Tuesday, November 24, 2026

Monthly Archives: July 2021

ਯੂਨੀਵਰਸਿਟੀ ਨੇ ਕਰਮਚਾਰੀ ਨੂੰ ਤਰੱਕੀ ਦੇ ਕੇ ਬਣਾਇਆ ਨਿਗਰਾਨ

ਅੰਮ੍ਰਿਤਸਰ, 10 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਅਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮੇਹਨਤ ਸਦਕਾ ਸ੍ਰੀਮਤੀ ਨੀਰੂ ਓਹਰੀ ਨੂੰ ਸੀਨੀਅਰ ਸਹਾਇਕ ਤੋਂ ਨਿਗਰਾਨ ਵਜੋਂ ਪਦਉਨਤ ਕੀਤਾ ਗਿਆ।ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਹਰਦੀਪ ਸਿੰਘ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਉਚੇਚੇ ਤੌਰ ‘ਤੇ ਸ੍ਰੀਮਤੀ ਨੀਰੂ ਓਹਰੀ ਨੂੰ ਤਰੱਕੀ ਪੱਤਰ …

Read More »

ਗਮਦੂਰ ਸਿੰਘ ਜਵੰਧਾ ਅਕਾਲੀ ਦਲ (ਬ) ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁੱਕਤ

ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਨਣ ‘ਤੇ ਟਰੱਕ ਯੂਨੀਅਨਾਂ ਮੁੜ ਬਹਾਲ ਕਰਾਂਗੇ – ਲੌਂਗੋਵਾਲ, ਝੂੰਦਾ ਧੂਰੀ, 10 ਜੂਲਾਈ (ਪ੍ਰਵੀਨ ਗਰਗ) – ਸ਼੍ਰੌਮਣੀ ਅਕਾਲੀ ਦਲ (ਬ) ਵੱਲੋਂ ਟਰੱਕ ਯੂਨੀਅਨ ਧੂਰੀ ਦੇ ਸਾਬਕਾ ਪ੍ਰਧਾਨ ਪਿੰਡ ਭਸੌੜ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਗਮਦੂਰ ਸਿੰਘ ਜਵੰਧਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਰਾਂਸਪੋਰਟ ਵਿੰਗ ਦਾ …

Read More »

Chief Khalsa Diwan decides to set up Free CKD Center for Competitive Exams

Amritsar, July 10 (Punjab Post Bureau) – Chief Khalsa Diwan has decided to set up Free CKD Center for Competitive Exams. In a held at the residence of CKD President Nirmal Singh CKD Educational Committee decided to set up Free CKD Center for Competitive Exams for the preparation of  Recruitment Examinations of Sub Inspectors and Constables in Punjab Police Department …

Read More »

ਜਿਲ੍ਹਾ ਕੋਰਟ ਕੰਪਲੈਕਸ ‘ਚ ਅੱਜ 10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਪਠਾਨਕੋਟ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।                  ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀ ਮਹੁੰਮਦ ਗੁਲਜਾਰ, …

Read More »

ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਰੋਸ ਧਰਨਾ ਤੇ ਅਰਥੀ ਫੂਕ ਮੁਜ਼ਾਹਰਾ

ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਮੰਡਲ ਦੇ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ ਬਿਜਲੀ ਬੋਰਡ ਦੇ ਸੱਦੇ ‘ਤੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਪ੍ਰਧਾਨ ਸਿੰਕਦਰ ਸਿੰਘ ਦੀ ਪ੍ਰਧਾਨਗੀ ਹੇਠ ਇਨਡੋਰ ਸ਼ਿਕਾਇਤ ਸਬ ਸਟੇਸ਼ਨ ਘਰ ਸਮਰਾਲਾ ਵਿਖੇ ਪੰਜਾਬ ਸਰਕਾਰ ਅਤੇ ਮੈਨਜਮੈਂਟ ਖਿਲਾਫ਼ ਰੋਸ ਧਰਨਾ ਦੇ ਕੇ ਸਰਕਾਰ ਅਤੇ ਮੈਨੇਜਮੈਂਟ ਦੀ ਅਰਥੀ ਫੂਕੀ ਗਈ।             …

Read More »

ਮਗਨਰੇਗਾ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ਼ ਮੁਕੰਮਲ ਤੌਰ ‘ਤੇ ਕੀਤੇ ਠੱਪ ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਲਗਭਗ 12-13 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਠੇਕਾ ਅਧਾਰਿਤ ਨੌਕਰੀ ਕਰ ਰਹੇ ਪੰਜਾਬ ਦੇ ਨਰੇਗਾ ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅੱਜ ਇਥੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬੇ ਵਿੱਚ ਨਰੇਗਾ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 555 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-34 ਦੇ ਕੀਤੇ ਚਲਾਨ

ਨਵਾਂਸ਼ਹਿਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 555 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਹਰਿਆਲੀ ਉਤਸਵ ਟੀਮ ਨੇ ਲਗਾਇਆ ਬੂਟਿਆਂ ਦਾ ਲੰਗਰ, ਵੰਡੇ 501 ਪੌਦੇ

ਬੂਟਾ ਲੈਣ ਵਾਲੇ ਵਿਅਕਤੀ ਦੀ ਰਜਿਸਟ੍ਰੇਸ਼ਨ ਵੀ ਕੀਤੀ ਨਵਾਂਸ਼ਹਿਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਵਿੱਚ ਹਰਿਆਵਲ ਪੰਜਾਬ ਐਸ.ਕੇ.ਟੀ ਪਲਾਂਟੇਸ਼ਨ ਟੀਮ ਦੇ ਨਾਲ ਮਿਲ ਕੇ ਆਰਟ ਆਫ ਲਿਵਿੰਗ ਵਲੋਂ ਆਯੋਜਿਤ ਹਰਿਆਲੀ ਉਤਸਵ ਦੀ ਟੀਮ ਨੇ ਚੰਡੀਗੜ੍ਹ ਰੋਡ ‘ਤੇ ਬੂਟਿਆਂ ਦਾ ਲੰਗਰ ਲਗਾਇਆ।                    ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਪ੍ਰੋਗਰਾਮ ਦਾ …

Read More »

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਸਿੰਘ …

Read More »

Gurmat Samagam organised on martyrdom day of Shaheed Bhai Mani Singh Ji

Amritsar, July 9 (Punjab Post Bureau) – SGPC observed the ‘Shaheedi Diharha’ (martyrdom day) of Shaheed Bhai Mani Singh Ji, the great martyr of the Sikh community. Gurmat Samagam (religious congregation) was organised with devotion at Gurdwara Sri Manji Sahib Diwan Hall on Friday.                     After the bhog of Sri Akhand …

Read More »