ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਯਾ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ …
Read More »Monthly Archives: July 2021
ਸੂਰਜ ਦੀ ਗਰਮੀ ਨਾਲੋਂ ਵੀ ਘਾਤਕ ਹੈ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਸੇਕ – ਚੱਠਾ
ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਜੇਕਰ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਚੁੰਗਲ ਤੋਂ ਬਚਾਉਣਾ ਹੈ ਤਾਂ ਦੇਸ਼ ਨੂੰ ਭਾਜਪਾ ਮੁਕਤ ਕਰਨਾ ਹੋਵੇਗਾ, ਕਿਉਂਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਸੇਕ ਸੂਰਜ ਦੀ ਗਰਮੀ ਨਾਲੋਂ ਵੀ ਘਾਤਕ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ …
Read More »ਡੀ.ਟੀ.ਐਫ ਅਧਿਆਪਕਾਂ ਵਲੋਂ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ‘ਚ ਸ਼ਮੂਲੀਅਤ
ਜਲ ਤੋਪਾਂ ਦਾ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਤੇ ਅਧਿਆਪਕ ਸਤਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਕੱਚੇ ਅਧਿਆਪਕਾਂ ਵੱਲੋਂ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਤਹਿਤ ਤਨਖਾਹਾਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨੲ ਲਗਾਤਾਰ ਜਾਰੀ ਹੈ।ਪੱਕੇ ਧਰਨੇ ਵਿੱਚ ਸੂਬਾ …
Read More »ਆਗਮਨ ਪੁਰਬ ‘ਤੇ ਆਤਮਰਸ ਕੀਰਤਨ ਦਰਬਾਰ ਦਾ ਆਯੋਜਨ
ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਪ੍ਰਬੰਧਕ ਕਮੇਟੀ ਤੇ ਇਸਤਰੀ ਸਤਿਸੰਗ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਜਗਤਾਰ ਸਿੰਘ ਪ੍ਧਾਨ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ, ਓਮ ਪ੍ਰਕਾਸ਼, ਬੀਬੀ ਸੰਤੋਸ਼ ਕੌਰ, ਬਲਵੰਤ ਕੌਰ ਤੇ ਹੈਡ ਗ੍ਰੰਥੀ ਭਾਈ ਭੋਲਾ ਸਿੰਘ …
Read More »ਬੀ.ਬੀ.ਕੇ. ਡੀ.ਏ.ਵੀ. ਕਾਲਜ ਵੂਮੈਨ `ਚ ‘ਕੋਵਿਡ ਐਂਡ ਮੈਂਟਲ ਹੈਲਥ` ਵਿਸ਼ੇ `ਤੇ ਵੈਬੀਨਾਰ
ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਬਾਇਓਸਾਇੰਸ ਵਿਭਾਗ ਵਲੋਂ `ਕੋਵਿਡ ਐਂਡ ਮੈਂਟਲ ਹੈਲਥ` ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਨੂੰ ਡਾ. ਸੋਨਲ ਰਾਇ ਕੰਸਲਟੈਂਟ ਸਾਈਕੈਟ੍ਰਿਸਟ ਭਾਟੀਆ ਨਿਊਰੋ ਸਾਈਕੈਟ੍ਰਿਕ ਹਸਪਤਾਲ ਅੰਮ੍ਰਿਤਸਰ ਨੇ ਸੰਬੋਧਿਤ ਕੀਤਾ।ਬਾਇਓਸਾਇੰਸ ਵਿਭਾਗ ਮੁਖੀ ਅਤੇ ਐਸੋਸੀਏਟ ਪ੍ਰੋ. ਡਾ. ਰਸ਼ਮੀ ਕਾਲੀਆ ਨੇ ਸਰੋਤ ਵਕਤਾ ਦਾ ਸੁਆਗਤ ਕੀਤਾ ਅਤੇ ਵਿਸ਼ੇ `ਤੇ ਸੰਖੇਪ `ਚ ਜਾਣਕਾਰੀ ਦਿੱਤੀ। …
Read More »BBK DAV’s Dept. of Biosciences organizes a webinar on ‘Covid & Mental Health’
