ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਹੁਕਮ ਜਾਰੀ ਕਰਕੇ ਸ਼ਹਿਰ ਦੇ ਅਧੀਨ ਪੈਂਦੇ ਸੁਬੋਰਡੀਨੇਟ ਸਰਵਿਸਿਜ ਸਲੈਕਸ਼ਨ ਬੋਰਡ ਪੰਜਾਬ ਵਲੋਂ ਸਥਾਪਿਤ ਕੀਤੇ ਗਏ ਇਮਤਿਹਾਨ ਕੇਂਦਰਾਂ ‘ਚ ਡਿਊਟੀ ਨਿਭਾਅ ਰਹੇ ਸਟਾਫ ਅਤੇ ਪੇਪਰ ਦੇ ਰਹੇ ਪ੍ਰੀਖਿਆਰਥੀਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਆਲੇ ਦੁਆਲੇ ਵਿਦਿਆਰਥੀਆਂ ਦੇ ਮਾਤਾ …
Read More »Daily Archives: August 7, 2021
ਗੌਰਮਿੰਟ ਮੈਂਟਲ ਹਸਪਤਾਲ ਵਿਖੇ ਹਾਕੀ ਟੀਮ ਦੇ ਜਿੱਤਣ ਦੀਆਂ ਮਨਾਈਆਂ ਖੁਸ਼ੀਆਂ
ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਡਾਕਟਰ ਵਿਦਿਆ ਸਾਗਰ ਗੌਰਮਿੰਟ ਮੈਂਟਲ ਹਸਪਤਾਲ (ਇੰਸਟੀਚਿਊਟ ਆਫ ਮੈਂਟਲ ਹੈਲਥ) ਅੰਮ੍ਰਿਤਸਰ ਵਿਖੇ ਟੋਕੀਓ ਉਲੰਪਿਕ ਵਿੱਚ ਲੜਕਿਆਂ ਦੀ ਹਾਕੀ ਟੀਮ ਦੇ ਕਾਂਸੀ ਦਾ ਮੈਡਲ ਜਿੱਤਣ ਅਤੇ ਭਾਰਤ ਦੀ ਲੜਕੀਆਂ ਦੀ ਹਾਕੀ ਟੀਮ ਦੇ ਚੌਥੇ ਸਥਾਨ ‘ਤੇ ਆਉਣ ਦੀਆਂ ਖੁਸ਼ੀਆਂ ਇਨਡੋਰ ਵਾਰਡ ਵਿੱਚ ਡਾਕਟਰੀ ਇਲਾਜ਼ ਲਈ ਦਾਖਲ ਮਨੋਰੋਗੀ ਮਰੀਜ਼ਾਂ ਨਾਲ ਸਾਂਝੀਆ ਕੀਤੀਆਂ ਗਈਆਂ।ਜਿਸ ਵਿੱਚ ਹਸਪਤਾਲ ਦੇ …
Read More »ਸਪੋਰਟਸ ਸਟੇਡੀਅਮ ਲਮੀਣੀ ‘ਚ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ
ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ‘ਚ ਕੀਤੀ ਗਈ।ਜਿਸ ਵਿੱਚ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਮਨੋਜ ਕੁਮਾਰ …
Read More »58 ਬਟਾਲੀਅਨ ਬੀ.ਐਸ.ਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਪਠਾਨਕੋਟ ‘ਚ ਸਵਾਗਤ
ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸੀਮਾ ਸੁਰੱਖਿਆ ਬਲ ਆਰਟਿਲਰੀ ਦੇ 50 ਸਾਲਾਂ (1971-2021) ਪੂਰੇ ਹੋਣ ‘ਤੇ ਸੀਮਾ ਸੁਰੱਖਿਆ ਬਲ ਵਲੋਂ ਕੱਢੀ ਗਈ ਸਾਇਕਲ ਰੈਲੀ ਦਾ ਜੰਮੂ ਕਸ਼ਮੀਰ ਤੋਂ ਪੰਜਾਬ ਰਾਜ ਵਿੱਚ ਦਾਖਲ ਹੋਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੀਮਾ ਸੁਰੱਖਿਆ ਬਲ ਦੀ 58ਵੀ ਬਟਾਲੀਅਨ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਸਵਾਗਤੀ ਸਮਾਰੋਹ ਦੀ ਪ੍ਰਧਾਨਗੀ 58ਵੀਂ ਬਟਾਲਿਅਨ ਦੇ ਡਿਪਟੀ ਕਮਾਂਡੈਂਟ …
Read More »ਲੇਖਕ ਮੰਚ ਸਮਰਾਲਾ ਵਲੋਂ ਇਨਕਲਾਬੀ ਕਵੀ ਲਾਲ ਸਿੰਘ ‘ਦਿਲ’ ਯਾਦਗਾਰੀ ਸਮਾਗਮ 8 ਨੂੰ
ਇਨਕਲਾਬੀ ਸਖ਼ਸ਼ੀਅਤ ਦਰਸ਼ਨ ਖਟਕੜ ਨੂੰ ਮਿਲੇਗਾ ‘ਲਾਲ ਸਿੰਘ ਦਿਲ’ ਯਾਦਗਾਰੀ ਸਨਮਾਨ ਸਮਰਾਲਾ, 7 ਅਗਸਤ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵੱਲੋਂ ਇਨਕਲਾਬੀ ਕਵੀ ਲਾਲ ਸਿੰਘ ‘ਦਿਲ’ ਯਾਦਗਾਰੀ ਸਮਾਗਮ 8 ਅਗਸਤ ਦਿਨ ਨੂੰ ਐਤਵਾਰ ਨੂੰ ਸ਼ਾਹੀ ਸਪੋਰਟਸ ਕਾਲਜ਼ ਝਕੜੌਦੀ (ਸਮਰਾਲਾ) ਵਿਖੇ ਲੇਖਕ ਮੰਚ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਸਮੁੱਚੀ ਦੇਖ-ਰੇਖ ਵਿੱਚ ਕਰਵਾਇਆ ਜਾ ਰਿਹਾ ਹੈ। …
