Special camps to be organized at block level to aware people about welfare schemes Kapurthala, August 5 (Punjab Post Bureau) – To provide a big push to the development works in the assembly constituencies of sultanpur lodhi, Bholath and Phagwara, MLAs Navtej singh Cheema, Sukhpal Singh khera and Balwinder Singh Dhaliwal today hold a joint meeting with ADC D and …
Read More »Daily Archives: August 5, 2021
ਵਾਇਸ ਚਾਂਸਲਰ ਡਾ. ਅਰਵਿੰਦ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਦੀ ਕਾਵਿ ਪੁਸਤਕ `ਗੀਤਾਂਜਲੀ ਹਰੀਵ੍ਰਿਜੇਸ਼` ਰਲੀਜ਼
ਪਟਿਆਲਾ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵਲੋਂ ਅੱਜ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੀਆਂ ਕਵਿਤਾਵਾਂ ਦਾ ਸੰਗ੍ਰਹਿ ਕਿਤਾਬ `ਗੀਤਾਂਜਲੀ ਹਰੀਵ੍ਰਿਜੇਸ਼` ਰਲੀਜ਼ ਕੀਤੀ ਗਈ।ਨਵਯੁੱਗ ਪਬਲਿਸ਼ਰਜ਼ ਦਿੱਲੀ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਦੀ ਸੰਪਾਦਨਾ ਅਤੇ ਕਵਿਤਾਵਾਂ ਦੇ ਭਾਵ ਅਰਥ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਵਾਨ ਡਾ. ਰਵਿੰਦਰ ਕੌਰ ਰਵੀ ਅਤੇ ਡਾ. ਜਗਮੇਲ …
Read More »ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ‘ਤੇ ਸਮਾਗਮ
ਸਵ. ਸੁੰਦਰ ਲਾਲ ਬਹੁਗੁਣਾ ਤੇ ਸ੍ਰੀਮਤੀ ਵਿਮਲਾ ਬਹੁਗੁਣਾ ਨੂੰ ਭਗਤ ਪੂਰਨ ਸਿੰਘ ਮਾਨਵ ਸੇਵਾ ਅਵਾਰਡ ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਾਨਵਤਾ ਨੂੰ ਸਮਰਪਿਤ ਮਹਾਨ ਸਮਾਜ ਸੇਵੀ, ਅਪੰਗ, ਮੰਦਬੁੱਧੀ, ਅਪਾਹਿਜ਼ ਅਤੇ ਲਵਾਰਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਵਿਖੇ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ 25 …
Read More »ਝਾੜ ਸਾਹਿਬ ਵਿਖੇ ਖੂਨਦਾਨ ਭਲਕੇ, ਤਿਆਰੀਆਂ ਮੁਕੰਮਲ
ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਇਲਾਕੇ ਦੀਆਂ ਸਮੂਹਿਕ ਸਮਾਜਸੇਵੀ ਸੰਸਥਾਵਾਂ ਅਤੇ ਖੇਡ ਕਲੱਬਾਂ ਵਲੋਂ ਸਾਂਝੇ ਤੌਰ ਤੇ ਸੰਤ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਬਰਸੀ ਮੌਕੇ 7 ਅਗਸਤ ਨੂੰ ਲਗਾਏ ਜਾ ਰਹੇ ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।ਜਿਸ ਵਿੱਚ ਤੈਅ ਕੀਤਾ ਗਿਆ ਗਿਆ …
Read More »ਸਮਰਾਲਾ ਹਾਕੀ ਕਲੱਬ ਵਲੋਂ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਟੋਕਿਓ ਵਿਖੇ ਚੱਲ ਰਹੀਆਂ ਉਲੰਪਿਕ ਖੇਡਾਂ ਵਿੱਚ ਅੱਜ ਉਸ ਮੌਕੇ ਇਤਿਹਾਸ ਸਿਰਜ਼ਿਆ ਗਿਆ, ਜਦੋਂ ਭਾਰਤ ਦੀ ਪੁਰਸ਼ ਹਾਕੀ ਟੀਮ ਵਲੋਂ 41 ਸਾਲ ਬਾਅਦ ਮੈਡਲ ਦਾ ਸੋਕਾ ਤੋੜਦਿਆਂ ਤੀਜ਼ਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।ਇਸ ਜਿੱਤ ਨਾਲ ਪੂਰੇ ਭਾਰਤ ਦੇ ਹਾਕੀ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਇਸੇ ਖੁਸ਼ੀ ਨੂੰ ਅੱਜ ਸਮਰਾਲਾ …
Read More »ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਹੋਈ ਮਾਸਿਕ ਮੀਟਿੰਗ
ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਬਲਾਕ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਸਾਨੀ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ।ਇਸ ਤੋਂ ਇਲਾਵਾ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਅਤੇ ਦਿੱਲੀ ਦੀ ਸੰਸਦ ਦੇ ਬਾਹਰ ਕਿਸਾਨਾਂ ਵਲੋਂ ਜੋ ਪਾਰਲੀਮੈਂਟ …
Read More »ਪਾਣੀ ਦੇ ਬਿੱਲਾਂ ਨਾਲ ਸਬੰਧਤ ਕੇਸ ਕੌਮੀ ਲੋਕ ਅਦਾਲਤ ‘ਚ ਲਿਆਂਦੇ ਜਾਣ- ਸੀ.ਜੇ.ਐਮ ਹਰਪ੍ਰੀਤ ਕੌਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 736 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-30 ਦੇ ਕੀਤੇ ਚਲਾਨ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 736 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ …
Read More »ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਜ਼ਰੂਰੀ – ਸਿਵਲ ਸਰਜਨ
ਕੋਵਿਡ-19 ਦੀ ਸੰਭਾਵਿਤ ਤੀਜ਼ੀ ਲਹਿਰ ਦੀ ਰੋਕਥਾਮ ਲਈ ਰੈਂਡਿਮ ਸੈਂਪਲਿੰਗ ਯਕੀਨੀ ਬਣਾਈ ਜਾਵੇ ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਸਮੇਤ ਸਾਰੇ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐਲ.ਐਚ.ਵੀਜ਼ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ। …
Read More »ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਵਿਚ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਸਮਾਗਮ ਸਬੰਧੀ 10, 11 ਅਤੇ 12 …
Read More »
Punjab Post Daily Online Newspaper & Print Media