Tuesday, November 24, 2026

Monthly Archives: July 2021

ਸਨਅਤੀ ਖੱਪਤਕਾਰਾਂ ਨੂੰ ਰਿਆਇਤ ਮਿਲਣ ‘ਤੇ ਹੱਲ ਹੋਵੇਗਾ ਉਦਯੋਗਾਂ ਦਾ ਸੰਕਟ – ਪੌਲੋਮੀ ਰੇ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਸਨਅਤਕਾਰ ਇਨ੍ਹੀ ਦਿਨੀ ਦੋਹਰੀ ਮਾਰ ਝੱਲ ਰਹੇ ਹਨ।ਇੱਕ ਪਾਸੇ ਮਹਿੰਗੀ ਬਿਜ਼ਲੀ ਅਤੇ ਦੂਜੇ ਪਾਸੇ ਬਿਜਲੀ ਦੀ ਉਪਲੱਬਧਤਾ ਨਾ ਹੋਣ ਕਾਰਨ ਸਨਅਤਕਾਰਾਂ ਨੂੰ ਭਾਰੀ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ।ਪੰਜਾਬ ਵਿੱਚ ਇੱਕ ਜੂਨ ਤੋਂ ਨਵਾਂ ਟੈਰਿਫ ਪਲਾਨ ਲਾਗੂ ਹੋ ਚੁੱਕਾ ਹੈ।ਜਿਸ ਵਿੱਚ ਉਦਯੋਗਪਤੀਆਂ ਨੂੰ ਕੋਈ ਰਾਹਤ ਨਹੀੰ ਹੈ।ਪਿਛਲੇ ਦੋ ਸਾਲਾਂ ਤੋ ਕਰੋਨਾ …

Read More »

ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੇਂਦਰ ਦੀ ਅੜੀ ਦੌਰਾਨ ਕਿਸਾਨ ਅੰਦੋਲਨ ਦੀ ਭੇਟ ਚੜ੍ਹਿਆ ਇੱਕ ਹੋਰ ਸੰਤ ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਖੇਤੀਬਾੜੀ ਬਾਰੇ ਕਾਲੇ ਕਾਨੂੰਨਾਂ ਨੂੰ ਨਾਲ ਰੱਦ ਕਰਨ ਲਈ ਅੜੀ ਹੋਈ ਹੈ।ਇਸ ਦੇ ਚਲਦਿਆਂ ਇਕ ਹੋਰ ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ ਡੇਰਾ ਚਮਰੰਗ ਰੋਡ ਕਿਸਾਨ ਅੰਦੋਲਨ ਦੀ ਭੇਟ ਚੜ੍ਹ ਗਿਆ ਹੈ।ਇਸ ਮੰਦਭਾਗੀ ਘਟਨਾ ਨਾਲ ਸੰਤ ਸਮਾਜ ਅਤੇ …

Read More »

ਫ਼ੌਜਦਾਰੀ ਕੇਸਾਂ ਦੀ ਆਧੁਨਿਕ ਢੰਗ ਨਾਲ ਜਾਂਚ ਕਰਨ ਲਈ ਜ਼ਿਲ੍ਹਾ ਪੁਲਿਸ ਨੂੰ ਮਿਲੀ ਮੋਬਾਇਲ ਫੋਰੈਂਸਿਕ ਵੈਨ

ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦਿਨਕਰ ਗੁਪਤਾ ਵੱਲੋਂ ਫ਼ੌਜਦਾਰੀ ਕੇਸਾਂ ਦੀ ਆਧੁਨਿਕ ਅਤੇ ਵਿਗਿਆਨਕ ਢੰਗ ਨਾਲ ਜਾਂਚ ਕਰਨ ਲਈ ਪੁਲਿਸ ਵਿਭਾਗ ਨੂੰ ਵਧੇਰੇ ਸੁਵਿਧਾਵਾਂ ਉਪਲਬੱਧ ਕਰਵਾਉਣ ਦੀ ਦਿਸ਼ਾ ਵਿਚ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੂੰ ਇਕ ਆਧੁਨਿਕ ਮੋਬਾਇਲ ਫੋਰੈਂਸਿਕ ਵੈਨ ਮੁਹੱਈਆ ਹੋਈ ਹੈ।ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਇਹ ਆਧੁਨਿਕ …

Read More »

ਸ਼ੂਗਰ ਮਿੱਲ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) -ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਹਿਕਾਰੀ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਹਾਜ਼ਰ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਨਵਾਂਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਬਿਰਧ ਆਸ਼ਰਮ ਕਿਰਪਾਲ ਸਾਗਰ ਅਕੈਡਮੀ ਰਾਹੋਂ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਬਜ਼ੁਰਗਾਂ …

Read More »