Read More »ਡੀ.ਜੀ.ਪੀ ਨੂੰ ਭੇਟ ਕੀਤੀ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ
ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਦੁਆਰਾ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਅੱਜ ਜ਼ਿਲ੍ਹਾ ਪੁਲਿਸ ਕੰਪਲੈਕਸ ਵਿਖੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੂੰ ਭੇਟ ਕੀਤੀ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ …
Read More »Pious Coffee Table Book depicting “Spiritual Journey of Sri Guru Teg Bahadur Sahib Ji” Presented To DGP at Nawanshahar
Nawanshahar, August 7 (Punjab Post Bureau) – Director General of Police Dinkar Gupta, IPS was today presented the pious Coffee Table Book depicting “Spiritual Journey of Guru Teg Bahadur Sahib” by the author Harpreet Sandhu in the presence of Mr. Naunihal Singh IPS Inspector General of Police Ludhiana Range and Smt. Alka Meena IPS Senior Superintendent of Police Nawashahar today in …
Read More »ਮਾਦਾ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖ਼ਾਰ- ਡਾ. ਜਗਦੀਪ ਸਿੰਘ
ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ‘ਚ ਸਿਵਲ ਸਰਜਨ ਦਫਤਰ ਦੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਡੇਂਗੂ ਵਿਰੋਧੀ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਡਾ. ਜਗਦੀਪ …
Read More »ਵਿਰਸਾ ਵਿਹਾਰ ਸ਼ਨੀਵਾਰ ਪੰਜਾਬੀ ਨਾਟਕ ‘ਦੁੱਖ ਦਰਿਆ’ ਅਤੇ ਐਤਵਾਰ ‘ਸੀਸ’ ਦਾ ਹੋਵੇਗਾ ਮੰਚਣ
ਅੰਮ੍ਰਿਤਸਰ, 7 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸਨੀਵਾਰ ਅਤੇ ਐਤਵਾਰ ਨੂੰ ਦੋਵੇਂ ਦਿਨ ਨਾਟਕਾਂ ਦਾ ਮੰਚਣ ਕੀਤਾ ਜਾ ਰਿਹਾ ਹੈ।7 ਅਗਸਤ ਦਿਨ ਸ਼ਨੀਵਾਰ ਨੂੰ ਆਜ਼ਾਦ ਭਗਤ ਸਿੰਘ ਵਿਰਾਸਤ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਸ਼ਾਹਿਦ ਨਦੀਮ ਅਤੇ ਦਲਜੀਤ ਸੋਨਾ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ …
Read More »
Punjab Post Daily Online Newspaper & Print Media