Tuesday, November 24, 2026

Monthly Archives: July 2021

ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ -ਬੀਬੀ ਜਗੀਰ ਕੌਰ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਗਾਇਨੀ ਤੇ ਬੱਚਾ ਵਾਰਡ ਦੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲ੍ਹਾ ਵਿਖੇ ਗਾਇਨੀ ਅਤੇ ਬੱਚਾ ਵਾਰਡ ਦੇ ਨਵੇਂ ਬਲਾਕ ਦਾ ਨੀਂਹ ਪੱਥਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ …

Read More »

ਮੈਡੀਕਲ ਖੇਤਰ ਦੇ ਵਿਦਿਆਰਥੀਆਂ ਲਈ ਜਾਰੀ ਕੀਤੀਆਂ ਦੋ ਅਹਿਮ ਪੁਸਤਕਾਂ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਦੋ ਅਹਿਮ ਪੁਸਤਕਾਂ ਜਾਰੀ ਕੀਤੀਆਂ ਗਈਆਂ।ਇਨ੍ਹਾਂ ਪੁਸਤਕਾਂ ਵਿੱਚ ‘ਉਪਥੈਲ ਨੈਕਸਟ’ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡੀਨ ਅਕੈਡਮਿਕ ਅਤੇ ਅੱਖਾਂ ਦੇ ਮਾਹਿਰ ਡਾ. ਸ਼ੌਕੀਨ ਸਿੰਘ ਤੇ ਡਾ. ਮਨੀਸ਼ ਛਾਬੜਾ ਵੱਲੋਂ ਲਿਖੀ ਗਈ ਹੈ, ਜਦਕਿ ਪੁਸਤਕ ‘ਬਾਇਓਕਮਿਸਟਰੀ’ ਡਾ. ਨਮਰਤਾ …

Read More »

ਇਤਿਹਾਸ ਤੇ ਵਿਰਾਸਤ ਨਾਲ ਸਬੰਧਤ ਹੋਣ ’ਤੇ ਇਮਾਰਤ ਰੱਖੀ ਜਾਵੇਗੀ ਸੁਰੱਖਿਅਤ-ਬੀਬੀ ਜਗੀਰ ਕੌਰ

ਸ੍ਰੀ ਦਰਬਾਰ ਸਾਹਿਬ ਵਿਖੇ ਕਾਰਸੇਵਾ ਦੌਰਾਨ ਮਿਲੀ ਇਮਾਰਤ ਦਾ ਮਾਮਲਾ ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇੜੇ ਚੱਲ ਰਹੀ ਜੋੜਾ ਘਰ ਦੇ ਨਿਰਮਾਣ ਦੀ ਸੇਵਾ ਦੌਰਾਨ ਖੁਦਾਈ ਕਰਦਿਆਂ ਸਾਹਮਣੇ ਆਏ ਇਮਾਰਤ ਦੇ ਪੁਰਾਣੇ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਇਹ ਇਮਾਰਤੀ ਢਾਂਚਾ ਇਤਿਹਾਸ ਅਤੇ …

Read More »

ਤੇਜਾ ਸਿੰਘ ਸਮੁੰਦਰੀ ਦੀ ਯਾਦ ‘ਚ ਸਮਾਗਮ ਭਲਕੇ 17 ਜੁਲਾਈ ਨੂੰ

ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਸਬੰਧੀ ਸਮਾਗਮ ਭਲਕੇ 17 ਜੁਲਾਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 11:00 ਵਜੇ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ 1926 ਵਿਚ ਲਾਹੌਰ ਦੀ ਜ਼ੇਲ੍ਹ ‘ਚ ਅਕਾਲ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ …

Read More »

ਨੈਸ਼ਨਲ ਹਾਈਵੇਅ ‘ਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ ਦੀ ਬੱਝੀ ਆਸ -ਚੇਅਰਮੈਨ ਸੂਦ

ਮਾਲ ਵਿਭਾਗ ਨੇ ਅਧਿਕਾਰੀਆਂ ਨੂੰ ਲੋੜੀਂਦੀ ਯੋਗ ਕਾਰਵਾਈ ਲਈ ਲਿਖਿਆ ਪੱਤਰ ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਾ ਤਹਿਸੀਲ ਵਿੱਚ ਪੈਂਦੇ ਪਿੰਡ ਮਜਾਰੀ ਅਤੇ ਢਾਹਾਂ ਦੇ ਵਸਨੀਕਾਂ ਦੀਆਂ ਨੈਸ਼ਨਲ ਹਾਈਵੇਅ ਵਿਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ …

