ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ‘ਕੋਵਿਡ-19 ਦੇ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਆਨਲਾਈਨ ਵਿਚਾਰ ਵਟਾਂਦਰਾ ਕਰਨ ਲਈ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਵੈਬੀਨਾਰ ’ਚ ਡਾ. …
Read More »Monthly Archives: July 2021
ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਸਮੈਸਟਰ ਪੰਜਵਾਂ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨ ਪ੍ਰਾਪਤ ਕੀਤੇ। ਇਸ ਅਕਾਦਮਿਕ ਸ਼ੈਸ਼ਨ ’ਚ ਰਣਜੀਤ ਕੌਰ ਨੇ 73, ਅਮਨਦੀਪ ਕੌਰ ਨੇ 68, ਪ੍ਰਭਜੀਤ ਕੌਰ ਨੇ 67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜ਼ਾ ਸਥਾਨ ਹਾਸਲ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਭੱਟੀਵਾਲ ਕਲਾਂ ‘ਚ ਸਲੋਗਨ ਮੁਕਾਬਲੇ
ਸੁਖਵੀਰ ਕੌਰ ਦਾ ਪਹਿਲੇ, ਖੁਸ਼ਪ੍ਰੀਤ ਕੌਰ ਦੂਜੇ ਤੇ ਅੱਕੋ ਕੌਰ ਤੀਜੇ ਸਥਾਨ ‘ਤੇ ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਵਾਲ ਕਲਾਂ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਪ੍ਰਿੰਸੀਪਲ ਮਨਮੋਹਨ ਸਿੰਘ ਨੇ ਦੱਸਿਆ ਕਿ ਗਤੀਵਿਧੀ ਇੰਚਾਰਜ਼ ਅਧਿਆਪਕਾ ਹਰਮੀਤ ਕੌਰ ਦੀ ਪ੍ਰੇਰਨਾ ਸਦਕਾ ਨੌਵੀਂ ਤੋਂ …
Read More »ਇਆਲੀ ਕਲਾਂ ਦੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਬਾਰੇ ਭਾਈ ਰਣਜੀਤ ਸਿੰਘ ਦਾ ਬਿਆਨ ਗੁੰਮਰਾਹਕੁੰਨ- ਆਹਲੀ
ਸਾਬਕਾ ਜਥੇਦਾਰ ਝੂਠ ਦੇ ਸਹਾਰੇ ਆਪਣੀ ਪਬਲੀਸਿਟੀ ਕਰਨ ਤੋਂ ਗੁਰੇਜ਼ ਕਰਨ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਆਪਣੇ ਦਾਇਰੇ ਅੰਦਰ ਰਹਿਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ …
Read More »Former Jathedar should refrain from spreading lies for publicity – Ahli
Statement of Bhai Ranjit Singh regarding Ayali Kalan Gurdwara Sahib is misleading Amritsar, July 12 (Punjab Post Bureau) – Shiromani Gurdwara Parbandhak Committee has taken stern notice of the statement made by former Jathedar Bhai Ranjit Singh to deliberately defame the management of the Sikh body and asked him to stay within its purview. …
