ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਵਿਕਾਸ ਲਈ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹਿੱਤ ਜੀ.ਓ.ਜੀ ਲਗਾਏ ਗਏ ਸਨ, ਜਿਨ੍ਹਾਂ ਨੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਸਿੱਧਾ ਰਾਬਤਾ ਮੁੱਖ ਮੰਤਰੀ ਦਫਤਰ ਨਾਲ ਰੱਖਿਆ ਹੋਇਆ ਹੈ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸਿੱਧੀਆਂ ਮੁੱਖ ਮੰਤਰੀ ਦਫਤਰ ਵਿੱਚ ਪੁੱਜਦੀਆਂ …
Read More »Monthly Archives: July 2021
ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਕੰਨਿਆ) ਸਮਰਾਲਾ ਨੇ ਲਗਾਇਆ ਲਾਇਬ੍ਰੇਰੀ ਲੰਗਰ
ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਅਗਵਾਈ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਵਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਲਾਇਬਰੇਰੀ ਲੰਗਰ ਲਗਾਉਣ ਤੋਂ ਇਲਾਵਾ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਦੇ ਬਾਹਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਜਿਸ ਵਿੱਚ ਪ੍ਰਿੰਸੀਪਲ ਗੁਰਦੀਪ …
Read More »ਜਨਮ ਦਿਨ ਮੁਬਾਰਕ – ਏਕਮਜੋਤ ਸਿੰਘ ਪੁਰਬਾ ਤੇ ਉਮੰਗਦੀਪ ਕੌਰ ਪੁਰਬਾ
ਮੋਗਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਅਜੀਤ ਨਗਰ ਵਾਸੀ ਭਵਨਦੀਪ ਸਿੰਘ ਪੁਰਬਾ ਅਤੇ ਭਾਗਵੰਤੀ ਪੁਰਬਾ ਵਲੋਂ ਆਪਣੇ ਹੋਣਹਾਰ ਬੱਚਿਆਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਆਦਰਸ਼ ਨਗਰ ਤੇ ਲਾਭ ਨਗਰ ਰਾਮ ਤੀਰਥ ਰੋਡ ਵਲੋਂ ਸਿਵਲ ਸਰਜਨ ਦੇ ਸਹਿਯੋਗ ਸਦਕਾ ਕੋਵਿਡ ਵੇਕਸੀਨੇਸ਼ਨ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਵਿੱਚ ਸਿਵਲ ਸਰਜਨ ਦਫਤਰ ਤੋਂ ਮੈਡੀਕਲ ਅਫਸਰ ਡਾਕਟਰ ਜੀਵਨਜੋਤ ਸਿੰਘ ਆਪਣੀ ਟੀਮ ਨਾਲ ਹਾਜ਼ਰ ਹੋਏ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ ਤੋਂ ਬਚਣ ਲਈ ਵੈਕਸੀਨੇਸ਼ਨ ਲਗਾਈ। …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਵਿਰੁੱਧ ਭਾਜਪਾ ਆਗੂ ਮਿੱਤਲ ਦਾ ਬਿਆਨ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ- ਭੂਰਾ ਕੋਹਨਾ
ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਚਿਤਾਵਨੀ ਦਿੱਤੀ ਹੈ ਕਿ ਸਿੱਖ ਆਪਣੇ ਸਰਬਉਚ ਅਸਥਾਨ ਦੇ ਜਥੇਦਾਰ ਵਿਰੁੱਧ …
Read More »ਰੋਜਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 14 ਜੁਲਾਈ ਨੂੰ – ਏ.ਡੀ.ਸੀ (ਵਿਕਾਸ)
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 14 ਜੁਲਾਈ ਨੂੰ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ …
Read More »ਬਲਾਕ ਪੱਧਰੀ ਅਧਿਆਪਕ ਫੈਸਟ 22 ਤੋਂ 24 ਜੁਲਾਈ ਤੱਕ – ਸਿੱਖਿਆ ਅਧਿਕਾਰੀ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਰੌਚਿਕ ਅਤੇ ਸਰਲ ਤਰੀਕੇ ਨਾਲ ਕਰਵਾਉਣ ਲਈ ਇਸਤੇਮਾਲ ਕੀਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ਸਕੂਲ ਸਿੱਖਿਆ ਵਿਭਾਗ ਵਲੋਂ “ਅਧਿਆਪਕ ਫੈਸਟ” ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਜਿਸ ਸੰਬੰਧੀ ਵਿਭਾਗ ਵਲੋਂ ਮਿਤੀਆਂ ਦਾ ਐਲਾਨ ਕਰ ਦਿਤਾ ਗਿਆ ਹੈ। …
Read More »ਗਲੀਆਂ-ਬਾਜ਼ਾਰਾਂ ‘ਚ ਸੀ.ਸੀ ਫਲੋਰਿੰਗ ਅਤੇ ਲੁੱਕ-ਬੱਜ਼ਰੀ ਦੀਆਂ ਸੜਕਾਂ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਦੇ ਵਾਰਡ ਨੰਬਰ 12 ਦੇ ਵੱਖ-ਵੱਖ ਇਲਾਕਿਆਂ ਵਿੱਚ ਕੌਂਸਲਰ ਪ੍ਰਿਯੰਕਾ ਸ਼ਰਮਾ ਵਲੋਂ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਹਨਾਂ ਕੰਮਾਂ ਵਿਚ ਵਾਰਡ ਨੰਬਰ 12 ਵਿੱਚ ਪਂੈਦੇ ਇਲਾਕੇ ਗੰਡਾ ਸਿੰਘ ਕਾਲੋਨੀ ਦੀਆਂ ਸਾਰੀਆਂ ਗਲੀਆਂ ਵਿੱਚ ਸੀ.ਸੀ ਫਲੋਰਿੰਗ ਅਤੇ ਭੂਤਨਪੁਰਾ ਦੀਆਂ ਸਾਰੀਆਂ ਮੁੱਖ ਸੜਕਾਂ ਅਤੇ …
Read More »ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਬਲਾਕ ਪੱਧਰੀ ਲੇਖ ਮੁਕਾਬਲੇ ਸੰਪਨ
ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਦੇ ਬਲਾਕ ਪੱਧਰੀ ਲੇਖ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।ਵਿਭਾਗ ਵਲੋਂ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ …
Read More »ਸੇਵਾ ਕੇਂਦਰਾਂ ਦਾ ਸਮਾਂ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ
ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ।ਉਹ ਉਪਰੋਕਤ …
Read More »
Punjab Post Daily Online Newspaper & Print Media