Tuesday, November 24, 2026

Daily Archives: August 5, 2021

ਵਾਤਾਵਰਣ ਨੂੰ ਸਾਫ ਸੁਥਰਾ ਤੇ ਸ਼ੁੱਧ ਰੱਖਣ ਲਈ ਲਾਇਆ ਬੂਟਾ

ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਘੁੰਮਣ ਉਪ-ਕਪਤਾਨ ਪੁਲਿਸ ਸਬ ਡਵੀਜਨ ਨਵਾਂਸ਼ਹਿਰ ਸਮੇਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਵਾਂਸ਼ਹਿਰ, ਏ.ਐਸ.ਆਈ ਕੁਲਦੀਪ ਰਾਜ ਇੰਚਾਰਜ਼ ਜਿਲਾ ਸਾਂਝ ਕੇਂਦਰ ਸ਼.ਭ.ਸ ਨਗਰ ਸਮੇਤ ਹੋਰ ਸਟਾਫ ਵੱਲੋਂ ਪੁਰਾਣਾ ਦਫਤਰ ਐਸ.ਐਸ.ਪੀ ਵਿਖੇ ਵਾਤਾਵਰਣ ਨੂੰ ਸਾਫ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਮੁਆਵਜ਼ਾ ਸਕੀਮਾਂ ਸਬੰਧੀ ਵੈਬੀਨਾਰ

ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜ਼ਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਤੇ ਮੈਂਬਰ ਸਕੱਤਰ ਅਰੁਨ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਮ …

Read More »

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 9 ਅਗਸਤ ਤੋਂ

ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵੱਸਥਾ ’ਤੇ ਮਾੜਾ ਅਸਰ ਪਿਆ ਹੈ।ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ।ਇਸ ਖੜੋਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ …

Read More »

ਬਿਨਾਂ ਮਾਸਕ ਵਾਲੇ 648 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ- 8 ਦੇ ਕੀਤੇ ਚਲਾਨ

ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 648 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ …

Read More »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਏਡਿਡ ਸਕੂਲਾਂ ਦੇ ਸੈਮੀਨਾਰ ਸ਼ੁਰੂ

ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸਾਂ ਤਹਿਤ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਹੇਠ ਸ੍ਰਪਸ਼ ਸਕੂਲ ਢਾਕੀ ਬਲਾਕ ਪਠਾਨਕੋਟ-3 ਵਿਖੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ’ ਵਲੋਂ ਦੋ ਦਿਨਾ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ।         …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਣ ਮਹਾਂ ਉਤਸਵ ਆਯੋਜਿਤ

ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਣ ਮਹਾਉਤਸਵ ਮਨਾਇਆ ਗਿਆ।ਇਸ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕਿਹਾ ਕਿ ਬਾਰਿਸ਼ ਦੇ ਸੁਹਾਵਣੇ ਮੌਸਮ ’ਚ ਸੰਸਥਾ ਵਲੋਂ 200 ਨਵੇਂ ਡੈਕੋਰੇਟਿਵ ਪੌਦੇ, ਫਲਦਾਰ ਬੂਟੇ, ਛਾਂ ਵਾਲੇ ਪੌਦੇ ਅਤੇ ਮੌਸਮੀ ਫੁੱਲ ਲਗਾਏ ਜਾਣਗੇ।               ਡਾ. ਐਚ.ਬੀ ਸਿੰਘ ਨੇ …

Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀ ਦਾ ’ਵਰਸਿਟੀ ’ਚ ਪਹਿਲਾ ਸਥਾਨ

ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਵਿਕੇਸ਼ ਸ਼ਰਮਾ ਨੇ ਯੂਨੀਵਰਸਿਟੀ ’ਚੋਂ 371 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਜਦ ਕਿ ਹੋਰਨਾਂ ਵਿਦਿਆਰਥੀਆਂ ’ਚ ਰਮਨਪ੍ਰੀਤ ਕੌਰ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੌਹਰੀਆਂ ਵਿਖੇ ਕਰਵਾਇਆ ਆਨਲਾਈਨ ਭਾਸ਼ਣ ਮੁਕਾਬਲਾ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਸਕੂਲ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਵਿੱਚ ਸੈਕੰਡਰੀ ਗਰੁੱਪ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ …

Read More »

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਵ ਨਿਯੁੱਕਤ ਅਹੁੱਦੇਦਾਰਾਂ ਦਾ ਕੀਤਾ ਸਨਮਾਨ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਕਲ ਦਿਹਾਤੀ ਸੁਨਾਮ ਤੇ ਸਰਕਲ ਦਿਹਾਂਤੀ ਚੀਮਾ ਦੇ ਨਵ ਨਿਯੁੱਕਤ ਸਰਕਲ ਪ੍ਰਧਾਨਾਂ ਦਾ ਸੰਗਰੂਰ ਪਹੁੰਚਣ ‘ਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਿਰੋਪਾਓ ਪਾ ਕੇ ਸਨਮਾਨ ਕੀਤਾ।ਇਸ ਸਮੇਂ ਸਰਕਲ ਸੁਨਾਮ ਦੇ ਮਨਿੰਦਰ ਸਿੰਘ ਲਖਮੀਰਵਾਲਾ ਤੇ ਚੀਮਾਂ ਦੇ ਮੱਖਣ ਸਿੰਘ ਜਖੇਪਲ ਨੂੰ ਇਥੇ ਪਾਰਟੀ ਦੇ ਸੀਨੀਅਰ ਆਗੂ ਅਮਨਬੀਰ ਸਿੰਘ …

Read More »

ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ -ਡਾ. ਮਹੇਸ਼ ਕੁਮਾਰ

ਮਾਂ ਦਾ ਦੁੱਧ ਬੱਚਿਆਂ ’ਚ ਰੋਗਾਂ ਨਾਲ ਲੜਨ ਦੀ ਵਧਾਉਂਦਾ ਹੈ ਤਾਕਤ – ਬੀ.ਈ.ਈ ਗੁਰਵਿੰਦਰ ਸਿੰਘ ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਐਚ.ਸੀ ਭਵਾਨੀਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰਕਤਾ ਹਫ਼ਤਾ 1 ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ।ਜਿਸ …

Read More »