ਆਈ.ਟੀ.ਆਈ ਉਟਾਲਾਂ ‘ਚ ਕੋਵਿਡ-19 ਮਹਾਂਮਾਰੀ ਦੇ ਬਚਾਓ ਲਈ ਟੀਕਾਕਰਨ ਕੈਂਪ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਪ੍ਰਮੁੱਖ ਸਿੱਖਿਆ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਬਲਜੀਤ ਸਿੰਘ ਚੇਅਰਮੈਨ ਆਈ.ਐਮ.ਸੀ ਅਤੇ ਜਤਿੰਦਰ ਕੁਮਾਰ ਸ਼ਰਮਾ ਪ੍ਰਿੰਸੀਪਲ ਆਈ.ਟੀ.ਆਈ ਉਟਾਲਾਂ ਦੀ ਰਹਿਨੁਮਾਈ ਵਿੱਚ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸੰਸਥਾ ਦੇ ਸਟਾਫ ਅਤੇ ਸਿਖਿਆਰਥੀਆਂ ਨੂੰ ਦੁਨੀਆਂ ਭਰ ਵਿੱਚ ਫੈਲੀ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ।   …

Read More »

ਮੁਸਲਿਮ ਮਹਾਂ ਸਭਾ ਪੰਜਾਬ ਦੀ ਸਮਰਾਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਮੀਟਿੰਗ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਮੁਸਲਿਮ ਮਹਾਂ ਸਭਾ ਪੰਜਾਬ ਤਹਿਸੀਲ ਸਮਰਾਲਾ ਦੀ ਮੀਟਿੰਗ ਮਦੀਨਾ ਮਸਜਿਦ ਪਿੰਡ ਉਟਾਲਾਂ ਵਿਖੇ ਹੋਈ।ਜਿਸ ਵਿੱਚ ਸਿਤਾਰ ਮੁਹੰਮਦ ਲਿਬੜਾ (ਮੈਂਬਰ ਵਕਫ ਬੋਰਡ) ਕਨਵੀਨਰ ਮੁਸਲਿਮ ਮਹਾਂਸਭਾ ਪੰਜਾਬ, ਸੂਬਾ ਕਮੇਟੀ ਮੈਂਬਰ ਕਮਲਜੀਤ ਨਿੰਨੀ ਕਬੱਡੀ ਕੋਚ, ਅਕਬਰ ਖਾਨ ਲੁਧਿਆਣਾ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੁਸਲਿਮ ਭਾਈਚਾਰੇ ਦੀਆਂ ਸਮੱਸਿਆਵਾਂ, ਮੂਲ ਪੰਜਾਬੀ ਮੁਸਲਿਮ ਸਮਾਜ ਨੂੰ ਹੱਕਾਂ ਲਈ ਜਾਗਰੂਕ ਕਰਨਾ, …

Read More »

ਤਕਨੀਕੀ ਸਿੱਖਿਆ ਵਿਭਾਗ ’ਚ ਚੱਲ ਰਹੀ ਨਿਊ ਵੋਕੇਸ਼ਨ ਟ੍ਰੇਨਿੰਗ ਫਾਰ ਐਸ.ਸੀ ਨੂੰ ਚਾਲੂ ਰੱਖਣ ਦਿੱਤਾ ਮੰਗ ਪੱਤਰ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਆਈ.ਟੀ.ਆਈਜ਼ ਅਧੀਨ ਪਿਛਲੇ 11-12 ਸਾਲਾਂ ਤੋਂ ਅਨੁਸੂਚਿਤ/ ਪੱਛੜੀਆਂ ਜਾਤੀਆਂ ਦੇ ਬੱਚਿਆਂ ਲਈ ‘ਨਿਊ ਵੋਕੇਸ਼ਨਲ ਟੇ੍ਰਨਿੰਗ ਸਕੀਮ ਆਫ ਐਸ.ਸੀ’ ਚੱਲ ਰਹੀ ਹੈ।ਇਸ ਸਕੀਮ ਨੂੰ ਵਿਭਾਗ ਵਲੋਂ ਭਲਾਈ ਵਿਭਾਗ ਦੀ ਸਹਾਇਤਾ ਨਾਲ ਚਲਾਇਆ ਜਾ ਰਿਹਾ ਹੈ।ਜਿਸ ਅਧੀਨ ਸਰਕਾਰੀ ਆਈ.ਈ.ਆਈ ਤੋਂ ਲਗਭਗ ਹਰ ਸਾਲ 3000 ਤੋਂ ਵੱਧ ਬੱਚੇ ਸਿੱੱਖਿਆ ਪ੍ਰਾਪਤ ਕਰ ਰਹੇ ਹਨ।ਜਿਆਦਾਤਰ ਉਹ ਬੱਚੇ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਪ੍ਰੀਖਿਆਵਾਂ ’ਚ ਅੱਵਲ

ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ।ਬੀ.ਸੀ.ਏ ਸਮੈਸਟਰ ਪਹਿਲਾ ਦੀ ਮੁਸਕਾਨ ਤੇ ਰਵਨੀਤ ਕੌਰ ਨੇ ਕਾਲਜ ’ਚ ਪਹਿਲਾ ਅਤੇ ਰਾਜਦੀਪ ਨੇ ਦੂਜਾ ਸਥਾਨ ਹਾਸਲ ਕਰਕੇ ਮਾਤਾ ਪਿਤਾ, ਕਾਲਜ ਦਾ ਨਾਮ ਰੌਸ਼ਨ ਕੀਤਾ।                 ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …

Read More »