Read More »‘ਆਪ’ ਮਾਇਨੋਰਟੀ ਵਿੰਗ ਦੇ ਪੰਜਾਬ ਪ੍ਰਧਾਨ ਦਾ ਪਾਰਟੀ ਮੁੱਖ ਦਫ਼ਤਰ ਪਹੁੰਚਣ ‘ਤੇ ਨਿੱਘਾ ਸਵਾਗਤ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਮਾਇਨੋਰਟੀ ਵਿੰਗ ਦੇ ਪੰਜਾਬ ਪ੍ਰਧਾਨ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੂਫੀ ਹਸਨ ਅਹਿਮਦ, ਗੁਰਮੁੱਖ ਸਿੰਘ ਸਰਪੰਚ, ਅਬਦੁਸ ਸੁਭਾਨ ਜਿਲ੍ਹਾ ਅੰਮ੍ਰਿਤਸਰ ਪਾਰਟੀ ਮੁੱਖ ਦਫਤਰ ਪਹੁੰਚੇ।ਇਥੇ ਆਉਣ ‘ਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਸੇਠੀ, ਮਾਇਨੋਰਟੀ ਵਿੰਗ ਜਿਲ੍ਹਾ ਪ੍ਰਧਾਨ ਪਦਮ ਐਂਥਨੀ, ਜਨਰਲ ਸਕੱਤਰ ਅਜੇ ਨੋਇਲ, ਜਿਲ੍ਹਾ ਵਿੰਗ ਜਿਲ੍ਹਾ ਪ੍ਰਧਾਨ ਡਾ. ਇੰਦਰਪਾਲ, ਵਿੰਗ ਜਾਇੰਟ ਸਕੱਤਰ …
Read More »ਯੂਥ ਕਾਂਗਰਸ ਪ੍ਰਧਾਨ ਨੇ ਗਾਏ ਕੈਪਟਨ ਸਰਕਾਰ ਦੇ ਸੋਹਲੇ
2022 ‘ਚ ਮੁੜ ਸੱਤਾ ਵਿੱਚ ਆਉਣ ਦਾ ਕੀਤਾ ਦਾਅਵਾ ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕੈਪਟਨ ਸਰਕਾਰ ਦੇ ਪਿੱਛਲੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਅਗਾਮੀ ਵਿਧਾਨ ਸਭਾ ਚੋਣਾਂ 2022 ‘ਚ ਕੈਪਟਨ ਸਰਕਾਰ ਮੁੜ ਸੱਤਾ ਵਿੱਚ ਆਉਣ ਦਾ ਦਾਅਵਾ ਕੀਤਾ ਹੈ।ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ …
Read More »ਤੰਦਰੁਸਤੀ ਲਈ ਵਧ ਰਹੀ ਆਬਾਦੀ ਨੂੰ ਰੋਕਣਾ ਬਹੁਤ ਜ਼ਰੂਰੀ – ਡਾ. ਗੀਤਾਂਜਲੀ ਸਿੰਘ
ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਮਨਾਇਆ ਗਿਆ ਵਿਸ਼ਵ ਆਬਾਦੀ ਦਿਵਸ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ‘ਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਅਤੇ ਡਾ. ਊਸ਼ਾ ਕਿਰਨ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।ਪੀ.ਐਚ.ਸੀ ਮੁਜ਼ੱਫਰਪੁਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ …
Read More »ਮੱਛੀ ਪਾਲਣ ਦੇ ਖੇਤਰ ਵਿਚ ਨੀਲੀ ਕ੍ਰਾਂਤੀ ਵੱਲ ਵੱਧ ਰਿਹੈ ਪੰਜਾਬ – ਡਾਇਰੈਕਟਰ ਮੱਛੀ ਪਾਲਣ
ਮੱਛੀ ਪੂੰਗ ਫਾਰਮ ਢੰਡੂਆ ਵਿਖੇ ਮਨਾਇਆ ਕੌਮੀ ਮੱਛੀ ਕਿਸਾਨ ਦਿਵਸ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੀ ਅਗਵਾਈ ਹੇਠ ਮੱਛੀ ਪੂੰਗ ਫਾਰਮ ਢੰਡੂਆ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੌਮੀ ਮੱਛੀ ਕਿਸਾਨ ਦਿਵਸ ਮਨਾਇਆ ਗਿਆ।ਡਾ. ਹੀਰਾ ਲਾਲ ਚੌਧਰੀ ਅਤੇ ਡਾ. ਅਲੀਕੁੰਨੀ ਵੱਲੋਂ ਪੇਸ਼ ਕੀਤੀ ਬਰੀਡਿੰਗ …
Read More »ਵਧਦੀ ਆਬਾਦੀ ਸਮਾਜ ਦੀ ਹਰੇਕ ਸਮੱਸਿਆ ਦੀ ਜੜ੍ਹ – ਡਾ. ਕੁਲਦੀਪ ਰਾਏ
ਡਾ. ਰਾਕੇਸ਼ ਚੰਦਰ ਨੇ “ਛੋਟਾ ਪਰਿਵਾਰ ਸੁੱਖੀ ਪਰਿਵਾਰ” ਦਾ ਮਹੱਤਵ ਸਮਝਾਇਆ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ।ਵਿਸ਼ਵ ਅਬਾਦੀ ਦਿਵਸ ਦੇ ਥੀਮ `ਆਫਤ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ, ਸਮਰੱਥ ਰਾਸ਼ਟਰ ਅਤੇ ਪਰਿਵਾਰ ਦੀ ਜ਼ਿਮੇਵਾਰੀ` ‘ਤੇ ਕਰਵਾਏ ਗਏ ਪੋਸਟਰ ਮੁਕਾਬਲੇ ਵਿੱਚ ਸਾਈਂ …
Read More »
Punjab Post Daily Online Newspaper & Print Media