Amritsar, July 7 (Punjab Post Bureau) – BBK DAV College for Women’s Department of Biosciences, organized a webinar on Covid & Mental Health to raise awareness regarding the importance of mental health in the Covid era. Dr. Sonal Rai Consultant Psychiatric Bhatia Neuro Psychiatric Hospital was the resource person for the webinar. Dr. Rashmi Kalia Head and Associate Professor Department …
Read More »ਨੌ ਗਜ਼ੀਆ ਪਾਰਕ ਦੇ ਕੰਮ ਦੀ ਕੀਤੀ ਟੱਕ ਲਗਾ ਕੇ ਸ਼ੁਰੂਆਤ
ਝਬਾਲ ਰੋਡ ਤੋਂ ਇਬਣ ਸੂਏ ਤੱਕ ਪਵੇਗੀ ਨਵੀਂ ਪਾਈਪ ਲਾਈਨ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਝਬਾਲ ਰੋਡ ਤੋਂ ਲੈ ਕੇ ਪਿੰਡ ਇਬਨ ਸੂਏ ਤੱਕ 2 ਕਰੋੜ ਦੀ ਲਾਗਤ ਪੈਣ ਵਾਲੇ ਪਾਈਪ ਦੀ ਸ਼ੁਰੂਆਤ ਕਰਦੇ ਸ੍ਰੀ ਸੋਨੀ ਨੇ ਦੱਸਿਆ ਕਿ ਇਸ ਪਾਈਪ ਲਾਈਨ ਨਾਲ ਹੀ ਆਨੰਦ ਵਿਹਾਰ, ਡਰੀਮ ਸਿਟੀ, ਵਾਹਿਗੁਰੂ ਸਿਟੀ, ਦਸ਼ਮੇਸ਼ ਵਿਹਾਰ, ਬਾਬਾ ਦੀਪ …
Read More »ਮੰਤਰੀ ਸੋਨੀ ਵਲੋਂ ਕੇਂਦਰੀ ਹਲਕੇ ਦੀਆਂ 2 ਵਾਰਡਾਂ ਵਿੱਚ ਟੀਕਾਕਰਨ ਕੈਂਪ ਦਾ ਉਦਘਾਟਨ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਹਲਕਾ ਕੇਂਦਰੀ ਦੀ ਵਾਰਡ ਨੰਬਰ 48 ਦੇ ਰਾਮਾਨੰਦ ਬਾਗ ਅਤੇ ਵਾਰਡ ਨੰਬਰ 49 ਦੇ ਕੱਟੜਾ ਸ਼ੇਰ ਸਿੰਘ ਵਿਖੇ ਕਰੋਨਾ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਆਪਣੀ ਟੀਮ ਨਾਲ 250 ਤੋਂ ਵੱਧ ਥਾਵਾਂ ‘ਤੇ ਟੀਕਾਕਰਨ ਕੈਂਪ ਲਗਾਏ। ਉਨਾਂ ਕਰੋਨਾ …
Read More »ਸ਼ਹੀਦ ਸੰਤ ਸਿੰਘ ਲਿੱਦੜ ਦੇ ਨਾਮ ’ਤੇ ਰੱਖਿਆ ਰਈਆ-ਖਡੂਰ ਸਾਹਿਬ ਸੜਕ ਦਾ ਨਾਮ – ਵਿਜੈ ਇੰਦਰ ਸਿੰਗਲਾ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਸੂਬਾ ਸਰਕਾਰ ਨੇ ਰਈਆ ਨੂੰ ਖਡੂਰ ਸਾਹਿਬ ਨਾਲ ਜੋੜਨ ਵਾਲੀ ਸੜਕ ਦਾ ਨਾਮ ਸਾਬਕਾ ਵਿਧਾਇਕ ਸ਼ਹੀਦ ਸੰਤ ਸਿੰਘ ਲਿੱਧੜ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਹੈ, ਜਿਹਨਾਂ ਨੇ ਪੰਜਾਬ ਵਿੱਚ ਮੁੜ ਸੁਖਾਵੇਂ …
Read More »Raiya-Khadoor Sahib road named after Shaheed Sant Singh Lidhar – PWD Minister Singla
Amritsar, July 5 (Punjab Post Bureau) – Punjab Public Works Minister Mr. Vijay Inder Singla on Friday said that on the approval of Chief Minister Captain Amarinder Singh the state government has decided to name the road connecting Rayya to Khadoor Sahib after the name of Ex-MLA Shaheed Sant Singh Lidhar who laid his life to bring Punjab back on …
Read More »
Punjab Post Daily Online Newspaper & Print Media