Tuesday, November 24, 2026

Monthly Archives: July 2021

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੈਬੀਨਾਰ

ਨਵਾਂਸ਼ਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੈਬੀਨਾਰ ਕਰਵਾਇਆ ਗਿਆ।ਜਿਸ ਵਿਚ ਬਲਾਕ ਸੜੋਆ ਦੇ ਲੋਕਾਂ ਨੇ ਭਾਗ ਲਿਆ।ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਲੋਕਾਂ …

Read More »

ਕਾਰ ਸੇਵਾ ਦੌਰਾਨ ਦਿਸੇ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਬੀਬੀ ਜਗੀਰ ਕੌਰ ਨੇ ਕੀਤਾ ਮੁਆਇਨਾ

ਕਿਹਾ, ਸੋਮਵਾਰ ਨੂੰ ਜਾਂਚ ਕਰਨ ਆਉਣਗੇ ਪੁਰਾਤਤਵ ਵਿਭਾਗ ਦੇ ਨੁਮਾਇੰਦੇ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜਦੀਕ ਚੱਲ ਰਹੀ ਜੋੜਾ ਘਰ ਅਤੇ ਗਠੜੀ ਘਰ ਦੀ ਸੇਵਾ ਦੌਰਾਨ ਸਾਹਮਣੇ ਆਏ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁਆਇਨਾ ਕੀਤਾ।ਉਨਾਂ ਇਸ ਸਮੇਂ ਦੱਸਿਆ ਕਿ ਪੁਰਾਤਤਵ ਵਿਭਾਗ ਦੀ ਟੀਮ …

Read More »

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ।ਇਸ ਸਬੰਧ ਵਿਚ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 15 ਅਗਸਤ 2021 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੇ ਸਿਰਕੱਢ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ …

Read More »

ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ 22 ਬੱਚਿਆਂ ਦੀ ਹੁਣ ਤੱਕ ਕੀਤੀ ਗਈ ਪਛਾਣ – ਜ਼ਿਲ੍ਹਾ ਤੇ ਸੈਸ਼ਨ ਜੱਜ

ਬੱਚਿਆਂ ਦੇ ਪਾਲਣ-ਪੋਸ਼ਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਵਿੱਤੀ ਸਹਾਇਤਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼ ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੇ ਪਾਲਣ-ਪੋਸ਼ਣ …

Read More »

ਪੰਜਾਬ ਵੱਲੋਂ ਸਰਬੋਤਮ ਮੁਕਾਮ ਹਾਸਲ ਕਰਨਾ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ-ਚੇਅਰਮੈਨ ਪੱਲੀ ਝਿੱਕੀ

ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਵਰਚੂਅਲ ਢੰਗ ਰਾਹੀਂ ਅੱਜ ਸੁਬੇ ਦੇ 2527 ਨਵ-ਨਿਯੁੱਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ।                 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ …

Read More »

ਸਬ-ਇੰਸਪੈਕਟਰਾਂ ਦੀ ਭਰਤੀ ਲਈ 27 ਜੁਲਾਈ ਤੱਕ ਕੀਤਾ ਜਾਵੇ ਆਨਲਾਈਨ ਅਪਲਾਈ – ਸੰਜੀਵ ਕੁਮਾਰ

ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਪੰਜਾਬ ਦੇ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਲਈ ਪੰਜਾਬ ਪੁਲਿਸ ਵੱਲੋਂ 560 ਸਬ-ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।                       ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ …

Read More »

ਫਸਲੀ ਵਿਭਿੰਨਤਾ ਸਕੀਮ ਅਧੀਨ ਖੇਤੀਬਾੜੀ ਵਿਭਾਗ ਨੇ ਲਗਾਇਆ ਕੈਂਪ

ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਪਿੰਡ ਬਘੋਰਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਇੱਕ ਵਿਸ਼ੇਸ ਕੈਂਪ ਅਤੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਪਿਛਲੇ ਹਫਤੇ ਇਸ ਪਿੰਡ ਅਤੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਵੱਲੋ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਕਿ ਪਿੰਡ ਭਾਨ ਮਜਾਰਾ, ਬੜਵਾ, ਬਘੌਰਾ, ਰੱਕੜਾ, ਬਕਾਪੁਰ, …

Read More »

ਜ਼ਿਲ੍ਹੇ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ’ਚ ਮਨਾਇਆ ਵਿਸ਼ਵ ਯੂਥ ਹੁਨਰ ਦਿਵਸ

ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ਵਿਚ ਵਿਸ਼ਵ ਯੂਥ ਹੁਨਰ ਦਿਵਸ ਮਨਾਇਆ ਗਿਆ।ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ।ਹੁਨਰ ਵਿਕਾਸ ਕੇਂਦਰਾਂ ਵਿਚ ਸਿਖਲਾਈ ਪ੍ਰਾਪਤ …

Read More »

GNDU attains 41st rank in the World

Amritsar, July 17 (Punjab Post Bureau) – Guru Nanak Dev University has been selected as one of the most innovative universities among the World’s Universities with Real Impact (WURI) for 2021 Rankings. Contesting for innovative programmes in the ‘social responsibility, ethics, and integrity’ category’, it is awarded the 41st rank in Ethical Values. Overall, the university is placed at 101-200 among …

Read More »