ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। …
Read More »Daily Archives: August 3, 2021
ਕਸਬਾ ਲੌਂਗੋਵਾਲ ਦੇ ਪ੍ਰਾਈਵੇਟ ਹਸਪਤਾਲ ‘ਚ ਸਿਹਤ ਵਿਭਾਗ ਦੀ ਟੀਮ ਨੇ ਮਾਰਿਆ ਛਾਪਾ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ਼ ਮੰਡੀ ਕੋਲ ਸਥਿਤ ਇੱਕ ਨਿੱਜੀ ਹਸਪਤਾਲ ‘ਤੇ ਸਿਹਤ ਵਿਭਾਗ ਦੀ ਟੀਮ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜ਼ੂ ਸਿੰਗਲਾ ਦੀ ਅਗਵਾਈ ਹੇਠ ਛਾਪਾ ਮਾਰਿਆ।ਸੀਨੀਅਰ ਮੈਡੀਕਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਇਸ ਹਸਪਤਾਲ ਦੀ ਲਿਖਤੀ ਸ਼ਿਕਾਇਤ ਸਿਵਲ ਸਰਜਨ ਸੰਗਰੂਰ ਦੇ ਨਾਮ ਹੇਠ ਗੁਰਭਜਨ ਸਿੰਘ ਪੁੱਤਰ ਐਚ.ਐਸ ਮਾਨ ਵਾਸੀ ਲੌਂਗੋਵਾਲ ਵਲੋਂ ਕੀਤੀ ਗਈ ਸੀ।ਜਿਸ ਦੇ …
Read More »ਅਣਗਹਿਲੀ ਨਾਲ ਬਿਜਲੀ ਬੰਦ ਹੋਣ ‘ਤੇ ਸਬੰਧਤ ਅਧਿਕਾਰੀ ਹੋਣਗੇ ਜ਼ਿੰਮੇਵਾਰ – ਸੋਨੀ
ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਸ਼ਹਿਰੀ ਖੇਤਰਾਂ ਵਿਚ ਬਿਜਲੀ ਸਪਲਾਈ ਨੂੰ ਲੈ ਕੇ ਅੱਜ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ ਪੰਜਾਬ ਸਟੇਟ ਪਾਵਰ ਕਾਰਪੋੇਰੇਸ਼ਨ ਲਿਮਟਿਡ ਅੰਮ੍ਰਿਤਸਰ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਬਿਜਲੀ ਬੋਰਡ ਦੇ ਚੀਫ ਇੰਜੀ. ਬਾਰਡਰ ਰੇਂਜ਼ ਸਕੱਤਰ ਸਿੰਘ ਢਿੱਲੋਂ, ਐਸ.ਈ ਜਤਿੰਦਰ ਸਿੰਘ, ਐਸ.ਈ …
Read More »ਜ਼ਿਲ੍ਹੇ ਦੀ ਇੰਡਸਟਰੀ ਨੂੰ ਮੁੜ ਲਿਆਂਦਾ ਜਾਵੇਗਾ ਲੀਹਾਂ ‘ਤੇ – ਸੋਨੀ
ਉਦਯੋਗਪਤੀਆਂ ਨੇ ਸੋਨੀ ਨੂੰ ਮੁਸ਼ਕਲਾਂ ਸਬੰਧੀ ਦਿੱਤਾ ਮੈਮੋਰੰਡਮ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਮਿਲਣ ਆਏ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨਾਂ੍ਹ ਦੇ ਨਾਲ ਹੈ ਅਤੇ ਉਹ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਉਨਾਂ੍ਹ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ …
Read More »ਫੋਕਲ ਪੁਆਇੰਟ ਪੋਸਟ ਆਫਿਸ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਫੋਕਲ ਪੁਆਇੰਟ ਪੋਸਟ ਆਫਿਸ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਅਸਿਸਟੈਂਸ ਸੁਪਰਡੈਂਟ ਪੋਸਟ ਆਫਿਸ ਸਤਿੰਦਰ ਸਿੰਘ ਲਹਿਰੀ ਵਲੋਂ ਕੀਤਾ ਗਿਆ।ਪੋਸਟ ਆਫਿਸ ਦੇ ਸਬ ਪੋਸਟ ਮਾਸਟਰ ਗੁਰਪ੍ਰੀਤ ਸਿੰਘ ਭਾਟੀਆ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਅੰਮ੍ਰਿਤਸਰ ਪੋਸਟਲ ਡਿਪਾਰਟਮੈਂਟ ਦੇ ਸੀਨੀਅਰ ਸੁਪਰਡੈਂਟ ਦੀਪਕ ਸ਼ਰਮਾ ਦੇ ਯਤਨਾਂ ਸਦਕਾ ਫੋਕਲ ਪੁਆਇੰਟ ਪੋਸਟ ਆਫਿਸ ਨੂੰ ਜਵਾਹਰ …
Read More »ਨਹਿਰੂ ਯੁਵਾ ਕੇਂਦਰ ਵੱਲੋਂ 15 ਅਗਸਤ ਤੱਕ ਮਨਾਇਆ ਜਾਵੇਗਾ ਸਫਾਈ ਪੰਦਰਵਾੜਾ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵੱਲੋਂ 15 ਅਗਸਤ 2021 ਤੱਕ ਜਾਰੀ ਕੀਤੇ ਗਏ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਬਲਾਕਾਂ ਵਿੱਚ ਯੂਥ ਕਲੱਬਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਅਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ, ਪੂਰੇ ਜਿਲੇ੍ਹੇ ਵਿੱਚ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ। …
Read More »
Punjab Post Daily Online Newspaper & Print Media