ ਦੇ ਅਧਾਰ ‘ਤੇ ਕੀਮਤੀ ਪੁੱਤਰ ਅਜੀਤ ਰਾਜ, ਸ਼ਿਵ ਕੁਮਾਰ ਪੁੱਤਰ ਕੀਰਤੀ ਕੁਮਾਰ ਨਿਵਾਸੀ ਸਾਹ ਕਲੋਨੀ ਪਠਾਨਕੋਟ, ਜੀਵਨ ਸਰੀਨ ਉਰਫ ਸੋਨੂੰ …
Read More »Monthly Archives: July 2021
Police bust Roorkee-based Illegal weapon supply network, Arrests Three
.32 Bore Pistol along with Magazine and a Honda Activa seized Kapurthala, July 20 (Punjab Post Bureau) – Kapurthala police busted an Uttarakhand based illegal weapon supply network by arresting its three operatives acting at the behest of gangsters lodged in jails. The arrested accused have been arrested as Arshad Salmani of Roorkee Uttrakhand, Honey Hans alias Palli and …
Read More »Deputy Director UIDAI and DC reviews updation and enrollment of Aadhaar
Kapurthala, July 20 (Punjab Post Bureau) – Deputy Director General UIDAI Regional Office Mrs Bhawna Garg and deepDeputy Commissioner today reviewed the updation and enrollment of Aadhaar . A review meeting in this regard was held between officials in which Smt. Bhawna Garg IAS Deputy Director General UIDAI Regional Office stressed the need for enrolling children for Aadhaar and updating …
Read More »ਨਾਰੀ ਨਿਕੇਤਨ ਵਿਖੇ ਬਣਾਇਆ ਜਾਵੇਗਾ ਅਬਜਰਵੇਸ਼ਨ ਤੇ ਵਰਕਿੰਗ ਵੁਮੈਨ ਹੋਮ – ਡਿਪਟੀ ਕਮਿਸ਼ਨਰ
ਗੁਰਪ੍ਰੀਤ ਸਿੰਘ ਖਹਿਰਾ ਨੇ ਕੀਤਾ ਸਟੇਟ ਆਫ ਕੇਅਰ ਹੋਮ ਦਾ ਦੌਰਾ ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਸੰਸਥਾ ਸਟੇਟ ਆਫਟਰ ਕੇਅਰ ਹੋਮ (ਨਾਰੀ ਨਿਕੇਤਨ) ਮਜੀਠਾ ਰੋਡ ਵਿਖੇ ਜਲਦ ਹੀ ਅਬਜਰਵੇਸ਼ਨ ਹੋਮ ਅਤੇ ਵਰਕਿੰਗ ਵੁਮੈਨ ਹੋਸਟਲ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਸਬੰਧੀ ਖਾਲੀ ਪਈ ਥਾਂ ਨੂੰ ਹੋਰ ਬੇਹਤਰ ਤਰੀਕੇ ਨਾਲ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ …
Read More »ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਕੋਵਿਡ-19 ਵੈਕਸੀਨੇਸ਼ਨ ਜਾਗਰੂਕਤਾ ਅਭਿਆਨ ਸੰਪਨ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਤੋਂ ਦੇਸ਼ਵਾਸੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਫ਼ਤ ਟੀਕਾਕਰਣ ਦੀ ਮੁਹਿੰਮ ਵਿੱਢਣ ਤੋਂ ਬਾਅਦ ਦੇਸ਼ ਭਰ ਵਿੱਚ ਵੱਖੋ-ਵੱਖ ਥਾਵਾਂ ‘ਤੇ ਵੈਕਸੀਨੇਸ਼ਨ ਕੈਂਪ ਲਾ ਕੇ ਵੱਡੇ ਪੱਧਰ ‘ਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਪਿਛਲੇ ਪੰਜ ਦਿਨਾਂ ਤੋਂ ਮੋਬਾਈਲ ਵੈਨ ਦੇ …
Read More »ਤਰਕਸ਼ੀਲ ਸੁਸਾਇਟੀ ਇਕਾਈ ਸੰਗਰੂਰ ਦੀ ਹੋਈ ਮੀਟਿੰਗ
ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਇਕਾਈ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਨਿਰਮਲ ਸਿੰਘ ਦੁੱਗਾਂ ਤੇ ਤਰਕਸ਼ੀਲ ਆਗੂ ਸੁਰਿੰਦਰ ਪਾਲ ਉਪਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਕੋਵਿਡ-19 ਵਾਇਰਸ ਦੇ ਬਦਲਦੇ ਰੂਪਾਂ, ਇਸ ਤੋਂ ਬਚਾਅ ਅਤੇ ਇਲਾਜ਼ ਬਾਰੇ 24 ਜੁਲਾਈ ਨੂੰ ਸ਼ਾਮ …
Read More »ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਧਰਤੀ ’ਤੇ ਹੋਣਗੇ ਨਤਮਸਤਕ – ਵਿਧਾਇਕ ਅੰਗਦ ਸਿੰਘ
ਅਹਿਮ ਜਿੰਮੇਵਾਰੀ ਸੌਂਪਣ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ 20 ਜੁਲਾਈ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਪਹੁੰਚ ਰਹੇ ਹਨ।ਇਸ ਦੌਰਾਨ ਉਹ ਸਵੇਰੇ 9.30 ਵਜੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਣਗੇ। …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 656 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-21 ਦੇ ਕੀਤੇ ਚਲਾਨ
ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 656 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਜਿਲ੍ਹਾ ਕੋਰੋਨਾ ਵਾਇਰਸ `ਤੇ ਜਿੱਤ ਹਾਸਲ ਕਰਨ ਦੇ ਨਜ਼ਦੀਕ – ਡਾ. ਜਸਦੇਵ ਸਿੰਘ
ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਮੁਹਿੰਮ ਵਿੱਢੀ ਹੋਈ ਹੈ, ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਹੁਣ ਆਪਣੇ ਆਖਰੀ ਸਾਹਾਂ `ਤੇ ਹੈ। ਹੁਣ ਜ਼ਿਲ੍ਹੇ ਵਿੱਚ ਕੇਵਲ 8 ਐਕਟਿਵ ਮਰੀਜ਼ ਰਹਿ ਗਏ ਹਨ ਜੋ ਕਿ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ …
Read More »ਸਵੀਪ’ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਜਾਗਰੂਕਤਾ ਕੈਂਪ
ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। 047-ਨਵਾਂਸ਼ਹਿਰ …
Read More »
Punjab Post Daily Online Newspaper & Print Media