Mumbai, July 15 (Punjab Post Bureau) – Singer Chandni Vegad’s new video album “Radha Rani Lage” was released by Gujarat’s “Dave Digital” company on Saturday, July 10,2021 on all digital platforms. This is a devotional song sung in an unique way and picturised fabulously. The album was shot in different famous locations of Gujarat’s most sought after pilgrimage centre Dwarka”. …
Read More »Monthly Archives: July 2021
ਦਿਲਬੀਰ ਫਾਉਂਡੇਸ਼ਨ ਦੇ ‘ਪੰਜ ਪੇੜ ਪ੍ਰਾਜੈਕਟ’ ਨੂੰ ਲੱਗੀ ਸਾਵਨ ਦੀ ਬਹਾਰ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਚ ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਵਿਅਕਤੀਆਂ, ਭਾਈਚਾਰਿਆਂ ਅਤੇ ਐਨ.ਜੀ.ਓ ਵਲੋਂ ਬੁੱਕ ਕੀਤੇ ਫਲਦਾਰ ਰੁੱਖਾਂ ਦੀ ਸਪੁੱਰਦਗੀ ਸ਼ੁਰੂ ਕੀਤੀ ਗਈ।100 ਰੁੱਖ ਲਗਾਉਣ ਨਾਲ ਕਾਰਜ਼ ਆਰੰਭਿਆ ਗਿਆ ਹੈ।ਵੀ.ਓ.ਏ (ਵਾਇਸ ਆਫ ਅੰਮ੍ਰਿਤਸਰ) ਦੇ ਸਹਿਯੋਗ ਨਾਲ ਯਤਨ ਵਿੱਚ, ਕਸ਼ਮੀਰ ਗਾਰਡਨ ਵਿਖੇ 40 ਤੋਂ ਵੱਧ ਰੁੱਖ ਲਗਾਏ ਗਏ।ਕਲੋਨੀ ਦੇ ਸਥਾਨਕ ਨਿਵਾਸੀਆਂ ਨੇ ਬਗੀਚੇ ਦੇ ਬਚਾਅ ਨੂੰ ਯਕੀਨੀ …
Read More »The 5Tree Project takes root
Amritsar, July 15 (Punjab Post Bureau) -With the first rain of the monsoon in Punjab, deliveries of 100 fruit trees booked by individuals, communities and NGO’s was started with full steam. In a collaborative effort with VOA (Voice of Amritsar), 40 plus trees were planted at Kashmir Garden. The local residents of the colony committed themselves to ensure the …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਬੈਚੁਲਰ ਆਫ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਸਮੈਸਟ ਪਹਿਲਾ, ਐਮ.ਏ ਅੰਗਰੇਜ਼ੀ ਸਮੈਸਟਰ ਪਹਿਲਾ ਅਤੇ ਤੀਜਾ ਅਤੇ ਬੀ.ਡਿਜ਼ਾਇਨ (ਮਲਟੀਮੀਡੀਆ ਸਮੈਸਟਰ ਪਹਿਲਾ) ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ …
Read More »ਜਨਮ ਦਿਨ ਮੁਬਾਰਕ – ਯਤਿਨ ਗਰਗ
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਮੌਂਟੂ ਗਰਗ ਮਿੰਟੂ ਅਤੇ ਪੂਜਾ ਰਾਣੀ ਗਰਗ ਵਾਸੀ ਲੌਂਗੋਵਾਲ (ਸੰਗਰੂਰ) ਵਲੋਂ ਹੋਣਹਾਰ ਬੱਚੇ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਪੈਰਾਮਾਊਂਟ ਪਬਲਿਕ ਸਕੂਲ ਵਿਖੇ ਐਨ.ਸੀ.ਸੀ ਸ਼ੁਰੂ ਕਰਨ ਦੀ ਮਿਲੀ ਪ੍ਰਵਾਨਗੀ
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਪੀ.ਪੀ.ਐਸ ਚੀਮਾਂ ਜਿਸ ਨੂੰ ਕਿ ਆਪਣੇ ਅਦਾਰੇ ਵਿਖੇ 3 ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਵਲੋਂ ਜੂਨੀਅਰ ਵਿੰਗ ਐਨ.ਸੀ.ਸੀ ਦੀਆਂ ਕ੍ਰਮਵਾਰ 25-25 ਪਹਿਲੇ ਸਾਲ ਅਤੇ ਦੂਜੇ ਸਾਲ ਸੀਟਾਂ ਸ਼ੁਰੂ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ।ਇਸ ਸਬੰਧੀ ਯੂਨਿਟ ਦੇ ਸੀ.ਓ ਕੈਪਟਨ ਅਰਵਿੰਦ ਕੁਮਾਰ ਪਵਾਰ ਨੇ ਦੱਸਿਆ ਕਿ ਐਨ.ਸੀ.ਸੀ ਦੇਸ਼ ਦੀ ਸਭ …
Read More »ਆਈ.ਆਈ.ਟੀ ਰੋਪੜ ਇੰਟੈਲੀਜੈਂਸ ਕੋਰਸ ਦੇ ਰਜਿਸਟਰੇਸ਼ਨ ਦੀ ਆਖਰੀ ਮਿਤੀ 21 ਜੁਲਾਈ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਆਈ.ਆਈ.ਟੀ ਰੋਪੜ ਇੰਟੈਲੀਜੈਂਸ ਦੇ ਨਾਲ 4 ਮਹੀਨੇ ਦਾ ਕੋਰਸ ਲੈਵਲ ਦੂਜਾ ਅਤੇ ਤੀਜੇ ਪ੍ਰੋਗਰਾਮ ਸ਼ੁਰੂ ਕਰਾਏ ਗਏ ਹਨ।ਜਿਸ ਵਿੱਚ ਪ੍ਰਾਰਥੀ ਦੇ ਰਾਹੀਂ ਰਜਿਸਟਰੇਸ਼ਨ ਕਰ ਸਕਦੇ ਹਨ।ਇਸ ਕੋਰਸ ਦੀ ਰਜਿਸਟਰੇਸ਼ਨ ਤਾਰੀਖ਼ ਵਧਾ ਕੇ 21 ਜੁਲਾਈ 2021 ਕਰ ਦਿੱਤੀ ਗਈ ਹੈ।ਚਾਹਵਾਨ ਪ੍ਰਾਰਥੀ PGRKAM.COM `ਤੇ ਰਜਿਸਟਰੇਸ਼ਨ ਕਰਾ ਸਕਦੇ ਹਨ, ਜੋ …
Read More »ਸੇਵਾ ਕੇਂਦਰਾਂ ਰਾਹੀਂ ਕੋਰੋਨਾ ਪ੍ਰਭਾਵਿਤ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਮਦਦ ਦੀ ਸ਼ੁਰੂਆਤ
ਸਕੀਮ ਦਾ ਲਾਭ ਲੈਣ ਲਈ ਨਹੀਂ ਦੇਣਾ ਪਵੇਗਾ ਅਰਜ਼ੀ ਜਾਂ ਫਾਰਮ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰਜਿਸਟਰਡ ਉਸਾਰੀ ਕਾਮੇ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਕੋਰੋਨਾ ਪਾਜੀਟਿਵ ਹੋ ਗਏ ਸਨ।ਉਨਾਂ ਲਈ ਵਿੱਤੀ ਮਦਦ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਰਜਿਸਟਰਡ ਉਸਾਰੀ ਕਾਮੇ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿੱਚ ਜਾ ਕੇ ਇਸ …
Read More »ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ , ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, …
Read More »ਮੈਰਿਜ਼ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। …
Read More »
Punjab Post Daily Online Newspaper & Print Media