ਅੰਮ੍ਰਿਤਸਰ, 5 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਸਦਕਾ ਮੈਗਾ ਟੀਕਾਕਰਨ ਕੈਂਪ ਦਾ ਅਯੋਜਨ ਕੀਤਾ ਗਿਆ।ਜਿਸ ਵਿਚ 500 ਯੂਨੀਵਰਸਿਟੀ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੇ ਕੋਵੀਸ਼ੀਲਡ ਦਾ ਟੀਕਾ ਲਗਵਾਇਆ।ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਬੇਮਿਸਾਲ ਪ੍ਰਬੰਧਾਂ ਹੇਠ ਪਿਛਲੇ …
Read More »Monthly Archives: July 2021
ਕਿਸਾਨਾਂ ਦੀ ਆਮਦਨ ’ਚ ਕਈ ਗੁਣਾ ਵਾਧਾ ਕਰ ਸਕਦਾ ਹੈ ਪਸ਼ੂ ਪਾਲਣ – ਡਾ: ਇੰਦਰਜੀਤ ਸਿੰਘ
ਖਾਲਸਾ ਕਾਲਜ ਦਾ ਦੌਰਾ ਕਰਦੇ ਹੋਏ ਆਨਰੇਰੀ ਸਕੱਤਰ ਅਤੇ ਫੈਕਲਟੀਜ਼ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 5 ਜੁਲਾਈ (ਖੁਰਮਣੀਆਂ) – ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਉਪ-ਕੁਲਪਤੀ ਡਾ: ਇੰਦਰਜੀਤ ਸਿੰਘ ਜੋ ਕਿ ਇਕ ਉੱਘੇ ਵੈਟਰਨਰੀ ਵਿਗਿਆਨੀ ਹਨ, ਨੇ ਅੱਜ ਕਿਹਾ ਕਿ ਪਸ਼ੂ ਪਾਲਣ ਕਿਸਾਨਾਂ ਦੀ ਆਮਦਨ ’ਚ ਕਈ ਗੁਣਾ ਵਾਧਾ ਕਰ ਸਕਦਾ ਹੈ।ਉਨ੍ਹਾਂ ਪਸ਼ੂਆਂ ਦੇ ਪਾਲਣ ਪੋਸ਼ਣ …
Read More »Animal Husbandry can enhance Farmers’ Income Manifold – GADVASU VC
Dr. Inderjit Singh visits Khalsa College, Interact with Management and Faculties Amritsar, July 5 (Punjab Post Bureau) – Dr. Inderjeet Singh a well known veterinary scientist and Vice-Chancellor, Guru Angad Dev Veterinary and Animal Sciences University (GADVASU) Ludhiana today said that the animal husbandry can enhance farmers’s income manifold. He stressed on the need to nurture and sustain livestock as allied …
Read More »ਬੁੰਗਾ ਮਜ਼ਬੀ ਸਿੱਖਾਂ ਦੀ ਪ੍ਰਾਪਤੀ ਲਈ ਰੰਘਰੇਟੇ ਸਿੰਘਾਂ ਦੀ ਵਿਸ਼ਾਲ ਕਾਨਫਰੰਸ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਥਾਨਕ ਭਗਵਾਨ ਵਾਲਮੀਕੀ ਤੀਰਥ ਰੋਡ ਸਥਿਤ ਮਾਹਲ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪੰਜਾਬ ਭਰ ਦੇ ‘ਰੰਘਰੇਟੇ ਗੁਰੂ ਕੇ ਬੇਟੇ` ਭਾਈਚਾਰੇ ਦੀਆਂ ਧਾਰਮਿਕ-ਸਮਾਜਿਕ ਜਥੇਬੰਦੀਆਂ, ਧਾਰਮਿਕ ਆਗੂਆਂ ਤੇ ਬੁੱਧੀਜੀਵੀਆਂ ਦੀ ਇੱਕ ਕਾਨਫਰੰਸ ਆਯੋਜਿਤ ਕੀਤੀ ਗਈ।ਜਿਸ ਵਿਚ ਦਲਿਤ ਐਂਡ ਮਾਇਨਾਰਟੀ ਆਰਗੇਨਾਈਜੇਸ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਖੁੰਡਾ, ਸ਼ਹੀਦ ਬਾਬਾ ਬੀਰ ਸਿੰਘ ਧੀਰ ਸਿੰਘ ਫਾਉਡੇਸਨ ਦੇ ਸਰਪ੍ਰਸਤ ਕੈਪਟਨ …
Read More »ਪੀ.ਐਚ.ਸੀ ਮਹਿਦੂਦਾਂ ਵਿਖੇ ਵਿਖੇ ਡੇਂਗੂ ਜਾਗਰੂਕਤਾ ਕੈਂਪ
ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਸੀ.ਐਚ.ਸੀ ਮਾਨੂੰਪੁਰ ਦੇ ਅਧੀਨ ਪੈਂਦੇ ਪੀ.ਐਚ.ਸੀ ਮਹਿਦੂਦਾਂ ਵਿਖੇ ਐਸ.ਐਮ.ਓ ਡਾ. ਰਵੀ ਦੱਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੈਲਥ ਇੰਸਪੈਕਟਰ ਜਰਨੈਲ ਸਿੰਘ ਵਲੋਂ ਡੇਂਗੂ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਭਾਗ ਲੈਣ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਹੈਲਥ ਇੰਸਪੈਕਟਰ ਜਰਨੈਲ ਸਿੰਘ ਨੇ ਡੇਂਗੂ …
Read More »8 ਜੁਲਾਈ ਨੂੰ ਸੜਕਾਂ ਦੇ ਕਿਨਾਰਿਆਂ ‘ਤੇ ਬੈਠ ਕੇ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ – ਸੁਖਜਿੰਦਰ ਸਿੰਘ
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਹੋਈ ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਮਰਾਲਾ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸਥਾਨਕ ਗੁਰੁਦਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਅੰਦਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ, ਪੈਟਰੋਲ ਡੀਜਲ ਦੀਆਂ ਵਧ ਰਹੀਆਂ ਕੀਮਤਾਂ, ਘਰੇਲੂ ਗੈਸ ਦੀਆਂ ਵਧ ਰਹੀਆਂ ਕੀਮਤਾਂ ਆਦਿ ਮੁੱਦਿਆਂ ‘ਤੇ …
Read More »ਖੇਤੀਬਾੜੀ ਵਿਭਾਗ ਨੇ ਆਰਗੈਨਿਕ ਫਾਰਮਿੰਗ ਸਬੰਧੀ ਫਾਰਮ ਫੀਲਡ ਸਕੂਲ ਲਗਾਇਆ
ਨਵਾਂਸ਼ਹਿਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਆਰਗੈਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਜੈਵਿਕ ਖੇਤੀ ਦੀਆਂ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਬੰਗਾ ਵੱਲੋਂ ਆਤਮਾ ਸਕੀਮ ਅਧੀਨ ਡਾ. ਬਲਦੇਵ ਸਿੰਘ ਬੀਕਾ ਦੇ ਕੁਟੀਆ ਕੁਦਰਤੀ ਖੇਤੀ ਫਾਰਮ, ਪਿੰਡ ਬੀਕਾ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 708 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-33 ਦੇ ਕੀਤੇ ਚਲਾਨ
ਨਵਾਂਸ਼ਹਿਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 708 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਜਰੂਰੀ – ਡਾ. ਰਾਕੇਸ਼ ਚੰਦਰ
ਨਵਾਂਸ਼ਹਿਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਅੱਜ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਐਲ.ਐਚ.ਵੀ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਹੋਣੀ ਚਾਹੀਦੀ ਹੈ, …
Read More »ਨਗਰ ਕੌਂਸਲ ਰਾਹੋਂ ਦੀ ਮੀਟਿੰਗ ’ਚ ਵਿਕਾਸ ਸਬੰਧੀ ਅਹਿਮ ਮਤੇ ਪਾਸ
ਨਵਾਂਸ਼ਹਿਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਾਹੋਂ ਦੇ ਹਾਊਸ ਦੀ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪਲੇਠੀ ਆਮ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਸਬੰਧੀ ਅਹਿਮ ਮਤੇ ਪਾਸ ਕੀਤੇ ਗਏ।ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਹੋਈ ਇਸ ਮੀਟਿੰਗ ਵਿਚ ਵਿਧਾਇਕ ਅੰਗਦ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।ਪਾਸ ਕੀਤੇ ਮਤਿਆਂ ਵਿਚ 5 ਮਰਲੇ ਤੋਂ ਘੱਟ ਵਾਲੇ ਲੋਕਾਂ ਨੂੰ ਪਾਣੀ …
Read More »
Punjab Post Daily Online Newspaper & Print Media