Tuesday, November 24, 2026

Daily Archives: August 3, 2021

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਸੁਨਿਧੀ ਸ਼ਰਮਾ ਨੇ 99.2% ਅੰਕਾਂ ਨਾਲ ਹਾਸਲ ਕੀਤੀ ਪਹਿਲੀ ਪੁਜੀਸ਼ਨ

ਖ਼ਾਲਸਾ ਕਾਲਜ ਪਬਲਿਕ ਦੀ ਨਵਜੋਤ ਕੌਰ ਦਾ ਸੀ.ਬੀ.ਐਸ.ਈ ਪ੍ਰੀਖਿਆ ’ਚ 96.8 ਨਾਲ ਪਹਿਲਾ ਸਥਾਨ ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ‘ਚ ਸ਼ਾਨਦਾਰ ਪੁਜਸ਼ਿਨਾਂ ਲੈ ਕੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ …

Read More »

ਖ਼ਾਲਸਾ ਕਾਲਜ ਵਿਖੇ ਐਮ. ਫ਼ਿਲ ਪੰਜਾਬੀ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 10 ਅਗਸਤ – ਡਾ. ਮਹਿਲ ਸਿੰਘ

ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ’ਚ ਚਲ ਰਹੀ ਐਮ.ਫ਼ਿਲ ਪੰਜਾਬੀ ਦੇ ਸੈਸ਼ਨ 202122 ਦੇ ਦਾਖਲੇ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ।ਇਹ ਦਾਖਲਾ ਟੈਸਟ ਰਾਹੀਂ ਹੋਵੇਗਾ।ਜਿਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 10 ਅਗਸਤ ਹੈ।                   ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਗੁਰੂ ਨਾਨਕ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੀਆਂ) ਦਾ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ

ਸਮਰਾਲਾ, 3 ਅਗਸਤ (ਇੰਦਰਜੀਤ ਸਿੰਘ ਕੰਗ) – ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੂਲ ਦੇ ਸੈਸ਼ਨ 2020-21 ਦੌਰਾਨ ਬਾਰਵੀਂ ਜਮਾਤ ਦਾ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦੇ 214 ਵਿਦਿਆਰਥੀਆਂ ਦਾ ਬੋਰਡ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ, ਜੋ ਸਮਰਾਲਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਇਹ ਸਕੂਲ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੇ ਅਗਮਜੋਤ ਤੇ ਲਖਵਿੰਦਰ ਸਿੰਘ ਨੇ ਸੀ.ਬੀ.ਐਸ.ਈ 10ਵੀਂ ‘ਚ ਪ੍ਰਾਪਤ ਕੀਤੇ 98.8% ਅੰਕ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੇ ਨਤੀਜਿਆਂ ‘ਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਅਗਮਜੋਤ ਸਿੰਘ ਤੇ ਲਖਵਿੰਦਰ ਸਿੰਘ ਨੇ 98.8% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਅਨਮੋਲ ਵਰਮਾ ਅਤੇ ਕਿਰਨਦੀਪ ਕੌਰ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਵੇਦਾਂਤੀ ਸਮੇਤ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਪ੍ਰਸਿੱਧ ਸਿੱਖ ਵਿਦਵਾਨ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। …

Read More »

ਗਲੋਬਲ ਸਿੱਖ ਕੌਂਸਲ ਦੇ ਅਹੁੱਦੇਦਾਰਾਂ ਨਾਲ ਬੀਬੀ ਜਗੀਰ ਕੌਰ ਨੇ ਕੀਤੀ ਆਨਲਾਈਨ ਮੀਟਿੰਗ

ਮੀਟਿੰਗ ਦੌਰਾਨ ਅਹਿਮ ਪੰਥਕ ਮੁੱਦਿਆਂ ‘ਤੇ ਕੀਤਾ ਗਿਆ ਵਿਚਾਰ ਵਟਾਂਦਰਾ ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤੀਹ ਦੇਸ਼ਾਂ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ ਦੇ ਅਹੁੱਦੇਦਾਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਪੰਥ ਦੇ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ। ਕੌਂਸਲ ਦੇ ਮੈਂਬਰਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚੋਂ ਨਿਕਲੀ ਪੁਰਾਤਨ ਇਮਾਰਤ …

Read More »

ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਪੁਸਤਕ ਰਲੀਜ਼ ਤੇ ਕਵੀ ਦਰਬਾਰ

ਗੁਰਦਾਸਪੁਰ, 3 ਅਗਸਤ (ਸੁਹਲ) – ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਗੁਰਦਾਸਪੁਰ ਵਲੋਂ ਸਾਵਣ ਮਹੀਨੇ ‘ਚ ਵਿਸ਼ੇਸ਼ ਕਵੀ ਦਰਬਾਰ ਕੀਤਾ ਗਿਆ।ਜਿਸ ਦੀ  ਪ੍ਰਧਾਨਗੀ ਸਭਾ ਦੇ ਪ੍ਰਧਾਨ ਮਲਕੀਅਤ ਸੁਹਲ, ਸੀਤਲ ਗੁਨੋਪੁਰੀ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤੀ।ਇਸ ਸਮੇਂ ਕੁਲਜੀਤ ਸਿੰਘ ਰੰਧਾਵਾ ਦੀ ਪਲੇਠੀ ਪੁਸਤਕ ‘ਰੰਗ ਰੰਗ ਦੇ ਫੁੱਲ’ ਵੀ ਰਲੀਜ਼ ਕੀਤੀ ਗਈ। ਸਾਰਾ ਪ੍ਰੋਗਰਾਮ ਕਮਿਉਨਿਟੀ ਹਾਲ ਨਵਾਂ ਸ਼ਾਲਾ ਵਿਖੇ ਕੀਤਾ ਗਿਆ।ਕਵੀ ਦਰਬਾਰ …

Read More »

ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਸਮਾਗਮ 5 ਅਗਸਤ ਤੱਕ ਹੋਣਗੇ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਮੁੱਖ ਬ੍ਰਾਂਚ ਵਿਖੇ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਦਾ ਸਮਾਗਮ 5 ਅਗਸਤ ਨੂੰ ਆਯੌਜਿਤ ਕੀਤਾ ਜਾਵੇਗਾ।ਸੰਸਥਾ ਦੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦਸਿਆ ਕਿ ਕੋਵਿਡ-19 ਕਾਰਨ ਵੱਡੇ ਇਕੱਠਾਂ ‘ਤੇ ਲਗਾਈਆਂ ਪਾਬੰਧੀਆਂ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਬਰਸੀ ਸਮਾਗਮ ਇਕ ਵੱਖਰੇ ਅੰਦਾਜ਼ ਵਿੱਚ ਮਨਾਇਆ ਜਾ ਰਿਹਾ ਹੈ।       …

Read More »

ਕਿਸਾਨ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਰੀ ਖ਼ਰੀਦਣ ਵਾਸਤੇ ਦਰਖਾਸਤਾਂ 4 ਅਗਸਤ ਤੱਕ – ਡੀ.ਸੀ

ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਵਾਲੀਆਂ ਮਸ਼ੀਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਪਾਸੋਂ 50 ਅਤੇ 80 ਫੀਸਦ ਉਪਦਾਨ ’ਤੇ ਖ਼ਰੀਦ ਕਰਨ ਲਈ 4 ਅਗਸਤ 2021 ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ।                  ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਸਿਰਫ ਸਹਿਕਾਰੀ …

Read More »

ਸੂਬਾ ਸਰਕਾਰ ਵਲੋਂ ‘ਮੇਰਾ ਕਾਮ, ਮੇਰਾ ਮਾਨ’ ਸਕੀਮ ਤਹਿਤ ਦਿੱਤੀ ਜਾਵੇਗੀ ਮੁਫ਼ਤ ਕਿੱਤਾ ਸਿਖਲਾਈ

ਕਪੂਰਥਲਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸ਼ੁਰੂ ਕੀਤੀ ਗਈ ਸਕੀਮ ‘ਮੇਰਾ ਕਾਮ, ਮੇਰਾ ਮਾਨ’ ਤਹਿਤ ਰਜਿਸਟਰਡ ਕਾਮਿਆਂ ਨੂੰ ਮੁਫ਼ਤ ਕਿੱਤਾ ਸਿਖਲਾਈ ਦੇ ਨਾਲ ਨਾਲ 2500/- ਰੁਪਏ ਪ੍ਰਤੀ ਮਹੀਨਾ ਮਿਲਣਗੇ।                 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਮੇਨੈਜਮੈਂਟ ਯੂਨਿਟ …

Read More »