Tuesday, November 24, 2026

Monthly Archives: July 2021

ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 12,13 ਤੇ 14 ਜੁਲਾਈ ਨੂੰ ਲਾਭਪਾਤਰੀਆਂ ਨੂੰ

ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮਿਲੇਗੀ ਸਹੂਲਤ-ਡੀ.ਸੀ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਯੋਗ ਲਾਭਪਾਤਰੀਆਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ …

Read More »

ਕੌਮੀ ਲੋਕ ਅਦਾਲਤ ਵਿਚ 1029 ਕੇਸਾਂ ਦਾ ਮੌਕੇ ’ਤੇ ਨਿਪਟਾਰਾ

8 ਬੈਂਚਾਂ ਨੇ 3,30,06,067 ਰੁਪਏ ਦੇ ਅਵਾਰਡ ਸੁਣਾਏ ਨਵਾਂਸ਼ਹਿਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ।ਇਸ ਦੌਰਾਨ 8 ਬੈਂਚਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ 1342 ਕੇਸਾਂ ਵਿਚੋਂ …

Read More »

ਮੱਛੀ ਪਾਲਣ ਵਿਭਾਗ ਵਲੋਂ ਝਕੜੌਦੀ ਵਿਖੇ ‘ਰਾਸ਼ਟਰੀ ਮੱਛੀ ਪਾਲਕ ਦਿਵਸ’ ਮਨਾਇਆ ਗਿਆ

ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਝਕੜੌਦੀ ਵਿਖੇ ਮੱਛੀ ਪਾਲਣ ਵਿਭਾਗ ਵਲੋਂ ਕਰਮਿੰਦਰ ਸਿੰਘ ਦੇ ਮੱਛੀ ਫਾਰਮ ਤੇ ‘ਰਾਸ਼ਟਰੀ ਮੱਛੀ ਪਾਲਕ ਦਿਵਸ’ ਮਨਾਇਆ ਗਿਆ। ਇਸ ਸਮਾਗਮ ਵਿੱਚ ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਕਰਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਆਪਣੇ ਸੰਬੋਧਨ ਵਿੱਚ ਕਿਸਾਨ ਵੀਰਾਂ ਨੂੰ ਮੱਛੀ ਪਾਲਣ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

29 ਜੁਲਾਈ ਨੂੰ ਪਟਿਆਲਾ ’ਚ ਮੁੱਖ ਮੰਤਰੀ ਦੇ ਮਹਿਲ ਘੇਰਨ ਲਈ ਸ਼ਮੂਲੀਅਤ ਦੀ ਅਪੀਲ ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।ਉਪਰੰਤ 8 ਜੁਲਾਈ ਨੂੰ ਸਮਰਾਲਾ …

Read More »

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਚੋਣਾਂ ਤੋਂ ਪਹਿਲਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ – ਜਸਦੇਵ ਬਰਮਾ ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਜਸਦੇਵ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਚੌਂਕੀਦਾਰਾਂ ਨੇ ਭਾਗ ਲਿਆ।           …

Read More »

Safe City Project – Kapurthala Police Bust Snatchers’ Gang

 Solve Eight Incidents of Gold Snatchings and Vehicle Theft Kapurthala, July 11 (Punjab Post Bureau) – Round the clock surveillance in snatching-prone areas under the Safe City Project continues to help the Kapurthala Police as now it has busted a snatchers’ gang and arrested four persons besides recovering the snatched gold, two stolen bikes and one Activa scooty used to …

Read More »

ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਤੇ ਵਿਕਰਮ ਸੰਧੂ

             ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਤਜ਼ੱਰਿਬਆਂ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ।ਚੰਗੀ ਗੱਲ ਹੈ ਕਿ ਪੰਜਾਬੀ ਸਿਨਮੇ ਅਤੇ ਹੋਰ ਖੇਤਰੀ ਸਿਨਮੇ ਦੇ ਨਾਲ ਨਾਲ ਹੁਣ ਅੰਗਰੇਜ਼ੀ ਸਿਨਮੇ ਦਾ ਵੀ ਅਧਿਐਨ ਹੋ ਰਿਹਾ ਹੈ।ਇਸੇ ਤਰਜ਼ ‘ਤੇ ਦੋ ਬਹੁਤ ਹੀ ਡੂੰਘੀ ਸੋਚ ਅਤੇ ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫਿਲਮਾਂ ਰਲੀਜ਼ ਤੋਂ ਪਹਿਲਾਂ …

Read More »

ਸਰਕਾਰੀ ਸਕੂਲ ਸੂਲਰ ਘਰਾਟ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਸਲੋਗਨ ਮੁਕਾਬਲੇ

ਹੁਸਨਪ੍ਰੀਤ ਕੌਰ ਨੇ ਪਹਿਲਾ, ਕਮਲਦੀਪ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਵਿਖੇ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਬਲਾਕ ਸੁਨਾਮ-2 ਦੇ ਕੋਆਰਡੀਨੇਟਰ ਜਸਵੀਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ …

Read More »

ਬਿਨਾਂ ਮਾਸਕ ਵਾਲੇ 537 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-33 ਦੇ ਕੀਤੇ ਚਲਾਨ

ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 537 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »