ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਕਪੂਰਥਲਾ ਵਲੋਂ ਜਿਲੇ ਵਿਚ 18 ਸਾਲ ਤੱਕ ਦੇ ਬੱਚਿਆਂ …
Read More »Monthly Archives: July 2021
ਸ਼ੈਸ਼ਨ ਜੱਜ ਵਲੋਂ ਲੋੜਵੰਦਾਂ ਨੂੰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼
ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕਪੂਰਥਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੰਡਰ ਟ੍ਰਾਇਲ ਰਿਵਿਊ ਕਮੇਟੀ ਕਪੂਰਥਲਾ ਦੀ ਮੀਟਿੰਗ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ। ਜਿਲਾ ਪ੍ਰਸਾਸ਼ਨ ਵਲੋਂ ਵਰਿੰਦਰਪਾਲ ਸਿੰਘ ਐਸ.ਡੀ.ਐਮ ਕਪੂਰਥਲਾ, ਪੁਲਿਸ ਪ੍ਰਸ਼ਾਸ਼ਨ ਵਲੋਂ ਵਿਸ਼ਾਲਜੀਤ ਸਿੰਘ ਐਸ.ਪੀ (ਡਿਟੈਕਟਿਵ) ਕਪੂਰਥਲਾ, ਸ੍ਰੀ ਮਹੇਸ਼ …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਫ਼ਤਰੀ ਸਟਾਫ ਦਾ ਸਨਮਾਨ
ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਅੱਜ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਆਪਣੇ ਦਫ਼ਤਰੀ ਅਮਲੇ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਸਮੂਹ ਦਫ਼ਤਰੀ ਸਟਾਫ ਵੱਲੋਂ ਕੋਰੋਨਾ ਕਾਲ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਕ ਟੀਮ …
Read More »ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ’ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ
ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ।ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਸਮਾਗਮ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਮਾਗਮ …
Read More »ਕੋਰੋਨਾ ਦੀ ਸੰਭਾਵਿਤ ਤੀਜ਼ੀ ਲਹਿਰ ਰੋਕਣ ਲਈ ਟੀਕਾਕਰਨ ਜਰੂਰੀ – ਡਾ. ਕੁਲਦੀਪ ਰਾਏ
ਜ਼ਿਲ੍ਹੇ ਵਿਚ ਕੋਵਿਡ ਰੋਕੂ ਟੀਕਾਕਰਨ ਲਈ ਨਵੀਆਂ ਸਾਈਟਾਂ ਬਣਾਈਆਂ ਨਵਾਂਸ਼ਹਿਰ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਜ਼ਿਲ੍ਹੇ ਅੰਦਰ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਤੋਂ ਬਾਅਦ ਕੋਵਿਡ-19 ਰੋਕੂ ਟੀਕਾਕਰਨ ਲਈ ਨਵੀਆਂ ਵੈਕਸੀਨੇਸ਼ਨ ਸਾਈਟਾਂ ਬਣਾ ਲਈਆਂ ਹਨ।ਇਸ ਤੋਂ ਪਹਿਲਾਂ ਟੀਕਾਕਰਨ ਸਰਕਾਰੀ ਸਕੂਲਾਂ ਵਿੱਚ ਕੀਤਾ ਜਾ ਰਿਹਾ ਸੀ। ਇਹ ਫੈਸਲਾ ਸਕੂਲਾਂ ਵਿੱਚ …
Read More »ਖਾਲਸਾ ਕਾਲਜ ਦੀ ਵਿਦਿਆਰਥਣ ਭਵਾਨੀ ਦੇਵੀ ਨੇ ਟੋਕਿਓ ਉਲੰਪਿਕਸ 2020 ’ਚ ਰਚਿਆ ਇਤਿਹਾਸ
ਅੰਮ੍ਰਿਤਸਰ, 26 ਜੁਲਾਈ (ਖੁਰਮਣੀਆਂ) – ਸਿਰਮੌਰ ਸੰਸਥਾ ਖ਼ਾਲਸਾ ਕਾਲਜ ਵਿਖੇ ਐਮ.ਏ ਅੰਗਰੇਜ਼ੀ ਦੀ ਵਿਦਿਆਰਥਣ ਭਵਾਨੀ ਦੇਵੀ ਨੇ ਟੋਕੀਓ ਵਿਖੇ ਚੱਲ ਰਹੀਆਂ ਉਲੰਪਿਕਸ ਖੇਡਾਂ ’ਚ ਇਤਿਹਾਸ ਸਿਰਜਦਿਆਂ ਨਾ ਸਿਰਫ਼ ਫ਼ੈਂਸਿੰਗ ’ਚ ਪਹਿਲੀ ਭਾਰਤੀ ਖਿਡਾਰੀ ਹੋਣ ਦਾ ਮਾਣ ਹਾਲ ਕੀਤਾ, ਸਗੋਂ ਗੇਮ ਪਹਿਲੀ ਪਾਰੀ ’ਚ ਜਿੱਤ ਹਾਸਲ ਕਰਕੇ ਮਾਣਮੱਤੀ ਸੰਸਥਾ ਦਾ ਨਾਮ ਵੀ ਉਚਾ ਕੀਤਾ ਹੈ। …
Read More »ਡਾ. ਬਲਜੀਤ ਢਿੱਲੋਂ ਨਾਲ ਰਚਾਇਆ ਕਥਾ-ਸੰਵਾਦ
ਅੰਮ੍ਰਿਤਸਰ, 26 ਜੁਲਾਈ (ਦੀਪ ਦਵਿੰਦਰ ਸਿੰਘ) – ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਲੜੀ ਤਹਿਤ ਪੰਜਾਬੀ ਸਾਹਿਤਕਾਰ ਅਤੇ ਅੱਖਾਂ ਦੇ ਪ੍ਰਮੁੱਖ ਸਰਜਨ ਡਾ. ਬਲਜੀਤ ਢਿੱਲੋਂ ਨਾਲ ਕਥਾ-ਸੰਵਾਦ ਰਚਾਇਆ ਗਿਆ। ਇਸ ਅਰਥ ਭਰਪੂਰ ਸਾਹਿਤਕ ਮਿਲਣੀ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਕਰੋਨਾ ਮਾਹਾਂਮਾਰੀ ਕਰਕੇ ਆਪਸੀ …
Read More »ਬਿਨਾਂ ਮਾਸਕ ਵਾਲੇ 550 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-3 ਦੇ ਕੀਤੇ ਚਲਾਨ
ਨਵਾਂਸ਼ਹਿਰ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 550 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਗੁ. ਸ੍ਰੀ ਨਾਨਕਮਤਾ ਸਾਹਿਬ ਵਿਖੇ ਮਰਯਾਦਾ ਦੀ ਹੋਈ ਉਲੰਘਣਾ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਆਪਣੀ ਮਰਯਾਦਾ ਹੈ, ਜਿਸ ਦੀ ਉਲੰਘਣਾ ਦਾ ਕਿਸੇ ਨੂੰ ਹੱਕ ਨਹੀਂ।ਉਨ੍ਹਾਂ ਕਿਹਾ ਕਿ …
Read More »Bibi Jagir Kaur condemnes derogatory remarks of BKU (Mann) leader against Charuni
Amritsar, July 26 (Punjab Post Bureau) – SGPC president Bibi Jagir Kaur strongly condemned derogatory remarks made by Bharatiya Kisan Union (Mann) Haryana state president Guni Parkash against BKU Haryana leader Gurnam Singh Charuni. Bibi Jagir Kaur said, “This controversial statement made by Guni Parkash was made with the intention of …
Read More »
Punjab Post Daily Online Newspaper & Print Media