Tuesday, November 24, 2026

Monthly Archives: July 2021

ਪਿੰਡ ਕੋਟਾਲਾ ਦੇ ਮੁੱਢਲੇ ਸਿਹਤ ਕੇਂਦਰ ਦੇ ਸਟਾਫ਼ ਨੇ ਦਾਨੀਆਂ ਦਾ ਕੀਤਾ ਧੰਨਵਾਦ

ਡਿਸਪੈਂਸਰੀ ਨੂੰ ਅਲਮਾਰੀ, ਵੱਡੀ ਕੁਰਸੀ ਅਤੇ ਇਨਵਰਟਰ ਦਾਨ ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪਿੰਡਾਂ ਵਿੱਚ ਚੱਲਦੇ ਮੁੱਢਲੇ ਸਿਹਤ ਕੇਂਦਰਾਂ (ਐਚ.ਡਵਲਯੂ.ਸੀ) ਬਲਾਕ ਮਾਛੀਵਾੜਾ ਦੇ ਪਿੰਡ ਕੋਟਾਲਾ ਦੇ ਡਾ. ਸਤਪ੍ਰੀਤ ਕੌਰ (ਸੀ.ਐਚ.ਓ), ਸਵਿਤਾ ਰਾਣੀ (ਐਮ.ਪੀ.ਐਚ.ਡਵਲਯੂ) ਅਤੇ ਦਰਸ਼ਨ ਸਿੰਘ ਹੈਲਥ ਵਰਕਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਕੁੱਝ ਦਾਨੀ ਸੱਜਣਾਂ ਨੂੰ ਪਿੰਡ ਕੋਟਾਲਾ ਵਿੱਚ ਚੱਲਦੇ ਮੁੱਢਲੇ ਸਿਹਤ ਕੇਂਦਰ ਜੋ …

Read More »

ਬਿਨ੍ਹਾਂ ਮਾਸਕ ਘੁੰਮਣ ਵਾਲੇ 670 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 31 ਦੇ ਕੀਤੇ ਚਲਾਨ – ਐਸ.ਐਸ.ਪੀ

ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾਂ ਪੁਲਿਸ ਵੱਲੋ ਵੱਖ ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਂਵਾਂ ਤੇ ਘੁੰਮਣ ਵਾਲੇ 670 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ੍ਹ ਮਾਸਕ ਘੁੰਮ …

Read More »

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ’ਚ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈ ਜਾਣ ਦਾ ਮਾਮਲਾ ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਸਥਾਨਕ ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪਰਿਵਾਰ ਦੇ ਘਰ ਵਿੱਚੋਂ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜਬਰੀ ਚੁੱਕ ਕੇ ਲੈ ਜਾਣ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ …

Read More »

ਲੋਕ ਅਦਾਲਤ ਦੇ ਸਬੰਧ ‘ਚ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰਾਂ ਤੇ ਬੀ.ਡੀ.ਪੀ.ਓ ਨਾਲ ਕੀਤੀ ਮੀਟਿੰਗ

ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 10.07.2021 ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿੱਚ ਸ੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਅਤੇ ਪਠਾਨਕੋਟ ਵਿੱਚ ਪੈਂਦੇ …

Read More »

ਕਰੋਨਾ ਪ੍ਰਭਾਵਿਤ ਕਾਰੋਬਾਰ ਮੁੜ ਸ਼ੁਰੂ ਕਰਨ ‘ਚ ਜਿਲ੍ਹਾ ਰੋਜਗਾਰ ਬਿਊਰੋ ਨੇ ਕੀਤੀ ਮਦਦ-ਸਾਹਿਲ

ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੀ ਮਹਾਂਮਾਰੀ ਨੇ ਜਿਸ ਤਰ੍ਹਾਂ ਅਪਣੇ ਪੈਰ ਪਸਾਰੇ ਹਨ, ਉਸ ਨਾਲ ਸਮਾਜ ਦਾ ਹਰੇਕ ਵਰਗ ਪ੍ਰਭਾਵਿਤ ਹੋਇਆ ਹੈ।ਅਜਿਹੀ ਹੀ ਕਹਾਣੀ ਸਾਹਿਲ ਪੁਰੀ ਦੀ ਹੈ, ਜੋ ਕਿ ਜਿਲ੍ਹਾ ਪਠਾਨਕੋਟ ਦੇ ਬਜ਼ਰੀ ਕੰਪਨੀ ਵਿੱਚ ਰਹਿੰਦਾ ਹੈ।                     ਸਾਹਿਲ ਪੁਰੀ ਨੇ ਦੱਸਿਆ ਕਿ ਉਹ ਅਪਣਾ ਕੰਪਿਉਟਰ, …

Read More »

ਮੇਅਰ ਵਲੋਂ ਹਲਕਾ ਪੱਛਮੀ ’ਚ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ

ਕਿਹਾ, ਭਗਵਾਨ ਵਾਲਮੀਕ ਜੀ ਦੀ ਯਾਦ ‘ਚ ਗੇਟ ਬਣਾਉਣ ਲਈ ਰੱਖਾਂਗੇ ਮਤਾ ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰ. 53 ਵਿੱਚ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਟਿਊਬਵੈਲ ਦਾ ਉਦਘਾਟਨ ਕੀਤਾ।ਉਨਾਂ ਨੇ ਇਲਾਕਾ ਵਾਸੀਆਂ ਦੀ ਮੰਗ ‘ਤੇ ਗਵਾਲਮੰਡੀ ਚੌਂਕ ‘ਚ ਭਗਵਾਨ ਵਾਲਮਿਕੀ ਜੀ …

Read More »

ਜੁਆਇੰਟ ਡਾਇਰੈਕਟਰ ਭੁੱਲਰ ਵਲੋਂ ਸਮਾਰਟ ਵਿਲੇਜ਼ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਮੁਆਇਨਾ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਕਪੂਰਥਲਾ ਜਿਲ੍ਹੇ ਦੇ ਪਿੰਡਾਂ ਭੰਡਾਲ ਬੇਟ, ਧਾਲੀਵਾਲ ਦੋਨਾ ਤੇ ਜਾਤੀਕੇ ਦਾ ਦੌਰਾ ਕਰਕੇ ਪਿੰਡਾਂ ‘ਚ ‘ਸਮਾਰਟ ਵਿਲੇਜ਼’ ਯੋਜਨਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਗਿਆ।                   ਉਨ੍ਹਾਂ ਦਸਿਆ ਕਿ ਇਸ …

Read More »

ਨਗਰ ਨਿਗਮ ਵਲੋਂ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਮੌਕੇ ਜੂਟ ਦੇ ਬੈਗ ਵਰਤਣ ਦਾ ਸੱਦਾ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਵਲੋਂ ‘ਅੰਤਰਰਾਸ਼ਟਰੀ ਪਲਾਸਟਿਕ ਮੁਕਤ ਦਿਵਸ ਮੌਕੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੀ ਥਾਂ ਜੂਟ ਦੇ ਬੈਗ ਵਰਤਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ।                     ਇਸ ਸਬੰਧੀ ਕਾਰਜ਼ ਸਾਧਕ ਅਫਸਰ ਨਗਰ ਨਿਗਮ ਕਪੂਰਥਲਾ ਆਦਰਸ਼ …

Read More »

ਨਸ਼ਿਆਂ ਵਿਰੁੱਧ ਸੁਨੇਹਾ ਦੇਣ ‘ਚ ਸਫਲ ਰਹੀ ‘ਵਾਕਥਨ’

ਡਿਪਟੀ ਕਮਿਸ਼ਨਰ, ਐਸ.ਐਸ.ਪੀ ਸਮੇਤ ਨੌਜਵਾਨਾਂ ਨੇ ਉਤਸ਼ਾਹ ਨਾਲ ਲਿਆ ਭਾਗ ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲੜਾਈ ਤਹਿਤ ਲੋਕਾਂ ਨੂੰ ਨਸ਼ੇ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਅਤੇ ਵਿਸੇਸ਼ ਕਰਕੇ ਨੌਜਵਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਪੂਰਥਲਾ ਜਿਲ੍ਹੇ ਵਿਚ ‘ਵਾਕਥਨ’ ਕਰਵਾਈ ਗਈ।3 ਕਿਲੋਮੀਟਰ ਲੰਬੀ ‘ਵਾਕਥਨ’ ਸੈਨਿਕ ਸਕੂਲ ਤੋਂ ਸ਼ੁਰੂ …

Read More »