Read More »

ਨਗਰ ਕੌਂਸਲ ਬੰਗਾ ਦੇ ਨਵੇਂ ਚੁਣੇ ਕੌਂਸਲਰਾਂ ਨੇ ਚੁੱਕੀ ਸਹੁੰ

ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਬੰਗਾ ਦੇ ਨਵੇਂ ਚੁਣੇ ਗਏ ਸਮੂਹ ਨਗਰ ਕੌਂਸਲਰਾਂ ਨੂੰ ਅੱਜ ਉੱਪ ਮੰਡਲ ਮੈਜਿਸਟ੍ਰੇਟ-ਕਮ-ਕਨਵੀਨਰ ਦੀਪਕ ਰੁਹੇਲਾ ਵੱਲੋਂ ਸਹੁੰ ਚੁਕਾਈ ਗਈ।ਸਥਾਨਕ ਬੀ.ਡੀ.ਪੀ.ਓ ਦਫ਼ਤਰ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਨਗਰ ਕੌਂਸਲ ਬੰਗਾ ਦੇ ਕਾਰਜ਼ ਸਾਧਕ ਅਫ਼ਸਰ ਰਾਜੀਵ ਓਬਰਾਏ ਵੀ ਮੌਜ਼ੂਦ ਰਹੇ।ਕਨਵੀਨਰ ਦੀਪਕ ਰੁਹੇਲਾ ਵੱਲੋਂ ਸਮੂਹ ਹਾਜ਼ਰ ਮੈਂਬਰਾਂ …

Read More »

‘ਸਵੀਪ’ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਜਾਡਲਾ ਨੇੜ੍ਹੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਵਿਦਿਆਰਥੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਆਨਲਾਈਨ …

Read More »

ਕੋਵਿਡ ਦੌਰਾਨ ਮਾਪਿਆਂ ਤੋਂ ਮਹਿਰੂਮ ਹੋਏ ਬੱਚਿਆਂ ਦਾ ਹੋਵੇਗਾ ਵਧੀਆ ਪਾਲਣ-ਪੋਸ਼ਣ – ਜ਼ਿਲ੍ਹਾ ਤੇ ਸੈਸ਼ਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਨਿਰਦੇਸ਼ ਦਿੱਤੇ।         …

Read More »

ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ ‘ਚ ਰਜਿਸਟਰੇਸ਼ਨ ਸ਼ੁਰੂ

ਪਠਾਨਕੋਟ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਰੂਬਲ ਸੈਣੀ ਨੇ ਦੱਸਿਆ ਕਿ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਹੁਣ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਰਜ਼ਿਸਟਰਡ ਉਸਾਰੀ ਕਾਮੇ ਜੋ ਕੋਰੋਨਾ ਪਾਜ਼ਟਿਵ ਆਏ ਹਨ ਜਾਂ ਜਿੰਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਰੋਨਾ ਪਾਜ਼ਟਿਵ ਆਉਣ ਕਰਕੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ, …

Read More »

ਜ਼ਿਲਾ ਪਠਾਨਕੋਟ ਦੇ ਸਕਿੱਲ ਸੈਂਟਰਾਂ ‘ਚ ਵਰਲਡ ਯੂਥ ਸਕਿੱਲ ਡੇਅ ਮਨਾਇਆ

ਪਠਾਨਕੋਟ, 16 ਜੁਲਾਈ (ਪੰਜਾਬ ਪੋਸਟ ਬਿਊਰੋ) – 15 ਜੁਲਾਈ 2021 ਨੂੰ ਪੂਰੇ ਦੇਸ਼ ਵਿਚ 6ਵਾਂ ਵਰਲਡ ਯੂਥ ਸਕਿਲ ਡੇਅ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਕਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਪਠਾਨਕੋਟ ਦੇ ਚੱਲ ਰਹੇ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰਾਂ ‘ਚ ਬੱਚਿਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ …

Read More »